August 17, 2026

#badal

ਖਾਸ ਖ਼ਬਰਰਾਸ਼ਟਰੀ

ਦਿੱਲੀ ‘ਚ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਦੇ ਅੰਕੜੇ ਆਏ ਸਾਹਮਣੇ; ਜਾਣੋ ਕਿੰਨੀ ਹੋਈ ਰਾਜਧਾਨੀ ਦੀ ਆਬਾਦੀ

Current Updates
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਦੇਸ਼ ਦੀ 16ਵੀਂ ਮਰਦਮਸ਼ੁਮਾਰੀ (Census) ਦੇ ਪਹਿਲੇ ਪੜਾਅ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ...
ਖਾਸ ਖ਼ਬਰਰਾਸ਼ਟਰੀ

RTE ਐਕਟ ਲਾਗੂ ਨਾ ਹੋਣ ਦਾ ਮਾਮਲਾ: ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Current Updates
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦੇਸ਼ ਵਿੱਚ ‘ਸਿੱਖਿਆ ਦਾ ਅਧਿਕਾਰ’ (RTE – Right to Education) ਐਕਟ ਨੂੰ ਸਹੀ ਤਰੀਕੇ ਨਾਲ ਲਾਗੂ ਨਾ ਕਰਨ ਦੇ ਗੰਭੀਰ...
ਖਾਸ ਖ਼ਬਰਰਾਸ਼ਟਰੀ

Cockroach Janta Party ਦੇ ਆਗੂ ਅਭਿਜੀਤ ਦੀਪਕੇ ਦੀ ਕੁੱਟਮਾਰ; ਜੈਪੁਰ ਪੁਲਿਸ ਨੇ 2 ਨੌਜਵਾਨ ਕੀਤੇ ਗ੍ਰਿਫ਼ਤਾਰ

Current Updates
ਜੈਪੁਰ: ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਇੱਕ ਰੋਸ ਪ੍ਰਦਰਸ਼ਨ ਦੌਰਾਨ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਤੇ ਨੌਜਵਾਨ ਆਗੂ ਅਭਿਜੀਤ ਦੀਪਕੇ ‘ਤੇ ਕੁਝ ਅਣਪਛਾਤੇ ਨੌਜਵਾਨਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਨੂੰ ਲੈ ਕੇ ਪ੍ਰਬੰਧਕ ਕਮੇਟੀ ਤੇ ਬਲਦੇਵ ਸਿੰਘ ਵਡਾਲਾ ਆਹਮੋ ਸਾਹਮਣੇ

Current Updates
ਤਰਨ ਤਾਰਨ-  ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਪਹੁਵਿੰਡ ਵਿਖੇ ਕੁਝ ਦਿਨ ਪਹਿਲਾਂ ਏ ਸੀ ਦੇ ਲਗਾਤਾਰ ਚੱਲਦੇ ਰਹਿਣ ਕਰਕੇ ਗੁਰਦੁਆਰਾ ਸਾਹਿਬ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

24 ਘੰਟੇ… 14 ਸ਼ੂਟਿੰਗ ! Amitabh Bachchan ਦੀ ਇਹ ਐਨਰਜੀ ਦੇਖ ਕੇ ਫੈਨਜ਼ ਵੀ ਹੈਰਾਨ

Current Updates
ਚੰਡੀਗੜ੍ਹ- ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਮਹਿਜ਼ ਇੱਕੋ ਦਿਨ ਦੇ ਅੰਦਰ-ਅੰਦਰ 12 ਸ਼ਾਰਟ ਫਿਲਮਾਂ ਦੀ ਸ਼ੂਟਿੰਗ ਨਿਪਟਾ ਦਿੱਤੀ ਹੈ! ਇੰਨਾ ਹੀ ਨਹੀਂ, ਇਸ ਥਕਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

93 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਨਵੀਂ ਪੁਲਾਂਘ’; ਦੇਹਰਾਦੂਨ IMA ਤੋਂ ਪਾਸ ਆਊਟ ਹੋਇਆ ਮਹਿਲਾ ਅਫ਼ਸਰਾਂ ਦਾ ਪਹਿਲਾ ਬੈਚ

