ਖਾਸ ਖ਼ਬਰਪੰਜਾਬਰਾਸ਼ਟਰੀਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨCurrent UpdatesApril 16, 2025 April 16, 2025 ਸਰਸ, ਸੰਚਾਰ ਸਾਥੀ, ਸਰਲ ਸੰਚਾਰ ਐਪ ਬਾਰੇ ਕੀਤਾ ਗਿਆ ਜਾਗਰੂਕ ਜਲੰਧਰ-ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ ਸਰਕਲ,...
ਖਾਸ ਖ਼ਬਰਰਾਸ਼ਟਰੀਤਹੱਵੁਰ ਰਾਣਾ ਤੋਂ ਰੋਜ਼ਾਨਾ 8-10 ਘੰਟੇ ਪੁੱਛ-ਪੜਤਾਲ ਕਰ ਰਹੀ ਹੈ ਐੱਨਆਈਏCurrent UpdatesApril 15, 2025 April 15, 2025 ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ ਇਕ ਤਹੱਵੁਰ ਰਾਣਾ ਤੋਂ ਰੋਜ਼ਾਨਾ 8 ਤੋਂ 10 ਘੰਟੇ ਪੁੱਛ ਪੜਤਾਲ...
ਖਾਸ ਖ਼ਬਰਰਾਸ਼ਟਰੀਸੀਨੀਅਰ ਬੀਐੱਸਐੱਫ ਅਧਿਕਾਰੀਆਂ ਵੱਲੋਂ ਮੁਰਸ਼ਿਦਾਬਾਦ ’ਚ ਹਿੰਸਾ ਦੇ ਝੰਬੇ ਇਲਾਕਿਆਂ ਦਾ ਦੌਰਾCurrent UpdatesApril 15, 2025 April 15, 2025 ਕੋਲਕਾਤਾ- ਬੀਐੱਸਐੱਫ ਦੇ ਸੀਨੀਅਰ ਅਧਿਕਾਰੀਆਂ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਥਾਨਕ ਲੋਕਾਂ ਨੂੰ ਸ਼ਾਂਤੀ ਬਹਾਲੀ...
ਖਾਸ ਖ਼ਬਰਰਾਸ਼ਟਰੀਕਰਨਾਟਕ: ਬੇਲਾਗਾਵੀ ਵਿਚ ਮਾਲ ਗੱਡੀ ਦੀਆਂ ਦੋ ਬੋਗੀਆਂ ਲੀਹੋਂ ਲੱਥੀਆਂCurrent UpdatesApril 15, 2025 April 15, 2025 ਬੇਲਾਗਾਵੀ- ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰੇ ਇਥੇ ਬੇਲਾਗਾਵੀ ਰੇਲਵੇ ਸਟੇਸ਼ਨ ਉੱਤੇ ਅੱਜ ਸਵੇਰੇ ਮਾਲ ਗੱਡੀ ਦੀਆਂ ਦੋ ਬੋਗੀਆਂ ਲੀਹੋਂ ਲੱਥ ਗਈਆਂ। ਇਸ ਦੌਰਾਨ...
ਖਾਸ ਖ਼ਬਰਰਾਸ਼ਟਰੀਰੌਬਰਟ ਵਾਡਰਾ ਈਡੀ ਦਫ਼ਤਰ ਪੁੱਜੇCurrent UpdatesApril 15, 2025April 15, 2025 April 15, 2025April 15, 2025 ਨਵੀਂ ਦਿੱਲੀ- ਈਡੀ ਨੇ ਰਾਬਰਟ ਵਾਡਰਾ ਨੂੰ ਸੰਮਨ ਭੇਜਿਆ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨੇੜਲੇ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ...
