ਅੰਜਨਾ ਓਮ ਕਸ਼ਯਪ ’ਤੇ ਫੁੱਟਿਆ ਸੋਸ਼ਲ ਮੀਡੀਆ ਦਾ ਗੁੱਸਾ; ਧਰਮਿੰਦਰ ਦੀ ‘ਝੂਠੀ ਮੌਤ ਦੀ ਖ਼ਬਰ’ ਤੋਂ ਬਾਅਦ ਹੋਈ ਟ੍ਰੋਲਿੰਗ ਦਾ ਸ਼ਿਕਾਰ !
ਚੰਡੀਗੜ੍ਹ- ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਅਜੀਬੋ-ਗਰੀਬ ਅਫਵਾਹ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਅਸਲ ਵਿੱਚ, ਬੌਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੀ ਸਿਹਤ...
