ਖਾਸ ਖ਼ਬਰਰਾਸ਼ਟਰੀSrinagar ਹਵਾਈ ਅੱਡੇ ‘ਤੇ ਦੋ ਅਮਰੀਕੀ ਨਾਗਰਿਕ ਹਿਰਾਸਤ ‘ਚ ਲਏ; ਸਾਮਾਨ ਵਿੱਚੋਂ ਸੈਟੇਲਾਈਟ ਫੋਨ ਬਰਾਮਦCurrent UpdatesApril 19, 2026 April 19, 2026 ਸ੍ਰੀਨਗਰ- ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਯਮਤ ਜਾਂਚ ਦੌਰਾਨ ਸਾਮਾਨ ਵਿੱਚੋਂ ਸੈਟੇਲਾਈਟ ਫ਼ੋਨ ਬਰਾਮਦ ਹੋਣ ਤੋਂ ਬਾਅਦ ਦੋ ਅਮਰੀਕੀ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ...
ਖਾਸ ਖ਼ਬਰਪੰਜਾਬਰਾਸ਼ਟਰੀਸੱਤ ਸਾਲਾ ਤੇਗਬੀਰ ਨੇ ਬਣਾਇਆ ਵਿਸ਼ਵ ਰਿਕਾਰਡ, ਅੰਨਪੂਰਨਾ ਸਰਕਟ ਕੀਤਾ ਫ਼ਤਹਿCurrent UpdatesApril 19, 2026 April 19, 2026 ਰੂਪਨਗਰ- ਰੋਪੜ ਦੇ ਸੱਤ ਸਾਲਾ ਤੇਗਬੀਰ ਸਿੰਘ ਨੇ ਨੇਪਾਲ ਵਿੱਚ ਅੰਨਪੂਰਨਾ ਸਰਕਟ ਪੂਰਾ ਕਰਕੇ ਅਤੇ 5,416 ਮੀਟਰ ਉੱਚੇ ਥੋਰੋਂਗ ਲਾ ਪਾਸ ਨੂੰ ਪਾਰ ਕਰਕੇ ਰਿਕਾਰਡ...
ਖਾਸ ਖ਼ਬਰਪੰਜਾਬਰਾਸ਼ਟਰੀVIP ਡਿਊਟੀ ‘ਚ ਰੁੱਝੀ ਪੁਲੀਸ ! ਨਸ਼ੇ ਦੀ ਹਾਲਤ ‘ਚ ਨੌਜਵਾਨ ਸੜਕ ‘ਤੇ ਘੰਟਿਆਂ ਤੱਕ ਤੜਫਦਾ ਰਿਹਾCurrent UpdatesApril 18, 2026 April 18, 2026 ਜੰਡਿਆਲਾ ਗੁਰੂ- ਸਥਾਨਕ ਵਾਲਮੀਕਿ ਚੌਂਕ (Valmiki Chowk) ਨੇੜੇ ਨਗਰ ਕੌਂਸਲ ਦਫ਼ਤਰ ਸਾਹਮਣੇ ਇੱਕ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਬੇਹੋਸ਼ ਹੋ ਕੇ ਸੜਕ ‘ਤੇ ਲਗਪਗ ਤਿੰਨ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ‘ਚ 64.62 ਕਿਲੋ ਹੈਰੋਇਨ ਸਮੇਤ ਦੋ ਕਾਬੂCurrent UpdatesApril 18, 2026 April 18, 2026 ਅੰਮ੍ਰਿਤਸਰ- ਪੰਜਾਬ ਪੁਲੀਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨCurrent UpdatesApril 18, 2026 April 18, 2026 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਸੰਬੋਧਨ ਕਰਨ ਜਾ ਰਹੇ ਹਨ। ਇਹ ਸੰਬੋਧਨ ਸਰਕਾਰ ਵੱਲੋਂ ਔਰਤਾਂ ਲਈ 33 ਫੀਸਦੀ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਮੰਤਰੀ Sanjeev Arora ਦੇ ਘਰ ED ਦੀ ਕਾਰਵਾਈ ਮੁੱਕੀ, ਗੁਰੂਗ੍ਰਾਮ ਦੇ ਦਫ਼ਤਰਾਂ ਵਿੱਚ ਤਲਾਸ਼ੀ ਜਾਰੀCurrent UpdatesApril 18, 2026 April 18, 2026 ਲੁਧਿਆਣਾ- ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ’ਤੇ ਸ਼ਨਿਚਰਵਾਰ ਨੂੰ ਈਡੀ ਦੀ ਛਾਪੇਮਾਰੀ ਖ਼ਤਮ ਹੋ ਗਈ ਹੈ। ਹਾਲਾਂਕਿ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ...
