ਖਾਸ ਖ਼ਬਰਰਾਸ਼ਟਰੀਨੇਪਾਲ ‘ਚ ਭਾਰਤੀ ਸਰਹੱਦ ਨੇੜੇ ਭਿਆਨਕ ਹਾਦਸਾ, ਜੀਪ ਹਾਦਸਾਗ੍ਰਸਤ, ਦੋ ਭਾਰਤੀਆਂ ਸਮੇਤ ਅੱਠ ਦੀ ਮੌਤCurrent UpdatesNovember 15, 2024 November 15, 2024 ਝੁਲਾਘਾਟ : (Accident in Nepal) ਭਾਰਤੀ ਸਰਹੱਦ ਨਾਲ ਲੱਗਦੇ ਨੇਪਾਲ ਦੇ ਦਾਰਚੁਲਾ ਜ਼ਿਲ੍ਹੇ ‘ਚ ਸਵੇਰੇ 4 ਵਜੇ ਵਾਪਰੇ ਜੀਪ ਹਾਦਸੇ ‘ਚ ਦੋ ਭਾਰਤੀਆਂ ਸਮੇਤ ਅੱਠ ਲੋਕਾਂ...
ਖਾਸ ਖ਼ਬਰਪੰਜਾਬਧਰਨੇ ਸਮਾਪਤ ਹੋਣ ਮਗਰੋਂ ਟੌਲ ਪਲਾਜ਼ਿਆਂ ’ਤੇ ਮੁੜ ਢਿੱਲੀਆਂ ਹੋਣ ਲੱਗੀਆਂ ਜੇਬਾਂCurrent UpdatesNovember 14, 2024 November 14, 2024 ਪਟਿਆਲਾ-ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਮਾੜੀ ਕਾਰਗੁਜ਼ਾਰੀ ਕਾਰਨ ਮੰਡੀਆਂ ’ਚ ਕਿਸਾਨਾ ਦੀ ਖੱਜਲ ਖੁਆਰੀ ਕਾਰਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਦੇ ਉਨ੍ਹਾਂ 26...
ਖਾਸ ਖ਼ਬਰਚੰਡੀਗੜ੍ਹਪੰਜਾਬChandigarh ਦਾ AQI ਦਿੱਲੀ ਦੇ ਨੇੜੇ; ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟCurrent UpdatesNovember 14, 2024 November 14, 2024 ਚੰਡੀਗੜ੍ਹ/ਪਟਿਆਲਾ – ਚੰਡੀਗੜ੍ਹ ਵਿਚ ਵੀਰਵਾਰ ਨੂੰ ਵੀ ਹਵਾ ਦੀ ਗੁਣਵੱਤਾ ਵਿੱਚ ਤੇਜ਼ੀ ਨਾਲ ਗਿਰਾਵਟ ਦੇਖਣ ਨੂੰ ਮਿਲੀ ਅਤੇ AQI ਪੱਧਰ 421 ਦੇ ਚਿੰਤਾਜਨਕ ਅੰਕੜੇ ਤੱਕ...
ਖਾਸ ਖ਼ਬਰਰਾਸ਼ਟਰੀਦੇਸ਼ ਯੂਪੀ ’ਚ ਹੋਈ ਪਾਕਿ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨਾਲ ਜੁੜੀ ਜ਼ਮੀਨ ਦੀ ਨਿਲਾਮੀCurrent UpdatesNovember 14, 2024 November 14, 2024 ਬਾਗਪਤ-ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਕੋਟਾਨਾ ‘ਚ ਸਥਿਤ ਤੇ ਦੁਸ਼ਮਣ ਜਾਇਦਾਦ (enemy property) ਕਰਾਰ ਦਿੱਤੀ ਗਈ ਦੋ ਹੈਕਟੇਅਰ ਜ਼ਮੀਨ ਤਿੰਨ ਵਿਅਕਤੀਆਂ ਨੇ 1 ਕਰੋੜ...