ਖਾਸ ਖ਼ਬਰਰਾਸ਼ਟਰੀਜਬਰ ਜਨਾਹ ਮਾਮਲਾ: ਅਲਾਹਾਬਾਦ ਹਾਈ ਕੋਰਟ ਦੀਆਂ ਟਿੱਪਣੀਆਂ ’ਤੇ ਸੁਪਰੀਮ ਕੋਰਟ ਸਖ਼ਤCurrent UpdatesApril 15, 2025 April 15, 2025 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜਬਰ ਜਨਾਹ ਦੇ ਇਕ ਮਾਮਲੇ ਵਿਚ ਅਲਾਹਾਬਾਦ ਹਾਈ ਕੋਰਟ ਦੀ ਟਿੱਪਣੀ ਦਾ ਸਖਤ ਨੋਟਿਸ ਲਿਆ ਹੈ। ਸਰਵਉਚ ਅਦਾਲਤ ਨੇ ਵੀਹ ਦਿਨਾਂ...
ਖਾਸ ਖ਼ਬਰਪੰਜਾਬਰਾਸ਼ਟਰੀ‘ਬੰਬਾਂ ਬਾਰੇ ਬਿਆਨ’: ਪ੍ਰਤਾਪ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਪੁੱਛ ਪੜਤਾਲ ਜਾਰੀCurrent UpdatesApril 15, 2025 April 15, 2025 ਮੁਹਾਲੀ- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਮੁਹਾਲੀ ਦੇ ਸਾਈਬਰ ਅਪਰਾਧ ਥਾਣਾ ਫੇਜ-7 ਵਿੱਚ ਪਹੁੰਚ ਕੇ ਜਾਂਚ ਵਿੱਚ ਸ਼ਾਮਲ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਫ਼ਿਲਮ ‘ਕੇਸਰੀ 2’ ਦੀ ਟੀਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕCurrent UpdatesApril 14, 2025 April 14, 2025 ਅੰਮ੍ਰਿਤਸਰ- ਬਾਲੀਵੁੱਡ ਫਿਲਮ ‘ਕੇਸਰੀ-2’ ਦੇ ਕਲਾਕਾਰ ਅਕਸ਼ੈ ਕੁਮਾਰ, ਅਨੰਨਿਆ ਪਾਂਡੇ, ਆਰ.ਮਾਧਵਨ ਤੇ ਹੋਰਨਾਂ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਫਿਲਮ...
ਖਾਸ ਖ਼ਬਰਖੇਡਾਂਰਾਸ਼ਟਰੀਬੰਗਲੁਰੂ ਨੇ ਰਾਜਸਥਾਨ ਨੂੰ ਨੌਂ ਵਿਕਟਾਂ ਨਾਲ ਹਰਾਇਆCurrent UpdatesApril 14, 2025 April 14, 2025 ਜੈਪੁਰ: ਇੱਥੇ ਖੇਡੇ ਜਾ ਰਹੇ ਆਈਪੀਐਲ ਮੈਚ ਵਿਚ ਰਾਇਲ ਚੈਲੰਜਰਜ਼ ਬੰਗਲੁਰੂ ਨੇ ਰਾਜਸਥਾਨ ਰਾਇਲਜ਼ ਨੂੰ ਨੌਂ ਵਿਕਟਾਂ ਨਾਲ ਹਰਾ ਦਿੱਤਾ ਹੈ। ਰਾਜਸਥਾਨ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ...
ਖਾਸ ਖ਼ਬਰਰਾਸ਼ਟਰੀਸਥਿਤੀ ਤਣਾਅਪੂਰਨ ਪਰ ਕਾਬੂ ਹੇਠ: ਬੀਐਸਐਫ ਡੀਆਈਜੀCurrent UpdatesApril 14, 2025 April 14, 2025 ਕੋਲਕਾਤਾ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿੱਚ ਹਿੰਸਾ ਭੜਕਣ ਦੇ ਕੁਝ ਦਿਨਾਂ ਬਾਅਦ ਬੀਐਸਐਫ ਦੇ ਡੀਆਈਜੀ ਅਤੇ ਪੀਆਰਓ (ਦੱਖਣੀ ਬੰਗਾਲ ਫਰੰਟੀਅਰ) ਨਿਲੋਤਪਾਲ ਕੁਮਾਰ ਪਾਂਡੇ ਨੇ ਕਿਹਾ...