ਸੈਂਸੈਕਸ, ਨਿਫਟੀ ਦੀ ਸ਼ੁਰੂਆਤੀ ਕਾਰੋਬਾਰ ਵਿੱਚ ਵਾਪਸੀ, Adani Group ਦੇ ਸ਼ੇਅਰਾਂ ’ਚ ਗਿਰਾਵਟ ਜਾਰੀ
ਮੁੰਬਈ-ਬੈਂਚਮਾਰਕ ਇਕੁਇਟੀ ਸੂਚਕਾਂ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਵਾਪਸ ਉਛਾਲ ਵਿਚ ਆਏ। ਘਰੇਲੂ ਸੰਸਥਾਗਤ ਨਿਵੇਸ਼ਕਾਂ ਵੱਲੋਂ ਖਰੀਦਦਾਰੀ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਮਜ਼ਬੂਤੀ...