ਖਾਸ ਖ਼ਬਰਰਾਸ਼ਟਰੀMaharashtra Elections: …ਤੇ ਉਪ ਮੁੱਖ ਮੰਤਰੀ ਦੀ ਪਤਨੀ insta ’ਤੇ ਰੀਲਾਂ ਬਣਾਉਂਦੀ ਰਹੇ: ਕਨ੍ਹੱਈਆ ਨੇ ਕੀਤੀ ਵਿਵਾਦਿਤ ਟਿੱਪਣੀCurrent UpdatesNovember 14, 2024 November 14, 2024 ਮੁੰਬਈ-ਕਾਂਗਰਸੀ ਆਗੂ ਕਨ੍ਹੱਈਆ ਕੁਮਾਰ ਨੇ ਮਹਾ ਵਿਕਾਸ ਅਗਾੜੀ (MVA) ਗੱਠਜੋੜ ਹੱਕ ਵਿਚ ਚੋਣ ਪ੍ਰਚਾਰ ਕਰਦੇ ਸਮੇਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦੀ ਚੌਥੀ ਪੀੜ੍ਹੀ ਵੀ SC, ST, OBC ਦਾ ਰਾਖਵਾਂਕਰਨ ਕੱਟ ਕੇ ਮੁਸਲਮਾਨਾਂ ਨੂੰ ਨਹੀਂ ਦੇ ਸਕਦੀ : ਸ਼ਾਹCurrent UpdatesNovember 13, 2024 November 13, 2024 ਧੂਲੇ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜੇਕਰ...
ਖਾਸ ਖ਼ਬਰਰਾਸ਼ਟਰੀ ਦਿੱਲੀ-ਐੱਨਸੀਆਰ ਚ ਸੰਘਣੀ ਧੁੰਦ, ਲੋਕਾਂ ਨੇ ਕਿਹਾ- ਅੱਖਾਂ ਚ ਜਲਮ, ਸਾਹ ਲੈਣਾ ਹੋਇਆ ਮੁਸ਼ਕਿਲCurrent UpdatesNovember 13, 2024 November 13, 2024 ਨੈਸ਼ਨਲ ਡੈਸਕ : ਦਿੱਲੀ-ਐੱਨਸੀਆਰ ਵਿਚ ਬੁੱਧਵਾਰ ਦੀ ਸਵੇਰੇ ਧੁੰਦ ਦੀ ਇਕ ਸੰਘਣੀ ਚਾਦਰ ਛਾਈ ਰਹੀ, ਜਿਸ ਨਾਲ ਦਿੱਖ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਤੇ ਲੋਕਾਂ ਨੂੰ...
ਖਾਸ ਖ਼ਬਰਰਾਸ਼ਟਰੀਬਰਾਤੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ, ਤਿੰਨ ਦੀ ਮੌਤCurrent UpdatesNovember 13, 2024 November 13, 2024 ਫਤਿਹਪੁਰ – ਬੁੱਧਵਾਰ ਤੜਕੇ ਨੈਸ਼ਨਲ ਹਾਈਵੇਅ2 ‘ਤੇ ਬਰਾਤ ਲੈ ਕੇ ਜਾ ਰਹੀ ਬੱਸ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਨਾਲ ਤਿੰਨ ਲੋਕਾਂ ਦੀ ਮੌਤ ਹੋ...
ਖਾਸ ਖ਼ਬਰਪੰਜਾਬਰਾਸ਼ਟਰੀ…ਮੈਂ ਇੱਕ ਗਾਰੰਟੀ ਪੂਰੀ ਕਰ ਦਿੱਤੀ: ਮੋਦੀCurrent UpdatesNovember 13, 2024 November 13, 2024 ਦਰਭੰਗਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਨੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ...
ਖਾਸ ਖ਼ਬਰਪੰਜਾਬਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲCurrent UpdatesNovember 12, 2024 November 12, 2024 ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ...