ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਦਾ ਵੱਡਾ ਐਕਸ਼ਨ: ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲCurrent UpdatesNovember 15, 2025 November 15, 2025 ਅੰਮ੍ਰਿਤਸਰ- ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...
ਖਾਸ ਖ਼ਬਰਰਾਸ਼ਟਰੀਪਠਾਨਕੋਟ ਤੋਂ 45 ਸਾਲਾਂ ਡਾਕਟਰ ਗ੍ਰਿਫਤਾਰ, ਅਲ ਫਲਾਹ ਯੂਨੀਵਰਸਿਟੀ ਨਾਲ ਸਬੰਧCurrent UpdatesNovember 15, 2025 November 15, 2025 ਨਵੀਂ ਦਿੱਲੀ- ਦਿੱਲੀ ਧਮਾਕੇ ਦੇ ਸਬੰਧ ਵਿੱਚ ਜਾਂਚ ਏਜੰਸੀਆਂ ਨੇ ਪੰਜਾਬ ਦੇ ਪਠਾਨਕੋਟ ਤੋਂ ਇੱਕ ਡਾਕਟਰ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਪੁਲੀਸ ਸੂਤਰਾਂ...
ਖਾਸ ਖ਼ਬਰਰਾਸ਼ਟਰੀਅਲ ਫਲਾਹ ਯੂਨੀਵਰਸਿਟੀ ਦੇ ਦੋ ਡਾਕਟਰਾਂ ਸਮੇਤ 3 ਵਿਅਕਤੀ ਹਿਰਾਸਤ ’ਚ ਲਏCurrent UpdatesNovember 15, 2025 November 15, 2025 ਨਵੀਂ ਦਿੱਲੀ- ਦਿੱਲੀ ਲਾਲ ਕਿਲੇ ਨਜ਼ਦੀਕ ਹੋਏ ਧਮਾਕਿਆਂ ਦੇ ਸਬੰਧ ਵਿੱਚ ਚੱਲ ਰਹੀ ਜਾਂਚ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ...
ਖਾਸ ਖ਼ਬਰਪੰਜਾਬਰਾਸ਼ਟਰੀਜ਼ੀਰਕਪੁਰ ਫਲਾਈਓਵਰ ’ਤੇ ਸੈਲਾਨੀ ਬੱਸ ਸੜ ਕੇ ਸੁਆਹCurrent UpdatesNovember 15, 2025 November 15, 2025 ਜ਼ੀਰਕਪੁਰ- ਜ਼ੀਰਕਪੁਰ ਫਲਾਈਓਵਰ ’ਤੇ ਅੱਜ ਤੜਕਸਾਰ ਇੱਕ ਸੈਲਾਨੀ ਬੱਸ ਨੂੰ ਅੱਗ ਲੱਗਣ ਦੀ ਭਿਆਨਕ ਘਟਨਾ ਵਾਪਰੀ ਹੈ। ਹਾਲਾਂਕਿ ਯਾਤਰੀਆਂ ਦੇ ਸਮੇਂ ਸਿਰ ਬੱਸ ਤੋਂ ਉਤਰਣ...
ਖਾਸ ਖ਼ਬਰਰਾਸ਼ਟਰੀਭਾਜਪਾ ਵੱਲੋਂ ਸਾਬਕਾ ਮੰਤਰੀ, ਐੱਮਐੱਲਸੀ ਤੇ ਮੇਅਰ ਪਾਰਟੀ ਵਿਰੋਧੀ ਕਾਰਵਾਈਆਂ ਲਈ ਮੁਅੱਤਲCurrent UpdatesNovember 15, 2025 November 15, 2025 ਨਵੀਂ ਦਿੱਲੀ- ਬਿਹਾਰ ਵਿਚ ਸਾਬਕਾ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਭਾਜਪਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਖ ਜਥੇ ’ਚੋਂ ਲਾਪਤਾ ਸਰਬਜੀਤ ਕੌਰ ਪਾਕਿਸਤਾਨ ’ਚ ਬਣੀ ‘ਨੂਰ ਹੁਸੈਨ’Current UpdatesNovember 15, 2025 November 15, 2025 ਅੰਮ੍ਰਿਤਸਰ- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਹਿੱਸੇ ਵਜੋਂ ਪਾਕਿਸਤਾਨ ਗਈ ਸਰਬਜੀਤ ਕੌਰ ਦੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਕੋਈ ਨੈਤਿਕਤਾ ਨਹੀਂ, ਕੋਈ ਜ਼ਿੰਮੇਵਾਰੀ ਦੀ ਭਾਵਨਾ ਨਹੀਂ’: ਅਮਿਤਾਭ ਬੱਚਨCurrent UpdatesNovember 14, 2025 November 14, 2025 ਨਵੀਂ ਦਿੱਲੀ- ਅਮਿਤਾਭ ਬੱਚਨ ਨੇ ਹਾਲ ਹੀ ਵਿੱਚ ਇੱਕ ਬਲੌਗ ਸਾਂਝਾ ਕੀਤਾ ਹੈ ਜਿਸ ਵਿੱਚ ਉਨ੍ਹਾਂ ਲਿਖਿਆ, ‘‘ਕੋਈ ਨੈਤਿਕਤਾ ਜਾਂ ਜ਼ਿੰਮੇਵਾਰੀ ਦੀ ਭਾਵਨਾ ਨਹੀਂ… ਸਿਰਫ਼...
ਖਾਸ ਖ਼ਬਰਰਾਸ਼ਟਰੀਰਾਜਸਥਾਨ: ਕਾਂਗਰਸ ਦੇ ਪ੍ਰਮੋਦ ਜੈਨ ਭਇਆ ਨੇ ਜ਼ਿਮਨੀ ਚੋਣ ਜਿੱਤੀCurrent UpdatesNovember 14, 2025 November 14, 2025 ਜੈਪੁਰ- ਚੋਣ ਕਮਿਸ਼ਨ ਨੇ ਦੱਸਿਆ ਕਿ ਕਾਂਗਰਸ ਉਮੀਦਵਾਰ ਪ੍ਰਮੋਦ ਜੈਨ ਭਇਆ ਨੇ ਰਾਜਸਥਾਨ ਦੇ ਬਾਰਨ ਜ਼ਿਲ੍ਹੇ ਵਿੱਚ ਅੰਤਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤ ਲਈ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਤਰਨ ਤਾਰਨ ਹਲਕਾ : ‘ਆਪ’ ਹਾਰੀ, ਪੁਲੀਸ ਜਿੱਤੀ: ਸੁਖਬੀਰ ਬਾਦਲCurrent UpdatesNovember 14, 2025November 14, 2025 November 14, 2025November 14, 2025 ਤਰਨ ਤਾਰਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੁਰਅਤ ਨਾਲ...
ਖਾਸ ਖ਼ਬਰਰਾਸ਼ਟਰੀਹਵਾਰਾ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀCurrent UpdatesNovember 14, 2025 November 14, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਮਾਮਲੇ ਵਿਚ ਬੱਬਰ ਖਾਲਸਾ ਦੇ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ...