December 31, 2025

#punjabgovernment

ਖਾਸ ਖ਼ਬਰਪੰਜਾਬਰਾਸ਼ਟਰੀ

ਰਵਨੀਤ ਬਿੱਟੂ ਦੇ ਨਾਮ ‘ਤੇ ਨੰਗਲ ਕਾਂਗਰਸ ਦਫਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ

Current Updates
ਰੋਪੜ- ਇੱਥੋਂ ਦਾ ਕਾਂਗਰਸ ਦਫਤਰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਾਮ ’ਤੇ ਰਜਿਸਟਰਡ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਨੰਗਲ  ਵਿੱਚ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਤੜਕਸਾਰ ਘਰੋਂ ਗਾਇਬ ਹੋਈ ਮਹਿਲਾ ਦੀ ਲਾਸ਼ ਮਿਲੀ

Current Updates
ਲੁਧਿਆਣਾ- ਕਾਕੋਵਾਲ ਰੋਡ ਤੋਂ ਬੀਤੇ ਦਿਨ ਤੜਕੇ ਚਾਰ ਵਜੇ ਤੋਂ ਘਰੋਂ ਗਾਇਬ ਔਰਤ ਦੀ ਲਾਸ਼ ਬੀਤੀ ਦੇਰ ਰਾਤ ਗਿੱਲ ਰੋਡ ਨਹਿਰ ਵਿੱਚੋਂ ਬਰਾਮਦ ਹੋਈ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ: ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ; ਤਿੰਨ ਕਾਬੂ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਪੁਲੀਸ ਨੇ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਫਾਸ਼ ਕੀਤਾ ਹੈ। ਪੁਲੀਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਸਤੰਬਰ ਦਿਨ ਬੁੱਧਵਾਰ ਨੂੰ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਮੰਗਲਵਾਰ ਨੂੰ ਆਪਣੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਧੋਪੁਰ ਬੈਰਾਜ: ਤਿੰਨ ਅਧਿਕਾਰੀ ਮੁਅੱਤਲ, ਫਲੱਡ ਗੇਟ ਟੁੱਟਣ ਦੀ ਜਾਂਚ ਦੇ ਹੁਕਮ

Current Updates
ਮਾਧੋਪੁਰ- ਪੰਜਾਬ ਸਰਕਾਰ ਨੇ ਅੱਜ ਸੂਬੇ ’ਚ ਹੜ੍ਹਾਂ ਦੌਰਾਨ ਮਾਧੋਪੁਰ ਹੈੱਡ ਵਰਕਸ ਦੇ ਤਿੰਨ ਫਲੱਡ ਗੇਟ ਟੁੱਟਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ...
ਖਾਸ ਖ਼ਬਰਪੰਜਾਬਰਾਸ਼ਟਰੀ

ਮੰਡ ਖੇਤਰ ਵਿੱਚ ਟੁੱਟਿਆ ਪਹਿਲਾ ਆਰਜ਼ੀ ਬੰਨ੍ਹ ਬੱਝਾ

Current Updates
ਮੰਡ- ਬਾਊਪੁਰ ਮੰਡ ਖੇਤਰ ਵਿਚ ਟੁੱਟਿਆ ਪਹਿਲਾ ਆਰਜ਼ੀ ਬੰਨ੍ਹ ਬੰਨ੍ਹਿਆ ਗਿਆ ਹੈ। ਇਸ ਨਾਲ ਇਲਾਕੇ ਨੂੰ ਵੱਡੀ ਰਾਹਤ ਮਿਲੀ ਹੈ। ਮੰਡ ਖੇਤਰ ਵਿਚਲਾ ਇਹ ਆਰਜ਼ੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੁਖਬੀਰ ਬਾਦਲ ਵੱਲੋਂ 50 ਹਜ਼ਾਰ ਪਰਿਵਾਰਾਂ ਲਈ ਕਣਕ ਦੇਣ ਦਾ ਐਲਾਨ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਵੱਡਾ ਕਦਮ ਚੁੱਕਦੇ ਹੋਏ ਅੱਜ ਚਮਕੌਰ ਸਾਹਿਬ ਦੀ ਅਨਾਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਧੀ

Current Updates
ਚੰਡੀਗੜ੍ਹ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਮੁੜ 14 ਦਿਨ ਵਧਾ ਦਿੱਤੀ ਗਈ ਹੈ। ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਧੋਪੁਰ ਦੇ ਫਲੱਡ ਗੇਟ ਟੁੱਟਣ ਦੀ ਉਚ ਪੱਧਰੀ ਜਾਂਚ ਦੇ ਹੁਕਮ; ਤਿੰਨ ਅਧਿਕਾਰੀ ਮੁਅੱਤਲ ਕੀਤੇ

Current Updates
ਮਾਧੋਪੁਰ- ਪੰਜਾਬ ਸਰਕਾਰ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਹੜ੍ਹਾਂ ਦੌਰਾਨ ਮਾਧੋਪੁਰ ਹੈਡ ਵਰਕਸ ਦੇ ਤਿੰਨ ਫਲੱਡ ਗੇਟਾਂ ਦੇ ਟੁੱਟਣ ਦੇ ਮਾਮਲੇ ਦੀ ਜਾਂਚ ਦੇ ਹੁਕਮ...