ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀCurrent UpdatesNovember 14, 2025 November 14, 2025 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਰਿਹਾਇਸ਼ ’ਤੇ ਚਾਰ ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਕੈਬਨਿਟ ਮੀਟਿੰਗ ਭਲਕੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅੰਜਨਾ ਓਮ ਕਸ਼ਯਪ ’ਤੇ ਫੁੱਟਿਆ ਸੋਸ਼ਲ ਮੀਡੀਆ ਦਾ ਗੁੱਸਾ; ਧਰਮਿੰਦਰ ਦੀ ‘ਝੂਠੀ ਮੌਤ ਦੀ ਖ਼ਬਰ’ ਤੋਂ ਬਾਅਦ ਹੋਈ ਟ੍ਰੋਲਿੰਗ ਦਾ ਸ਼ਿਕਾਰ !Current UpdatesNovember 14, 2025 November 14, 2025 ਚੰਡੀਗੜ੍ਹ- ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਅਜੀਬੋ-ਗਰੀਬ ਅਫਵਾਹ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਅਸਲ ਵਿੱਚ, ਬੌਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੀ ਸਿਹਤ...
ਖਾਸ ਖ਼ਬਰਪੰਜਾਬਰਾਸ਼ਟਰੀਕੌਮੀ ਇਨਸਾਫ ਮੋਰਚਾ ਵੱਲੋਂ ਸ਼ੰਭੂ ਧਰਨਾ ਸਮਾਪਤCurrent UpdatesNovember 14, 2025 November 14, 2025 ਪਟਿਆਲਾ- ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਲੀ ਜਾ ਰਹੇ ਕੌਮੀ ਇਨਸਾਫ ਮੋਰਚੇ ਦੇ ਜਥੇ ਨੂੰ ਅੱਜ ਹਰਿਆਣਾ ਪੁਲੀਸ...
ਖਾਸ ਖ਼ਬਰਰਾਸ਼ਟਰੀਮੁਗਲ ਯੁੱਗ ਦੀਆਂ ਕਹਾਣੀਆਂ ਛੱਡ ਦਹਿਸ਼ਤੀ ਰਾਤ ਬਿਆਨ ਰਹੇ ਟੂਰਿਸਟ ਗਾਈਡCurrent UpdatesNovember 14, 2025 November 14, 2025 ਨਵੀਂ ਦਿੱਲੀ- ਚਾਂਦਨੀ ਚੌਕ ਗੇਟ ਦੇ ਆਲੇ-ਦੁਆਲੇ ਦਾ ਰੁਟੀਨ ਕਾਰੋਬਾਰ, ਜੋ ਕਦੇ ਲਾਲ ਕਿਲ੍ਹੇ ਨੂੰ ਦੇਖਣ ਅਤੇ ਦਿੱਲੀ ਦੇ ਮੁਗਲ ਯੁੱਗ ਦੀਆਂ ਕਹਾਣੀਆਂ ਸੁਣਨ ਲਈ...
