ਖਾਸ ਖ਼ਬਰਪੰਜਾਬਰਾਸ਼ਟਰੀਮਾਮੂਲੀ ਗੱਲ ਨੇ ਧਾਰਿਆ ਵੱਡਾ ਰੂਪ: ਪਾਰਕਿੰਗ ਵਿਵਾਦ ’ਚ ਸਿੱਖ ਸ਼ਰਧਾਲੂਆਂ ਵਿਚਾਲੇ ਚੱਲੀਆਂ ਤਲਵਾਰਾਂ, 4 ਗ੍ਰਿਫ਼ਤਾਰCurrent UpdatesJune 17, 2026 June 17, 2026 ਅੰਮ੍ਰਿਤਸਰ: ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਇੱਕ ਬੇਹੱਦ ਮੰਦਭਾਗੀ ਅਤੇ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਗੱਡੀ ਖੜ੍ਹੀ ਕਰਨ (ਪਾਰਕਿੰਗ) ਵਰਗੀ ਮਾਮੂਲੀ ਗੱਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨCurrent UpdatesJune 17, 2026 June 17, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ।...
ਖਾਸ ਖ਼ਬਰਪੰਜਾਬਰਾਸ਼ਟਰੀਆਪ ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesJune 17, 2026 June 17, 2026 ਮੋਹਾਲੀ: ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਰਾਜ ਬੀਜ ਨਿਗਮ ਦੇ ਗੁਦਾਮਾਂ ਵਿੱਚ ਪਿਆ ਹਜ਼ਾਰਾਂ ਕੁਇੰਟਲ ਕਣਕ ਦਾ ਬੀਜ ਖਰਾਬ ਹੋਇਆCurrent UpdatesJune 16, 2026June 16, 2026 June 16, 2026June 16, 2026 ਜਲੰਧਰ- ਪੰਜਾਬ ਰਾਜ ਬੀਜ ਨਿਗਮ ਦੇ ਗੁਦਾਮਾਂ ਵਿੱਚ ਪਿਆ ਕਣਕ ਦਾ ਹਜ਼ਾਰਾਂ ਕੁਇੰਟਲ ਬੀਜ ਸਾਂਭ ਸੰਭਾਲ ਨਾ ਹੋਣ ਕਾਰਨ ਖਰਾਬ ਹੋ ਗਿਆ ਹੈ। ਬੀਜ ਨਿਗਮ...
ਖਾਸ ਖ਼ਬਰਪੰਜਾਬਰਾਸ਼ਟਰੀਫਲੈਟ ‘ਚੋਂ ਏਕੇ-47, ਪਿਸਤੌਲ ਤੇ ਨਸ਼ੀਲੇ ਪਦਾਰਥ ਬਰਾਮਦ, ਦੋ ਨੌਜਵਾਨ ਕਾਬੂCurrent UpdatesJune 16, 2026 June 16, 2026 ਜੰਡਿਆਲਾ ਗੁਰੂ- ਇਥੋਂ ਨਜ਼ਦੀਕੀ ਪਿੰਡ ਮਾਨਾਵਾਲਾ ਜੀਟੀ ਰੋਡ ਉੱਪਰ ਸਥਿਤ ਪਾਸ਼ ਇਲਾਕੇ ਡਰੀਮ ਸਿਟੀ ਦੇ ਇੱਕ ਫਲੈਟ ਵਿੱਚੋਂ ਛਾਪੇਮਾਰੀ ਦੌਰਾਨ ਇੱਕ ਏਕੇ-47 ਰਾਈਫਲ ਇੱਕ ਪਿਸਤੌਲ...
ਖਾਸ ਖ਼ਬਰਪੰਜਾਬਰਾਸ਼ਟਰੀਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਪਛੜਿਆCurrent UpdatesJune 16, 2026 June 16, 2026 ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਅਹਿਮ ਇਕੱਤਰਤਾ ਵਿੱਚ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਬਲਵੰਤ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 20 ਜੂਨ ਨੂੰCurrent UpdatesJune 16, 2026 June 16, 2026 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਦੇ ਘਟਨਾਕ੍ਰਮ ਤੋਂ ਤੁਰੰਤ ਬਾਅਦ ਅੱਜ ਅੰਤ੍ਰਿੰਗ ਕਮੇਟੀ ਦੀ ਉਚੇਚੀ ਮੀਟਿੰਗ 20 ਜੂਨ ਨੂੰ ਸੱਦ ਲਈ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਕੇਦਾਰ ਨਾਥ ਸੁਧਾਰ ਸਭਾ ਵੱਲੋਂ ਪੁਰਸ਼ੋਤਮ ਮਾਸ ਦੀ ਸਮਾਪਤੀ ‘ਤੇ ਵਿਸ਼ੇਸ਼ ਧਾਰਮਿਕ ਸਮਾਗਮ ਅਤੇ ਲੰਗਰCurrent UpdatesJune 16, 2026 June 16, 2026 ਪਟਿਆਲਾ- ਤਿਰੋਸਦੀ ਅਤੇ ਸੋਮਤੀ ਅਮੋਸੀਆ ਪ੍ਰਸ਼ੋਤਮ ਮਾਸ ਵਿੱਚ ਸੁਧਾਰ ਸਭਾ ਵੱਲੋਂ ਬੜੀ ਸ਼ਰਧਾ ਪੂਰਵਕ ਅਤੇ ਧੂਮ ਧਾਮ ਨਾਲ ਮਨਾਈ ਗਈ। 13—06—2026 ਸ਼ਨੀਵਾਰ ਸ਼ਾਮ ਨੂੰ ਸ਼ਿਵ...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠਾ ਥਾਣਾ ਮਾਮਲਾ: ਬਿਕਰਮ ਸਿੰਘ ਮਜੀਠੀਆ ਤੇ ਦੋ ਹੋਰਾਂ ਨੂੰ ਮਿਲੀ ਜ਼ਮਾਨਤ; ਅਦਾਲਤ ‘ਚ CCTV ਫੁਟੇਜ ਪੇਸ਼ ਨਾ ਕਰ ਸਕੀ ਪੁਲਿਸCurrent UpdatesJune 15, 2026 June 15, 2026 ਅੰਮ੍ਰਿਤਸਰ- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਮਿਲਟਰੀ ਸਟੇਸ਼ਨ ਨੇੜੇ ਸੁਰੱਖਿਆ ‘ਚ ਵੱਡੀ ਸੰਨ੍ਹ; ਪਾਕਿਸਤਾਨ-ਕੈਨੇਡਾ ਫੁਟੇਜ ਭੇਜਣ ਵਾਲਾ ਜਾਸੂਸੀ ਕੈਮਰਾ ਫੜਿਆ, 2 ਗ੍ਰਿਫ਼ਤਾਰCurrent UpdatesJune 15, 2026 June 15, 2026 ਬਠਿੰਡਾ- ਬਠਿੰਡਾ ਦੇ ਸਖ਼ਤ ਸੁਰੱਖਿਆ ਵਾਲੇ ਮਿਲਟਰੀ ਜ਼ੋਨ ਦੇ ਨੇੜੇ ਇੱਕ ਲੁਕਵੇਂ ਨਿਗਰਾਨੀ ਅਪਰੇਸ਼ਨ ਦਾ ਪਰਦਾਫਾਸ਼ ਹੋਇਆ ਹੈ। ਇਹ ਅਪਰੇਸ਼ਨ ਕਥਿਤ ਤੌਰ ‘ਤੇ ਪਾਕਿਸਤਾਨ ਅਤੇ...