ਖਾਸ ਖ਼ਬਰਪੰਜਾਬਰਾਸ਼ਟਰੀਗੈਂਗਸਟਰ ਅਰਸ਼ ਡੱਲਾ ਨੇ Facebook live ਅਤੇ ਫਿਰ WhatsApp call ਰਾਹੀਂ NRI ਨੂੰ ਦਿੱਤੀ ਧਮਕੀCurrent UpdatesApril 18, 2026 April 18, 2026 ਲੁਧਿਆਣਾ- ਕੈਨੇਡਾ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਵੱਲੋਂ ਇੱਕ ਐੱਨ ਆਰ ਆਈ ਨੂੰ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਐੱਨ ਆਰ ਆਈ ਹਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਾਬਕਾ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧੀਆਂ; ਸਰਕਾਰੀ ਵਕੀਲ ਨੇ ‘ਜਬਰ-ਜ਼ਨਾਹ ਦੀ ਕੋਸ਼ਿਸ਼’ ਦੀ ਧਾਰਾ ਜੋੜਨ ਦੀ ਕੀਤੀ ਮੰਗCurrent UpdatesApril 18, 2026 April 18, 2026 ਚੰਡੀਗੜ੍ਹ- ਯੂਟੀ ਦੇ ਸਰਕਾਰੀ ਵਕੀਲ ਨੇ ਅੱਜ ਚੰਡੀਗੜ੍ਹ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ, ਜਿਸ ਵਿੱਚ ਹਰਿਆਣਾ ਦੇ ਸਾਬਕਾ ਮੰਤਰੀ ਸੰਦੀਪ ਸਿੰਘ ਵਿਰੁੱਧ ਤੈਅ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਗਠਜੋੜ ਹੋਣ ਦੀ ਸੰਭਾਵਨਾCurrent UpdatesApril 18, 2026 April 18, 2026 ਚੰਡੀਗੜ੍ਹ- ਅਕਾਲੀ ਰਾਜਨੀਤੀ ਵਿੱਚ ਇੱਕ ਵੱਡੇ ਘਟਨਾਕ੍ਰਮ ਤਹਿਤ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਗਠਜੋੜ...
ਖਾਸ ਖ਼ਬਰਰਾਸ਼ਟਰੀਇਰਾਨੀ ਜਲ ਸੈਨਾ ਵੱਲੋਂ ਭਾਰਤੀ ਜਹਾਜ਼ਾਂ ‘ਤੇ ਫਾਇਰਿੰਗ; ‘ਹੋਰਮੁਜ਼ ਜਲਮਾਰਗ’ ਵਿੱਚੋਂ ਬਾਹਰ ਨਿਕਲਣ ਲਈ ਕੀਤਾ ਮਜਬੂਰCurrent UpdatesApril 18, 2026 April 18, 2026 ਨਵੀਂ ਦਿੱਲੀ- ਪੱਛਮੀ ਏਸ਼ੀਆ ਵਿੱਚ ਪਹਿਲਾਂ ਤੋਂ ਹੀ ਅਸਥਿਰ ਖੇਤਰ ‘ਚ ਤਣਾਅ ਉਸ ਸਮੇਂ ਹੋਰ ਵਧ ਗਿਆ, ਜਦੋਂ ਸ਼ਨਿੱਚਰਵਾਰ ਨੂੰ ਮਿਲੀ ਸਮੁੰਦਰੀ ਖੁਫੀਆ ਜਾਣਕਾਰੀ ਅਨੁਸਾਰ...