Current Updates
ਚੰਡੀਗੜ੍ਹ-  ਭਾਰਤੀ ਫੌਜ ਦੇ ਇਤਿਹਾਸ ਵਿੱਚ ਅੱਜ ਇੱਕ ਸੁਨਹਿਰੀ ਅਧਿਆਏ ਉਸ ਵੇਲੇ ਜੁੜ ਗਿਆ ਜਦੋਂ ਦੇਹਰਾਦੂਨ ਸਥਿਤ ਵੱਕਾਰੀ ‘ਇੰਡੀਅਨ ਮਿਲਟਰੀ ਅਕੈਡਮੀ’ (IMA) ਦੇ 93 ਸਾਲਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਨਿਊਜ਼ੀਲੈਂਡ ਤੋਂ ਆਈ NRI ਮਹਿਲਾ ਨੂੰ ਪਤੀ ਨੇ ਦੁੱਧ ’ਚ ਦਿੱਤਾ ਨਸ਼ਾ; 5 ਸਾਲਾ ਪੁੱਤ ਕੀਤਾ ਅਗਵਾ; ਪਾਸਪੋਰਟ ਤੇ ਨਕਦੀ ਲੈ ਕੇ ਫ਼ਰਾਰ

Current Updates
ਅੰਮ੍ਰਿਤਸਰ-  ਅੰਮ੍ਰਿਤਸਰ ਤੋਂ ਇੱਕ ਬੇਹੱਦ ਹੈਰਾਨੀਜਨਕ ਅਤੇ ਦਿਲ ਨੂੰ ਝੰਜੋੜਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਿਊਜ਼ੀਲੈਂਡ ਰਹਿੰਦੀ ਇੱਕ ਐਨ.ਆਰ.ਆਈ. (NRI) ਮਹਿਲਾ ਨੇ ਆਪਣੇ ਹੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੈਕਟਰ 11 ਵਿੱਚ ‘ਸ਼੍ਰੀ ਕੁਮਾਰ ਮੈਡੀਕੋਜ਼’ ’ਤੇ ਅੰਨ੍ਹੇਵਾਹ ਫਾਇਰਿੰਗ; ਕੈਸ਼ੀਅਰ ਦੀ ਮੌਤ

Current Updates
ਚੰਡੀਗੜ੍ਹ- ਸਿਟੀ ਬਿਊਟੀਫੁੱਲ ਦੇ ਸੈਕਟਰ 11 ਸਥਿਤ ਪ੍ਰਸਿੱਧ ਮੈਡੀਕਲ ਸਟੋਰ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਅੰਦਰ ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸੁਧਾਰ ਸਭਾ ਸ੍ਰੀ ਕੇਦਾਰ ਨਾਥ ਵੱਲੋਂ ਪੁਰਸ਼ੋਤਮ ਮਹੀਨੇ ਨਿਮਿੱਤ ਵਿਸ਼ੇਸ਼ ਸੇਵਾ; ਰਜਿੰਦਰਾ ਹਸਪਤਾਲ ਅਤੇ ਪਿੰਗਲਵਾੜੇ ਭੇਜਿਆ ਲੰਗਰ

Current Updates
ਪਟਿਆਲਾ-  ਪ੍ਰਸ਼ੋਤਮ ਮਹੀਨਾ ਵਿੱਚ ਸੁਧਾਰ ਸਭਾ ਸ੍ਰੀ ਕੇਦਾਰ ਨਾਥ ਰਜਿ: ਵੱਲੋਂ ਪ੍ਰਸ਼ੋਤਮ ਮਾਸ ਜੇਠ ਮਹੀਨੇ ਵਿੱਚ 50 ਸਾਲ ਮਗਰੋਂ ਆਇਆ ਹੈ। ਵੈਸੇ ਪ੍ਰਸ਼ੋਤਮ ਮਾਸ ਹਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਰਿਸ਼ਵਤ ਕਾਂਡ: ਤਿੱਕੜੀ ਨੇ ਉਧੇੜੇ ਅੰਦਰਲੇ ਭੇਤ! ਤਿੰਨੋਂ ਮੁਲਜ਼ਮ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜੇ

Current Updates
ਚੰਡੀਗੜ੍ਹ- ਵਧੀਕ ਸੈਸ਼ਨ ਜੱਜ (ਡਿਊਟੀ) ਚੰਡੀਗੜ੍ਹ ਨੇ ਅੱਜ 13 ਲੱਖ ਰੁਪਏ ਦੇ ਰਿਸ਼ਵਤ ਕਾਂਡ ’ਚ ਪੁਲੀਸ ਰਿਮਾਂਡ ’ਤੇ ਚੱਲ ਰਹੀ ਮੁਲਜ਼ਮਾਂ ਦੀ ਤਿੱਕੜੀ ਨੂੰ 14...