December 30, 2025

#Chandighar

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਡੀਜੀਪੀ ਵੱਲੋਂ 31 ਮਈ ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰੀ ਕਰਨ ਦੇ ਆਦੇਸ਼

Current Updates
ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 31 ਮਈ ਤੱਕ...
ਖਾਸ ਖ਼ਬਰਚੰਡੀਗੜ੍ਹਵਪਾਰ

ਇਥੋਂ ਸ਼ਹਿਰ ਲਾਹੌਰ ਹੈ ਦੂਰ ਮੀਆਂ…

Current Updates
ਚੰਡੀਗੜ੍ਹ- ‘ਪਹਿਲਗਾਮ ਅੱਤਵਾਦੀ ਹਮਲੇ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਓ ਪਰ ਆਮ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣ ਤੋਂ ਬਚਾਓ।’ ਇਹ ਅਟਾਰੀ-ਵਾਹਗਾ ਸੜਕੀ ਰਸਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪਾਕਿਸਤਾਨੀ ਨਾਗਰਿਕ ਅਟਾਰੀ-ਵਾਹਗਾ ਰਸਤੇ ਰਾਹੀਂ ਪਰਤਣ ਲੱਗੇ

Current Updates
ਚੰਡੀਗੜ੍ਹ- ਕੇਂਦਰ ਵੱਲੋਂ ਦੇਸ਼ ਛੱਡਣ ਲਈ 48 ਘੰਟੇ ਦੀ ਸਮਾਂ ਸੀਮਾਂ ਨਿਰਧਾਰਤ ਕਰਨ ਤੋਂ ਬਾਅਦ, ਭਾਰਤ ਆਉਣ ਵਾਲੇ ਕਈ ਪਾਕਿਸਤਾਨੀ ਨਾਗਰਿਕਾਂ ਨੇ ਵੀਰਵਾਰ ਨੂੰ ਅੰਮ੍ਰਿਤਸਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਸਰਪੰਚਾਂ ਨੂੰ ਮਿਲੇਗਾ ਦੋ ਹਜ਼ਾਰ ਰੁਪਏ ਮਾਣ ਭੱਤਾ: ਮੁੱਖ ਮੰਤਰੀ

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਚਾਇਤੀ ਰਾਜ ਦਿਵਸ ਮੌਕੇ ਪੰਜਾਬ ਦੇ ਸਰਪੰਚਾਂ ਦੇ ਮਾਣ ਭੱਤੇ ’ਚ ਵਾਧਾ ਕਰ ਕੇ ਨਵਾਂ ਤੋਹਫ਼ਾ ਦਿੱਤਾ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ: ਸੰਜੇ ਕਲੋਨੀ ਵਿਚ ਕਰੀਬ 1000 ਝੁੱਗੀਆਂ ’ਤੇ ਚੱਲਿਆ ਬੁਲਡੋਜ਼ਰ

Current Updates
ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਵੇਰੇ ਇੰਡਸਟਰੀਅਲ ਏਰੀਆ ਫੇਜ਼-1 ਦੇ ਨਾਲ ਲੱਗਦੀ ਸੰਜੇ ਕਲੋਨੀ ਵਿਚ ਬੁਲਡੋਜ਼ਰ ਚਲਾ ਦਿੱਤਾ ਹੈ। ਇਸ ਦੌਰਾਨ ਕਲੋਨੀ ਵਾਸੀਆਂ ਵੱਲੋਂ ਪ੍ਰਸ਼ਾਸਨ...
ਖਾਸ ਖ਼ਬਰਰਾਸ਼ਟਰੀ

‘ਪਾਕਿਸਤਾਨ ਦਾ ਪਹਿਲਗਾਮ ਅਤਿਵਾਦੀ ਹਮਲੇ ਨਾਲ ਕੋਈ ਲੈਣਾ-ਦੇਣਾ ਨਹੀਂ’ :ਪਾਕਿ ਰੱਖਿਆ ਮੰਤਰੀ

Current Updates
ਚੰਡੀਗੜ੍ਹ- ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਪਾਗਲਗਾਮ ਅਤਿਵਾਦੀ ਹਮਲੇ ’ਤੇ ਆਪਣੀ ਪਹਿਲੀ ਪ੍ਰਤੀਕਿਰਿਆ ਵਿਚ ਦਾਅਵਾ ਕੀਤਾ ਹੈ ਕਿ ਉਸਦਾ ਇਸ ਘਟਨਾ ਨਾਲ “ਕੋਈ ਲੈਣਾ-ਦੇਣਾ ਨਹੀਂ”...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਵੇਗੀ ਸਰਕਾਰ: ਭਗਵੰਤ ਮਾਨ

Current Updates
ਚੰਡੀਗੜ੍ਹ- ਜੰਮੂ ਕਸ਼ਮੀਰ ਦੇ ਪਹਿਲਗਾਮ ਬੀਤੇ ਦਿਨ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਪੁਲੀਸ ਅਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵਪਾਰ

ਆਲਮੀ ਬੇਯਕੀਨੀ ਦਰਮਿਆਨ ਸੋਨੇ ਦੀਆਂ ਕੀਮਤਾਂ 1 ਲੱਖ ਦੇ ਅੰਕੜੇ ਨੂੰ ਪਾਰ

Current Updates
ਚੰਡੀਗੜ੍ਹ-  ਭਾਰਤ ਵਿੱਚ 24 ਕੈਰੇਟ ਸ਼ੁੱਧਤਾ ਵਾਲੇ 10 ਗ੍ਰਾਮ ਸੋਨੇ ਦੀਆਂ ਕੀਮਤਾਂ 1 ਲੱਖ ਰੁਪਏ ਨੂੰ ਟੱਪ ਗਈਆਂ ਹਨ। NDTV ਦੀ ਇੱਕ ਰਿਪੋਰਟ ਮੁਤਾਬਕ goodreturns.com...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਵਧਾਈ, ਭਵਿੱਖ ’ਚ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸ਼ਹੀਦੀ ਦਿਵਸ ਮੌਕੇ ਕਰਵਾਏ ਜਾਣਗੇ ਲੜੀਵਾਰ ਸਮਾਗਮ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ...