April 21, 2026

Bhagwant Mann

ਖਾਸ ਖ਼ਬਰਰਾਸ਼ਟਰੀ

‘ਕੇਜਰੀਵਾਲ ਹੀ ਹੋਣਗੇ ਦਿੱਲੀ ਦੇ ਅਸਲੀ ਬੌਸ’ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ‘ਚ ਸੁਣਾਇਆ ਫੈਸਲਾ

Current Updates
ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸਰਬਸਮੰਤੀ ਨਾਲ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ ‘ਤੇ ਆਪਣਾ ਅਹਿਮ ਫੈਸਲਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ

Current Updates
ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com ‘ਤੇ ਕਰ ਸਕਦੇ ਨੇ ਸੰਪਰਕ ਚੰਡੀਗੜ੍ਹ :...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਧਾਨ ਸਭਾ ਦੇ ਸਪੀਕਰ ਸੰਧਵਾਂ ਤੇ ਡਿਪਟੀ ਸਪੀਕਰ ਰੋੜੀ ਨੇ ਇੱਕ ਦੂਜੇ ਦੇ ਹਲਕੇ ਵਿੱਚ ਦਿੱਤੇ ਅਖਤਿਆਰੀ ਫੰਡਾਂ ਦੇ ਗੱਫੇ – ਨਿਯਮਾਂ ਦੀਆਂ ਉਡਾਈਆਂ ਧੱਜੀਆਂ

Current Updates
ਆਰ.ਟੀ.ਆਈ ਤਹਿਤ ਖੁਲਾਸਾ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਦੀ ਅਹੁਦੇ ਪੱਖੋਂ ਹੀ ਨਹੀਂ ਸਗੋਂ ਇੱਕ ਦੂਜੇ ਦੇ ਵਿਧਾਨ ਸਭਾ ਹਲਕਿਆਂ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

Current Updates
  * ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ * ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਪੰਜਾਬ ਦੀ ਕੀਤੀ ਸ਼ਲਾਘਾ...
ਖਾਸ ਖ਼ਬਰਖੇਡਾਂਰਾਸ਼ਟਰੀ

ਤੰਦਰੁਸਤ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ

Current Updates
112 ਸਾਲਾ ਮੈਰਾਥਨ ਰਨਰ ਫੌਜਾ ਸਿੰਘ ਨੇ ਦਿੱਲੀ ਵਿੱਚ 5ਕੇ ਵਿਸਾਖੀ ਮੈਰਾਥਨ ਨੂੰ ਹਰੀ ਝੰਡੀ ਦਿਖਾਈ ਨਵੀਂ ਦਿੱਲੀ:ਅੱਜ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ...
ਖਾਸ ਖ਼ਬਰਚੰਡੀਗੜ੍ਹਪੰਜਾਬ

*ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ

Current Updates
ਅਬੋਹਰ (ਫਾਜ਼ਿਲਕਾ) ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ਵਿੱਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ

Current Updates
ਕਿਹਾ, ਜ਼ਿਲ੍ਹਾ ਦਫ਼ਤਰਾਂ ਵਿੱਚ ਬਿਨੈਕਾਰਾਂ ਨੂੰ ਆਨ-ਲਾਈਨ ਪੋਰਟਲ ਤੇ ਅਪਲਾਈ ਕਰਨ ਦੀ ਮਿਲੇਗੀ ਮੁਫ਼ਤ ਸਹੂਲਤ ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ ਅੰਕੜਿਆਂ ਆਧਾਰਤ ਕਿਤਾਬ ‘ਪੰਜਾਬ ਸਟੇਟ ਐਟ ਏ ਗਲਾਂਸ 2022’ ਜਾਰੀ

Current Updates
2022-23 ਦੇ ਅਗਾਊਂ ਅਨੁਮਾਨਾਂ ਅਨੁਸਾਰ ਖੇਤੀਬਾੜੀ ਤੇ ਸਹਾਇਕ ਖੇਤਰਾਂ ਵਿਚ 3.7 ਫੀਸਦੀ, ਉਦਯੋਗ ‘ਚ 4.33 ਫੀਸਦੀ ਅਤੇ ਸੇਵਾ ਖੇਤਰ ‘ਚ 6.78 ਫੀਸਦੀ ਦਾ ਹੋਇਆ ਵਾਧਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗ

Current Updates
• ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਵਧਾਉਣ ਦੀ ਵੀ ਕੀਤੀ ਅਪੀਲ • ਕਿਸਾਨਾਂ ਨੂੰ ਨੁਕਸਾਨ ਦੀ ਭਰਪਾਈ...