ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਬਿੱਟੂ ਨੇ ਸੰਗਰੂਰ-ਧੂਰੀ ‘ਚ ਗੁੰਡਾਗਰਦੀ ਦੀਆਂ ਹੱਦਾਂ ਪਾਰ ਕੀਤੀਆਂ’, ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੱਡਾ ਹਮਲਾCurrent UpdatesMay 27, 2026 May 27, 2026 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਤਿੱਖਾ ਮੋਰਚਾ ਖੋਲ੍ਹ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀ‘ਪ੍ਰਚਾਰ ਡਿਫੈਂਡਰਾਂ ’ਤੇ, ਵੋਟ ਪਾਉਣ ਰੇਹੜਿਆਂ ’ਤੇ..’: ਰਾਜਾ ਵੜਿੰਗ ਵੱਲੋਂ ਰੇਹੜੇ ਦੀ ਸਵਾਰੀ ‘ਤੇ ਮੁੱਖ ਮੰਤਰੀ ਮਾਨ ਦਾ ਤਨਜ਼Current UpdatesMay 27, 2026 May 27, 2026 ਬਠਿੰਡਾ- ਮੰਗਲਵਾਰ ਨੂੰ ਨਗਰ ਨਿਗਮ ਅਤੇ ਕੌਂਸਲ ਚੋਣਾਂ ਦੌਰਾਨ ਜਿੱਥੇ ਮਾਹੌਲ ਗਰਮਾਇਆ ਰਿਹਾ, ਉੱਥੇ ਹੀਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ...
ਖਾਸ ਖ਼ਬਰਰਾਸ਼ਟਰੀਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਬਰਕਰਾਰ; ਸਮੂਹਿਕ ਜਬਰ-ਜਨਾਹ ਦੇ ਦੋਸ਼ਾਂ ਤੋਂ ਬਰੀCurrent UpdatesMay 27, 2026 May 27, 2026 ਜੋਧਪੁਰ- ਸਾਬਕਾ ਸਵੈ-ਘੋਸ਼ਿਤ ਗੌਡਮੈਨ (ਧਰਮਗੁਰੂ) ਆਸਾਰਾਮ ਨੂੰ ਬੁੱਧਵਾਰ ਨੂੰ ਰਾਜਸਥਾਨ ਹਾਈ ਕੋਰਟ ਤੋਂ ਅੰਸ਼ਕ ਰਾਹਤ ਮਿਲੀ ਹੈ, ਜਿਸ ਵਿੱਚ ਅਦਾਲਤ ਨੇ ਉਸ ਨੂੰ ਆਈਪੀਸੀ (IPC)...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੁਪਰੀਮ ਕੋਰਟ ਵੱਲੋਂ ਨਿਗਮ ਚੋਣਾਂ ਬੈਲੇਟ ਪੇਪਰ ਨਾਲ ਕਰਾਏ ਜਾਣ ਨੂੰ ਹਰੀ ਝੰਡੀCurrent UpdatesMay 25, 2026 May 25, 2026 ਚੰਡੀਗੜ੍ਹ- ਸੁਪਰੀਮ ਕੋਰਟ ਨੇ ਵੋਟਾਂ ਤੋਂ ਇੱਕ ਦਿਨ ਪਹਿਲਾਂ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਦੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਚੋਣਾਂ ਬੈਲੇਟ ਪੇਪਰਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀNew Zealand ’ਚ ਪੰਜਾਬੀ ਨੌਜਵਾਨ ਦੀ ਮੌਤ; 18 ਮਹੀਨਿਆਂ ਦੀ ਬੱਚੀ ਦਾ ਸੀ ਪਿਤਾCurrent UpdatesMay 25, 2026 May 25, 2026 ਚੰਡੀਗੜ੍ਹ- ਨਿਊਜ਼ੀਲੈਂਡ ਦੇ ਪਾਪਾਮੋਆ (Papamoa) ਵਿੱਚ ਉਬੇਰ (Uber) ਦੀ ਸ਼ਿਫਟ ਦੌਰਾਨ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਦੇ ਰਹਿਣ ਵਾਲੇ 36 ਸਾਲਾ ਭਾਰਤੀ ਮੂਲ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਵਿੱਚ ਬਰਫ਼ ਦੇ ਗੋਲਿਆਂ ’ਤੇ ਸ਼ਰਾਬ ਪਾ ਕੇ ਲੰਗਰ ਲਾਉਣ ਵਾਲਾ ਠੇਕੇਦਾਰ ਗ੍ਰਿਫਤਾਰCurrent UpdatesMay 25, 2026 May 25, 2026 ਚੰਡੀਗੜ੍ਹ- ਚੰਡੀਗੜ੍ਹ ਪੁਲੀਸ ਨੇ ਸੈਕਟਰ 9 ਦੀ ਮਾਰਕੀਟ ਵਿੱਚ ਸ਼ਰੇਆਮ ਬਰਫ ਦੇ ਗੋਲਿਆਂ ਤੇ ਸ਼ਰਾਬ ਪਾ ਕੇ ਲੰਗਰ ਲਾਉਣ ਵਾਲੇ ਇੱਕ ਸ਼ਰਾਬ ਵਿਕਰੇਤਾ ਨੂੰ ਗ੍ਰਿਫਤਾਰ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀDiljit Dosanjh ਦੇ ਘਰ ਅਤੇ ਲੁਧਿਆਣਾ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀCurrent UpdatesMay 25, 2026 May 25, 2026 ਲੁਧਿਆਣਾ- ਗਲੋਬਲ ਸਟਾਰ ਅਤੇ ਮਸ਼ਹੂਰ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੇ ਲੁਧਿਆਣਾ ਸਥਿਤ ਘਰ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ...
ਖਾਸ ਖ਼ਬਰਪੰਜਾਬਰਾਸ਼ਟਰੀKapil Sharma ਦੇ ਘਰ ਬਾਹਰ ਨਹੀਂ ਚੱਲੀ ਗੋਲੀ!Current UpdatesMay 25, 2026 May 25, 2026 ਅੰਮ੍ਰਿਤਸਰ- ਕਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਚਰਚਾ ਨੂੰ ਪੁਲੀਸ ਨੇ ਅਫਵਾਹ ਕਰਾਰ ਦਿੱਤਾ ਹੈ। ਇਥੇ ਸ਼ਹਿਰ ਵਿੱਚ ਇਹ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਭਗਵੰਤ ਮਾਨ ਦੇ ਬਿਆਨ ਸਬੰਧੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰCurrent UpdatesMay 25, 2026 May 25, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਐੱਨਜੀਓ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਉਮੀਦਵਾਰ ਦੀ ਨਾਮਜ਼ਦਗੀ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਰੱਦCurrent UpdatesMay 25, 2026 May 25, 2026 ਲੁਧਿਆਣਾ- ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਖਲ ਤੋਂ...