ਖਾਸ ਖ਼ਬਰਰਾਸ਼ਟਰੀਭਾਜਪਾ ਵੱਲੋਂ ਸਾਬਕਾ ਮੰਤਰੀ, ਐੱਮਐੱਲਸੀ ਤੇ ਮੇਅਰ ਪਾਰਟੀ ਵਿਰੋਧੀ ਕਾਰਵਾਈਆਂ ਲਈ ਮੁਅੱਤਲCurrent UpdatesNovember 15, 2025 November 15, 2025 ਨਵੀਂ ਦਿੱਲੀ- ਬਿਹਾਰ ਵਿਚ ਸਾਬਕਾ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਭਾਜਪਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਖ ਜਥੇ ’ਚੋਂ ਲਾਪਤਾ ਸਰਬਜੀਤ ਕੌਰ ਪਾਕਿਸਤਾਨ ’ਚ ਬਣੀ ‘ਨੂਰ ਹੁਸੈਨ’Current UpdatesNovember 15, 2025 November 15, 2025 ਅੰਮ੍ਰਿਤਸਰ- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਹਿੱਸੇ ਵਜੋਂ ਪਾਕਿਸਤਾਨ ਗਈ ਸਰਬਜੀਤ ਕੌਰ ਦੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਕੋਈ ਨੈਤਿਕਤਾ ਨਹੀਂ, ਕੋਈ ਜ਼ਿੰਮੇਵਾਰੀ ਦੀ ਭਾਵਨਾ ਨਹੀਂ’: ਅਮਿਤਾਭ ਬੱਚਨCurrent UpdatesNovember 14, 2025 November 14, 2025 ਨਵੀਂ ਦਿੱਲੀ- ਅਮਿਤਾਭ ਬੱਚਨ ਨੇ ਹਾਲ ਹੀ ਵਿੱਚ ਇੱਕ ਬਲੌਗ ਸਾਂਝਾ ਕੀਤਾ ਹੈ ਜਿਸ ਵਿੱਚ ਉਨ੍ਹਾਂ ਲਿਖਿਆ, ‘‘ਕੋਈ ਨੈਤਿਕਤਾ ਜਾਂ ਜ਼ਿੰਮੇਵਾਰੀ ਦੀ ਭਾਵਨਾ ਨਹੀਂ… ਸਿਰਫ਼...
ਖਾਸ ਖ਼ਬਰਰਾਸ਼ਟਰੀਰਾਜਸਥਾਨ: ਕਾਂਗਰਸ ਦੇ ਪ੍ਰਮੋਦ ਜੈਨ ਭਇਆ ਨੇ ਜ਼ਿਮਨੀ ਚੋਣ ਜਿੱਤੀCurrent UpdatesNovember 14, 2025 November 14, 2025 ਜੈਪੁਰ- ਚੋਣ ਕਮਿਸ਼ਨ ਨੇ ਦੱਸਿਆ ਕਿ ਕਾਂਗਰਸ ਉਮੀਦਵਾਰ ਪ੍ਰਮੋਦ ਜੈਨ ਭਇਆ ਨੇ ਰਾਜਸਥਾਨ ਦੇ ਬਾਰਨ ਜ਼ਿਲ੍ਹੇ ਵਿੱਚ ਅੰਤਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤ ਲਈ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਤਰਨ ਤਾਰਨ ਹਲਕਾ : ‘ਆਪ’ ਹਾਰੀ, ਪੁਲੀਸ ਜਿੱਤੀ: ਸੁਖਬੀਰ ਬਾਦਲCurrent UpdatesNovember 14, 2025November 14, 2025 November 14, 2025November 14, 2025 ਤਰਨ ਤਾਰਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੁਰਅਤ ਨਾਲ...
ਖਾਸ ਖ਼ਬਰਰਾਸ਼ਟਰੀਹਵਾਰਾ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀCurrent UpdatesNovember 14, 2025 November 14, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਮਾਮਲੇ ਵਿਚ ਬੱਬਰ ਖਾਲਸਾ ਦੇ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ...
ਖਾਸ ਖ਼ਬਰਪੰਜਾਬਰਾਸ਼ਟਰੀਤਰਨ ਤਾਰਨ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਸ਼ੁਰੂCurrent UpdatesNovember 14, 2025 November 14, 2025 ਤਰਨ ਤਾਰਨ- ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ 15 ਉਮੀਦਵਾਰਾਂ ਦੀ ਜਿੱਤ-ਹਾਰ ਦਾ ਫ਼ੈਸਲਾ ਅੱਜ ਹੋਵੇਗਾ| ਪ੍ਰਸ਼ਾਸਨ ਨੇ ਵੋਟਾਂ ਗਿਣਤੀ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀCurrent UpdatesNovember 14, 2025 November 14, 2025 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਰਿਹਾਇਸ਼ ’ਤੇ ਚਾਰ ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਕੈਬਨਿਟ ਮੀਟਿੰਗ ਭਲਕੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅੰਜਨਾ ਓਮ ਕਸ਼ਯਪ ’ਤੇ ਫੁੱਟਿਆ ਸੋਸ਼ਲ ਮੀਡੀਆ ਦਾ ਗੁੱਸਾ; ਧਰਮਿੰਦਰ ਦੀ ‘ਝੂਠੀ ਮੌਤ ਦੀ ਖ਼ਬਰ’ ਤੋਂ ਬਾਅਦ ਹੋਈ ਟ੍ਰੋਲਿੰਗ ਦਾ ਸ਼ਿਕਾਰ !Current UpdatesNovember 14, 2025 November 14, 2025 ਚੰਡੀਗੜ੍ਹ- ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਅਜੀਬੋ-ਗਰੀਬ ਅਫਵਾਹ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਅਸਲ ਵਿੱਚ, ਬੌਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੀ ਸਿਹਤ...
ਖਾਸ ਖ਼ਬਰਪੰਜਾਬਰਾਸ਼ਟਰੀਕੌਮੀ ਇਨਸਾਫ ਮੋਰਚਾ ਵੱਲੋਂ ਸ਼ੰਭੂ ਧਰਨਾ ਸਮਾਪਤCurrent UpdatesNovember 14, 2025 November 14, 2025 ਪਟਿਆਲਾ- ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਲੀ ਜਾ ਰਹੇ ਕੌਮੀ ਇਨਸਾਫ ਮੋਰਚੇ ਦੇ ਜਥੇ ਨੂੰ ਅੱਜ ਹਰਿਆਣਾ ਪੁਲੀਸ...