August 17, 2026

#bjp

ਖਾਸ ਖ਼ਬਰਪੰਜਾਬਰਾਸ਼ਟਰੀ

ਅਮਰੀਕਾ: ਸੜਕ ਹਾਦਸੇ ’ਚ ਹਰਮਨਜੀਤ ਸਿੰਘ ਹਲਾਕ

Current Updates
ਰੂਪਨਗਰ-ਅਮਰੀਕਾ ਵਿਚ ਹੋਏ ਇੱਕ ਸੜਕ ਹਾਦਸੇ ਵਿਚ ਪ੍ਰੈੱਸ ਕਲੱਬ ਰੂਪਨਗਰ ਦੇ ਜਨਰਲ ਸਕੱਤਰ ਤੇ ਖੈਰਾਬਾਦ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਤੇਜਿੰਦਰ ਸਿੰਘ ਸੈਣੀ ਦੇ ਬੇਟੇ ਹਰਮਨਜੀਤ...
ਖਾਸ ਖ਼ਬਰਰਾਸ਼ਟਰੀ

ਆਸਾਮ: 14 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

Current Updates
ਗੁਹਾਟੀ-ਆਸਾਮ ਦੇ ਕਛਰ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੂੰ ਕਰੀਬ 14 ਕਰੋੜ ਰੁਪਏ ਦੀ ਹੈਰੋਇਨ ਅਤੇ ਯਾਬਾ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਦਿਆਂ ਵੱਡੇ ਪੱਧਰ ’ਤੇ ਨਸ਼ੀਲੇ ਪਦਾਰਥਾਂ...
ਖਾਸ ਖ਼ਬਰਤਕਨਾਲੋਜੀਰਾਸ਼ਟਰੀਵਪਾਰ

ਟੈਸਲਾ ਵੱਲੋਂ ਈਵੀ ਮਾਰਕੀਟ ਵਿੱਚ ਦਾਖਲ ਹੋਣ ਦਾ ਸੰਕੇਤ, ਭਾਰਤ ਵਿੱਚ ਭਰਤੀ ਸ਼ੁਰੂ ਕੀਤੀ

Current Updates
ਨਵੀਂ ਦਿੱਲੀ-ਅਮਰੀਕੀ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੈਸਲਾ ਨੇ ਭਾਰਤ ਵਿੱਚ ਵਪਾਰਕ ਸੰਚਾਲਨ ਵਿਸ਼ਲੇਸ਼ਕ ਅਤੇ ਗਾਹਕ ਸਹਾਇਤਾ ਮਾਹਿਰ ਸਮੇਤ ਵੱਖ-ਵੱਖ ਭੂਮਿਕਾਵਾਂ ਲਈ ਭਰਤੀਆਂ ਸ਼ੁਰੂ ਕੀਤੀਆਂ ਹਨ।...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਰਣਵੀਰ ਅਲਾਹਾਬਾਦੀਆ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ, ਪਰ ਵਿਵਾਦਿਤ ਟਿੱਪਣੀਆਂ ਲਈ ਖਿਚਾਈ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ ਨੇ Influencer Ranveer Allahabadia ਨੂੰ ਉਸ ਦੇ ਯੂਟਿਊਬ ਸ਼ੋਅ ‘India’s Got Latent’ ਉੱਤੇ ਕਥਿਤ ਘਿਣੌਨੀਆਂ ਟਿੱਪਣੀਆਂ ਲਈ ਸਖ਼ਤ ਝਾੜ ਪਾਈ ਹੈ। ਉਂਝ...
ਖਾਸ ਖ਼ਬਰਰਾਸ਼ਟਰੀ

ਦਿੱਲੀ ਸਹੁੰ ਚੁੱਕ ਸਮਾਗਮ ਹਲਫ਼ਦਾਰੀ ਸਮਾਗਮ ’ਚ 30,000 ਲੋਕ, ਫ਼ਿਲਮੀ ਹਸਤੀਆਂ ਤੇ ਸਨਅਤਕਾਰ ਹੋਣਗੇ ਸ਼ਾਮਲ

Current Updates
ਨਵੀਂ ਦਿੱਲੀ- ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਮ ਅਜੇ ਤੈਅ ਨਹੀਂ ਹੋਇਆ, ਪਰ ਦਿੱਲੀ ਦੇ Ramleela Maidan ਵਿੱਚ ਹਲਫ਼ਦਾਰੀ ਸਮਾਗਮ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੂਬੇ ਦੇ ਕਿਸਾਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਈ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ...
ਖਾਸ ਖ਼ਬਰਰਾਸ਼ਟਰੀ

ਭਗਦੜ ਭਾਰਤੀ ਯੂਥ ਕਾਂਗਰਸ ਵੱਲੋਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਖਿਲਾਫ਼ ਪ੍ਰਦਰਸ਼ਨ

Current Updates
ਨਵੀਂ ਦਿੱਲੀ-ਭਾਰਤੀ ਯੂਥ ਕਾਂਗਰਸ ਨੇ ਪਿਛਲੇ ਦਿਨੀਂ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਮਚੀ ਭਗਦਡ (Stampede), ਜਿਸ ਵਿਚ 18 ਵਿਅਕਤੀਆਂ ਦੀ ਮੌਤ ਹੋ ਗਈ ਸੀ, ਦੇ...
ਖਾਸ ਖ਼ਬਰਰਾਸ਼ਟਰੀ

1984 ਸਿੱਖ ਵਿਰੋਧੀ ਦੰਗੇ: ਇਸਤਗਾਸਾ ਧਿਰ ਨੇ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਮੰਗੀ

Current Updates
ਨਵੀਂ ਦਿੱਲੀ-1984 ਸਿੱਖ ਵਿਰੋਧੀ ਦੰਗੇ ਇਸਤਗਾਸਾ ਧਿਰ (ਪੀੜਤ ਪਰਿਵਾਰ) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ਨੂੰ ‘ਵਿਰਲਿਆਂ ’ਚੋਂ ਵਿਰਲਾ’ ਅਪਰਾਧ ਦੱਸਦੇ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਤਰ ਦੇ ਆਮੀਰ ਨਾਲ ਮੁਲਾਕਤ

Current Updates
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੱਥੇ ਹੈਦਰਾਬਾਦ ਹਾਊਸ ਵਿਖੇ ਕਤਰ ਦੇ ਆਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਮੁਲਾਕਾਤ ਕੀਤੀ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁਕਤਸਰ-ਮਲੋਟ ਸੜਕ ’ਤੇ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਖਤਾਨਾਂ ਵਿਚ ਪਲਟੀ

Current Updates
ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ ਮਲੋਟ ਮੁੱਖ ਮਾਰਗ ਉੱਪਰ ਅੱਜ ਦੁਪਹਿਰੇ ਪਿੰਡ ਮਹਿਰਾਜ ਵਾਲਾ ਕੋਲ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਸੜਕ ਕੱਢੇ...