ਖਾਸ ਖ਼ਬਰਮਨੋਰੰਜਨਰਾਸ਼ਟਰੀਕਰਨ ਜੌਹਰ ਵੱਲੋਂ ਬਿਮਾਰ ਧਰਮਿੰਦਰ ਦੇ ਦੁਆਲੇ ਬਣੇ ਪਾਪਰਾਜ਼ੀ ਅਤੇ ਮੀਡੀਆ ਸਰਕਸ ਦੀ ਨਿੰਦਾCurrent UpdatesNovember 13, 2025 November 13, 2025 ਮੁੰਬਈ- ਫਿਲਮ ਨਿਰਮਾਤਾ ਕਰਨ ਜੌਹਰ ਨੇ ਵੀਰਵਾਰ ਨੂੰ ਬਿਮਾਰ ਧਰਮਿੰਦਰ ਦੇ ਆਲੇ-ਦੁਆਲੇ ਬਣੇ ‘ਪਾਪਰਾਜ਼ੀ ਅਤੇ ਮੀਡੀਆ ਸਰਕਸ’ ਦੀ ਆਲੋਚਨਾ ਕੀਤੀ ਅਤੇ ਦਿਓਲ ਪਰਿਵਾਰ ਨੂੰ ਇਕੱਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚCurrent UpdatesNovember 13, 2025 November 13, 2025 ਚੰਡੀਗੜ੍ਹ- ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਲੈਫਟੀਨੈਂਟ ਜਨਰਲ ਦੀ ਕਾਰ ਨੂੰ ਪੰਜਾਬ ਪੁਲੀਸ ਦੀ VIP ਐਸਕਾਰਟ ਜੀਪ ਨੇ ਮਾਰੀ ਟੱਕਰCurrent UpdatesNovember 13, 2025 November 13, 2025 ਜ਼ੀਰਕਪੁਰ- ਜ਼ੀਰਕਪੁਰ ਫਲਾਈਓਵਰ ’ਤੇ ਬੁੱਧਵਾਰ ਸ਼ਾਮ ਨੂੰ ਇੱਕ ਵੱਡਾ ਮਾਮਲਾ ਸਾਹਮਣੇ ਆਇਆ, ਜਿੱਥੇ ਸੇਵਾਮੁਕਤ ਲੈਫਟੀਨੈਂਟ ਜਨਰਲ ਡੀ ਐੱਸ ਹੁੱਡਾ ਦੀ ਕਾਰ ਨੂੰ ਇੱਕ VIP ਨੂੰ...
ਖਾਸ ਖ਼ਬਰਰਾਸ਼ਟਰੀ‘ਤੁਹਾਡੇ ਘਰ ਵਿੱਚ ਵੀ ਮਾਂ-ਬਾਪ ਹਨ, ਕੁਝ ਸ਼ਰਮ ਕਰੋ’: ਸਨੀ ਦਿਓਲCurrent UpdatesNovember 13, 2025 November 13, 2025 ਮੁੰਬਈ- ਅਦਾਕਾਰ ਸੰਨੀ ਦਿਓਲ ਨੇ ਆਪਣੇ ਪਿਤਾ ਅਤੇ ਸੁਪਰਸਟਾਰ ਧਰਮਿੰਦਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਮੀਡੀਆ ਨੂੰ ਨਿਮਰਤਾ ਨਾਲ ਪਰ ਦ੍ਰਿੜ੍ਹਤਾ ਨਾਲ ਤਿੱਤਰ-ਬਿੱਤਰ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰੀ ਸਕੂਲ ਅਧਿਆਪਕ ਨੇ ‘ਵੰਦੇ ਮਾਤਰਮ’ ਗਾਉਣ ‘ਤੇ ਇਤਰਾਜ਼ ਜਤਾਇਆ, ਮੁਅੱਤਲCurrent UpdatesNovember 13, 2025 November 13, 2025 ਅਲੀਗੜ੍ਹ- ਇੱਥੇ ਸਵੇਰ ਦੀ ਸਭਾ ਦੌਰਾਨ ਕਥਿਤ ਤੌਰ ’ਤੇ ‘ਵੰਦੇ ਮਾਤਰਮ’ ਗਾਏ ਜਾਣ ‘ਤੇ ਇਤਰਾਜ਼ ਜਤਾਉਣ ਦੇ ਦੋਸ਼ ਹੇਠ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ਵਿੱਚ ਵੱਡੀ ਸਾਜਿਸ਼ ਨਾਕਾਮ; ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰCurrent UpdatesNovember 13, 2025 November 13, 2025 ਲੁਧਿਆਣਾ- ਲੁਧਿਆਣਾ ਪੁਲੀਸ ਨੇ ਵੱਡੀ ਦਹਿਸ਼ਤੀ ਸਾਜਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਦੀ ਸਮੇਂ-ਸਿਰ ਅਤੇ ਸੁਚਾਰੂ ਤਰੀਕੇ ਨਾਲ ਕੀਤੀ...