ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026: ਸੋਧਾਂ ਲਾਗੂ ਕਰਨ ‘ਚ ਸਰਕਾਰ ਦੀ ਸੁਸਤੀ ‘ਤੇ ਉੱਠੇ ਸਵਾਲCurrent UpdatesSeptember 8, 2026 September 8, 2026 ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਅਤੇ ਸਤਿਕਾਰ ਯਕੀਨੀ ਬਣਾਉਣ ਲਈ ਲਿਆਂਦੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰੰਗਲੇ ਪੰਜਾਬ ਦੀ ਸਿਰਜਣਾ ਵੱਲ ਕਦਮ: ਨਸ਼ਿਆਂ ਖ਼ਿਲਾਫ਼ ਜਨ-ਅੰਦੋਲਨ ‘ਚ ਹਰ ਪੰਜਾਬੀ ਦੀ ਸ਼ਮੂਲੀਅਤ ਜ਼ਰੂਰੀCurrent UpdatesSeptember 8, 2026 September 8, 2026 ਚੰਡੀਗੜ੍ਹ- ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਅਤੇ ਰਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪ੍ਰਸ਼ਾਸਨ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਇੱਕ ਵਿਸ਼ੇਸ਼ ਜਨ-ਅੰਦੋਲਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਰਬਜੀਤ ਕੌਰ ਅਤੇ ਉਸ ਦੇ ਪਾਕਿਸਤਾਨੀ ਪਤੀ ਦੀਆਂ ਵਧੀਆਂ ਮੁਸ਼ਕਲਾਂ, ਜਾਣੋ ਪੂਰਾ ਮਾਮਲਾCurrent UpdatesSeptember 8, 2026 September 8, 2026 ਚੰਡੀਗੜ੍ਹ- ਭਾਰਤ ਦੇ ਪੰਜਾਬ (ਕਪੂਰਥਲਾ) ਤੋਂ ਧਾਰਮਿਕ ਯਾਤਰਾ ‘ਤੇ ਪਾਕਿਸਤਾਨ ਗਈ ਸਰਬਜੀਤ ਕੌਰ ਅਤੇ ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਦੀਆਂ ਕਾਨੂੰਨੀ ਮੁਸ਼ਕਲਾਂ ਦਿਨ-ਬ-ਦਿਨ ਵਧਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਵਾਮਨ ਦਵਾਦਸ਼ੀ ਦੇ ਪ੍ਰਬੰਧਾਂ ਲਈ ਚੇਅਰਮੈਨ ਮਹਿਤਾ ਨੇ ਡੀਸੀ ਨੂੰ ਲਿਖਿਆ ਪੱਤਰCurrent UpdatesSeptember 8, 2026 September 8, 2026 ਪਟਿਆਲਾ– ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪਟਿਆਲਾ ਦੇ ਪ੍ਰਸਿੱਧ ਧਾਰਮਿਕ, ਇਤਿਹਾਸਕ ਅਤੇ ਲੋਕ-ਸੱਭਿਆਚਾਰਕ ਤਿਉਹਾਰ ਵਾਮਨ ਦਵਾਦਸ਼ੀ ਦੇ ਸੁਚੱਜੇ ਅਤੇ ਸੁਰੱਖਿਅਤ ਆਯੋਜਨ...
ਖਾਸ ਖ਼ਬਰਪੰਜਾਬਰਾਸ਼ਟਰੀਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂCurrent UpdatesSeptember 7, 2026 September 7, 2026 ਅੰਮ੍ਰਿਤਸਰ- ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ ਵਿੱਚ ਕੁਝ ਸ਼ੱਕੀ ਡਰੋਨ ਵਰਗੀਆਂ ਉੱਡਦੀਆਂ ਵਸਤੂਆਂ ਦੇ ਦੇਖੇ ਜਾਣ...
ਖਾਸ ਖ਼ਬਰਪੰਜਾਬਰਾਸ਼ਟਰੀਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ: ਸਾਬਕਾ ਸਰਪੰਚ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲCurrent UpdatesSeptember 7, 2026 September 7, 2026 ਲਹਿਰਾਗਾਗਾ- ਆਮ ਆਦਮੀ ਪਾਰਟੀ ਨੂੰ ਇਲਾਕੇ ਵਿੱਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਇੱਕ ਪ੍ਰਮੁੱਖ ਪਿੰਡ ਦੇ ਸਾਬਕਾ ਸਰਪੰਚ ਨੇ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਪੁਲੀਸ ਦੀ ਵੱਡੀ ਸਫ਼ਲਤਾ: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦੇ ਦੋ ਮੈਂਬਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰCurrent UpdatesSeptember 7, 2026 September 7, 2026 ਪਟਿਆਲਾ- ਪਟਿਆਲਾ ਪੁਲੀਸ ਨੇ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਫ਼ਾਸਾ ਵੱਡਾ ਨੈੱਟਵਰਕ ਨਾਕਾਮ ਕਰਦਿਆਂ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਚੀਫ਼ ਜਸਟਿਸ ਅਸ਼ਵਨੀ ਮਿਸ਼ਰਾ ਦੀ ਨਿਯੁਕਤੀ ਦੇ ਵਿਰੋਧ ‘ਤੇ ਕਾਂਗਰਸ ਦਾ ਸਰਕਾਰ ‘ਤੇ ਪਲਟਵਾਰ, ਪੰਜਾਬ ਸਰਕਾਰ ਨੂੰ ਲਿਆ ਆੜੇ ਹੱਥੀਂCurrent UpdatesSeptember 7, 2026 September 7, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ...
ਖਾਸ ਖ਼ਬਰਪੰਜਾਬਰਾਸ਼ਟਰੀਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਕਤ ‘ਚ ਪ੍ਰਸ਼ਾਸਨ, ਜਾਂਚ ਟੀਮ ਨੇ ਤਲਵਾੜਾ ਦੇ ਮਾਈਨਿੰਗ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾCurrent UpdatesSeptember 7, 2026 September 7, 2026 ਤਲਵਾੜਾ- ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਹੈ। ਅਦਾਲਤੀ ਹੁਕਮਾਂ ਤੋਂ ਬਾਅਦ...
ਖਾਸ ਖ਼ਬਰਪੰਜਾਬਰਾਸ਼ਟਰੀਰਾਜ ਵਿੱਚ ਵਧਦੇ ਬਿਜਲੀ ਸੰਕਟ ‘ਤੇ ਇੰਜੀਨੀਅਰਾਂ ਦਾ ਵੱਡਾ ਕਦਮ, ਮੁੱਖ ਮੰਤਰੀ ਨੂੰ ਲਿਖੀ ਚਿੱਠੀCurrent UpdatesSeptember 7, 2026 September 7, 2026 ਪਟਿਆਲਾ- ਪੰਜਾਬ ਵਿੱਚ ਆਉਣ ਵਾਲੇ ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਭਾਰੀ ਮੰਗ ਨੂੰ ਵੇਖਦੇ ਹੋਏ PSEB ਇੰਜੀਨੀਅਰਜ਼ ਐਸੋਸੀਏਸ਼ਨ ਨੇ ਸੂਬਾ ਸਰਕਾਰ ਅਤੇ...