September 14, 2026

#punjab

ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਵੱਲੋਂ ਦੋ ਲੈਬਾਰਟਰੀਆਂ ਦੀ ਰਿਪੋਰਟ ਪੇਸ਼; ਵੀਡੀਓ ‘ਚ ਭਗਵੰਤ ਮਾਨ ਨਾ ਹੋਣ ਦਾ ਦਾਅਵਾ

Current Updates
ਮੁਹਾਲੀ- ਆਮ ਆਦਮੀ ਪਾਰਟੀ ਵੱਲੋਂ ਅੱਜ ਮੁਹਾਲੀ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਸਬੰਧੀ ਵਾਇਰਲ ਹੋਈ...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨ ਆਗੂ ਡੱਲੇਵਾਲ ਵੱਲੋਂ ਜਾਂਚ ਕਮੇਟੀ ਦੀ ਨਿਖੇਧੀ, ਮੁਲਜ਼ਮਾਂ ਨੂੰ ਬਚਾਉਣ ਦੇ ਲਾਏ ਦੋਸ਼

Current Updates
ਫ਼ਰੀਦਕੋਟ-  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਫ਼ਰੀਦਕੋਟ ਦੇ ਪ੍ਰਾਇਮਰੀ ਕੋਆਪਰੇਟਿਵ ਐਗਰੀਕਲਚਰਲ ਡਿਵੈਲਪਮੈਂਟ ਬੈਂਕ (PADB), ਜਿਸ ਨੂੰ ਆਮ ਭਾਸ਼ਾ ਵਿੱਚ ‘ਲੈਂਡ ਮੋਰਗੇਜ ਬੈਂਕ’ ਕਿਹਾ ਜਾਂਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਇਤਰਾਜ਼ਯੋਗ ਵੀਡੀਓ ਵਿਵਾਦ: CM ਨੇ ਵੀਡੀਓ ਨੂੰ ਦੱਸਿਆ ‘ਫੇਕ’, ਵਿਰੋਧੀਆਂ ‘ਤੇ ਲਾਏ ਸਿਆਸੀ ਸਾਜ਼ਿਸ਼ ਦੇ ਦੋਸ਼

Current Updates
ਚੰਡੀਗੜ੍ਹ: ਸੂਬੇ ਦੀ ਸਿਆਸਤ ਵਿੱਚ ਉਸ ਵੇਲੇ ਭੂਚਾਲ ਆ ਗਿਆ ਜਦੋਂ ਮੁੱਖ ਮੰਤਰੀ ਨਾਲ ਜੋੜ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਜਾ ਰਹੀ ਇੱਕ ਕਥਿਤ...
ਖਾਸ ਖ਼ਬਰਪੰਜਾਬਰਾਸ਼ਟਰੀ

ਪਠਾਨਕੋਟ ਤੋਂ ਵਿਦੇਸ਼ਾਂ ਤੱਕ ਪਹੁੰਚੀ ਲੀਚੀ ਦੀ ਮਿਠਾਸ; ਹਰ ਸਾਲ ਵਧ ਰਿਹਾ ਲੀਚੀ ਦਾ ਰਕਬਾ, ਦੇਸ਼ ਦੇ ਵੱਡੇ ਸ਼ਹਿਰਾਂ ’ਚ ਪਹੁੰਚ ਰਹੀ ਰਸੀਲੀ ਸੌਗਾਤ

Current Updates
ਪਠਾਨਕੋਟ-  ਪਠਾਨਕੋਟ ਜ਼ਿਲ੍ਹੇ ਦੇ ਬਾਗਬਾਨਾਂ ਲਈ ਇਸ ਵਾਰ ਲੀਚੀ ਦਾ ਸੀਜ਼ਨ ਬੇਹੱਦ ਚੰਗਾ ਸਾਬਤ ਹੋ ਰਿਹਾ ਹੈ। ਜ਼ਿਲ੍ਹੇ ਦੇ ਅਨੁਕੂਲ ਮੌਸਮੀ ਹਾਲਾਤਾਂ ਸਦਕਾ ਇਸ ਵਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਬਰਨਾਲਾ ਤੇ ਅੰਮ੍ਰਿਤਸਰ ’ਚ ਭਖਿਆ ਵਿਰੋਧ; ਮੁੱਖ ਮੰਤਰੀ ਭਗਵੰਤ ਮਾਨ ਦੇ ਫੂਕੇ ਪੁਤਲੇ, ਅਸਤੀਫ਼ੇ ਦੀ ਮੰਗ

Current Updates
ਅੰਮ੍ਰਿਤਸਰ:  ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਲਗਾਤਾਰ ਤੇਜ਼ ਹੁੰਦੇ ਜਾ ਰਹੇ ਹਨ। ਅੱਜ ਬਰਨਾਲਾ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਗੋਬਿੰਦ ਸਾਗਰ ਝੀਲ ‘ਚੋਂ ਗਾਰ ਕੱਢਣ ਦੀ ਯੋਜਨਾ ‘ਚ ਨਵੀਂ ਰੁਕਾਵਟ; ਹਿਮਾਚਲ ਸਰਕਾਰ ਨੇ BBMB ਦੇ ਟੈਂਡਰਾਂ ‘ਤੇ ਜਤਾਇਆ ਇਤਰਾਜ਼

Current Updates
ਰੋਪੜ-  ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿੱਚੋਂ ਵੱਡੇ ਪੱਧਰ ‘ਤੇ ਜੰਮੀ ਹੋਈ ਗਾਰ (ਸਿਲਟ) ਬਾਹਰ ਕੱਢਣ ਦੀ ਵੱਡੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮਾਨਸਿਕ ਰੋਗਾਂ ਦਾ ਇਲਾਜ ਵੀ ਹੁਣ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕੈਸ਼ਲੈੱਸ ਦਾਇਰੇ ’ਚ: ਡਾ. ਬਲਬੀਰ ਸਿੰਘ

Current Updates
ਚੰਡੀਗੜ੍ਹ-  ਪੰਜਾਬ ਵਿੱਚ ਹੁਣ ਮਾਨਸਿਕ ਰੋਗਾਂ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਲਈ ਆਪਣੀ ਜੇਬ ਢਿੱਲੀ ਨਹੀਂ ਕਰਨੀ ਪਵੇਗੀ। ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਮੂਲੀ ਗੱਲ ਨੇ ਧਾਰਿਆ ਵੱਡਾ ਰੂਪ: ਪਾਰਕਿੰਗ ਵਿਵਾਦ ’ਚ ਸਿੱਖ ਸ਼ਰਧਾਲੂਆਂ ਵਿਚਾਲੇ ਚੱਲੀਆਂ ਤਲਵਾਰਾਂ, 4 ਗ੍ਰਿਫ਼ਤਾਰ

Current Updates
ਅੰਮ੍ਰਿਤਸਰ: ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਇੱਕ ਬੇਹੱਦ ਮੰਦਭਾਗੀ ਅਤੇ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਗੱਡੀ ਖੜ੍ਹੀ ਕਰਨ (ਪਾਰਕਿੰਗ) ਵਰਗੀ ਮਾਮੂਲੀ ਗੱਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ

Current Updates
ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ।...
ਖਾਸ ਖ਼ਬਰਪੰਜਾਬਰਾਸ਼ਟਰੀ

ਆਪ ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Current Updates
ਮੋਹਾਲੀ: ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ...