ਖਾਸ ਖ਼ਬਰਪੰਜਾਬਰਾਸ਼ਟਰੀਧਰਮਿੰਦਰ ਦਿਓਲ ਦਾ ਪੰਜਾਬ ਦੇ ਪਿੰਡ ਤੋਂ ਬਾਲੀਵੁੱਡ ਦੇ ਸੁਪਰਸਟਾਰ ਤੱਕ ਦਾ ਸਫ਼ਰCurrent UpdatesNovember 11, 2025 November 11, 2025 ਚੰਡੀਗੜ੍ਹ- ਪੰਜਾਬ ਦੇ ਪੁੱਤਰ ਅਤੇ ਬਾਲੀਵੁੱਡ ਦੇ ਹੀਮੈਨ ਅਦਾਕਾਰ Dharmendra Deol ਹਾਲ ਹੀ ਦੇ ਦਿਨਾਂ ਵਿੱਚ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਨੂੰ...
ਖਾਸ ਖ਼ਬਰਰਾਸ਼ਟਰੀਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਤੋਂ ਬਾਅਦ ਦਿੱਲੀ-ਐੱਨ ਸੀ ਆਰ ਵਿੱਚ ਪ੍ਰਦੂਸ਼ਣ ਵਧਿਆCurrent UpdatesNovember 11, 2025 November 11, 2025 ਨਵੀਂ ਦਿੱਲੀ- ਦੇਸ਼ ਦੀ ਸਰਵਉਚ ਅਦਾਲਤ ਨੂੰ ਅੱਜ ਦੱਸਿਆ ਗਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਗਿਆ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਪੁਲੀਸ ਨੇ ਚਾਰ ਜਣੇ ਹਿਰਾਸਤ ’ਚ ਲਏCurrent UpdatesNovember 11, 2025 November 11, 2025 ਸ੍ਰੀਨਗਰ- ਦਿੱਲੀ ਦੇ ਲਾਲ ਕਿਲਾ ਮੈਟਰੋ ਸਟੇਸ਼ਨ ਦੇ ਬਾਹਰ ਹੋਏ ਧਮਾਕੇ ਤੋਂ ਇੱਕ ਦਿਨ ਬਾਅਦ, ਜੰਮੂ-ਕਸ਼ਮੀਰ ਪੁਲੀਸ ਨੇ ਪੁੱਛਗਿੱਛ ਲਈ ਚਾਰ ਲੋਕਾਂ ਨੂੰ ਹਿਰਾਸਤ ਵਿੱਚ...
ਖਾਸ ਖ਼ਬਰਰਾਸ਼ਟਰੀਮੌਤ ਦੀ ਸਜ਼ਾ ਦਾ ਢੰਗ ਬਦਲਣ ਲਈ 21 ਜਨਵਰੀ ਨੂੰ ਦਲੀਲਾਂ ਸੁਣੇਗਾ ਸੁਪਰੀਮ ਕੋਰਟCurrent UpdatesNovember 11, 2025November 11, 2025 November 11, 2025November 11, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀਆਂ ਨੂੰ ਫਾਂਸੀ ਦੇਣ ਦੇ ਮੌਜੂਦਾ ਢੰਗ ਨੂੰ ਕਾਨੂੰਨ ਤੋਂ ਹਟਾਉਣ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਭੂਟਾਨ ਦੇ ਦੋ ਰੋਜ਼ਾ ਦੌਰੇ ’ਤੇCurrent UpdatesNovember 11, 2025 November 11, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਹਿਮਾਲੀਅਨ ਦੇਸ਼ ਦੇ ਚੌਥੇ ਰਾਜਾ ਜਿਗਮੇ ਸਿੰਗਯੇ ਵਾਂਗਚੱਕ ਦੇ 70ਵੇਂ ਜਨਮ ਦਿਨ ਦੇ ਸਮਾਰੋਹ ਵਿੱਚ ਸ਼ਾਮਲ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਦੁਕਾਨ ‘ਤੇ ਗੋਲੀਬਾਰੀ ਮਾਮਲੇ ਵਿੱਚ ਪੁਲੀਸ ਵੱਲੋਂ ਵੱਡਾ ਖੁਲਾਸਾ; ਚਾਰ ਗ੍ਰਿਫ਼ਤਾਰ, ਹਥਿਆਰ ਬਰਾਮਦCurrent UpdatesNovember 11, 2025 November 11, 2025 ਮਾਨਸਾ- ਪੁਲਿਸ ਨੇ ਇੱਥੋਂ ਦੇ ਭੀੜ-ਭੜੱਕੇ ਵਾਲੇ ਗੁਰਦੁਆਰਾ ਚੌਕ ਸਥਿਤ ਇੱਕ ਕੀਟਨਾਸ਼ਕ ਡੀਲਰ ਦੀ ਦੁਕਾਨ ’ਤੇ 28 ਅਕਤੂਬਰ ਨੂੰ ਦਿਨ-ਦਿਹਾੜੇ ਹੋਈ ਗੋਲੀਬਾਰੀ ਦੇ ਮਾਮਲੇ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀPSPCL ਦੇ ਰਿਟਾਇਰਡ ਇੰਜੀਨੀਅਰਾਂ ਵੱਲੋਂ ਸਖ਼ਤ ਵਿਰੋਧ: ਸਿਆਸੀ ਦਖਲਅੰਦਾਜ਼ੀ ਬੰਦ ਕਰਨ ਦੀ ਮੰਗ !Current UpdatesNovember 11, 2025 November 11, 2025 ਪਟਿਆਲਾ- ਪੰਜਾਬ ਭਰ ਦੇ ਰਿਟਾਇਰਡ ਇੰਜੀਨੀਅਰਾਂ ਨੇ ਬਿਜਲੀ ਸੈਕਟਰ ਦੇ ਕੰਮਕਾਜ ਵਿੱਚ ਵਧ ਰਹੀ ਸਿਆਸੀ ਦਖਲਅੰਦਾਜ਼ੀ, ਖੁਦਮੁਖਤਿਆਰੀ ਦੇ ਖ਼ਤਮ ਹੋਣ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ...
ਖਾਸ ਖ਼ਬਰਰਾਸ਼ਟਰੀਬਿਹਾਰ ’ਚ ਪ੍ਰਚਾਰ ਬੰਦ, ਵੋਟਾਂ ਭਲਕੇCurrent UpdatesNovember 10, 2025 November 10, 2025 ਬਿਹਾਰ- ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਤੇ ਆਖਰੀ ਗੇੜ ਲਈ ਅੱਜ ਸ਼ਾਮ ਚੋਣ ਪ੍ਰਚਾਰ ਬੰਦ ਹੋ ਗਿਆ। ਇਸ ਦੇ ਨਾਲ ਹੀ ਸੂਬੇ ’ਚ ਸੱਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਉਪ ਕੁਲਪਤੀ ਦਫ਼ਤਰ ਨੇੇੜੇ ਲੱਗੀ ਸਟੇਜ ਨੇ ਸਿੰਘੂ ਟਿਕਰੀ ਬਾਰਡਰ ਚੇਤੇ ਕਰਾਇਆCurrent UpdatesNovember 10, 2025 November 10, 2025 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਦਿੱਤੇ ਯੂਨੀਵਰਸਿਟੀ ਬੰਦ ਦੇ ਸੱਦੇ ਉਤੇ ਪੀਯੂ ਕੈਂਪਸ ਵਿੱਚ ਵੱਡਾ ਇਕੱਠ ਹੋ ਚੁੱਕਿਆ ਹੈ। ਚੰਡੀਗੜ੍ਹ ਪੁਲੀਸ ਦੀਆਂ ਰੋਕਾਂ ਦੇ...
ਖਾਸ ਖ਼ਬਰਰਾਸ਼ਟਰੀਨਜ਼ਰਬੰਦੀ ਨੂੰ ਚੁਣੌਤੀ: ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ, ਹਾਈ ਕੋਰਟ ਜਾਣ ਲਈ ਕਿਹਾCurrent UpdatesNovember 10, 2025 November 10, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਕੌਮੀ ਸੁਰੱਖਿਆ ਐਕਟ (NSA) ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ...