April 1, 2026

#aap

ਖਾਸ ਖ਼ਬਰਚੰਡੀਗੜ੍ਹਪੰਜਾਬ

ਪੀਐਚਐਫ ਨੇ ਕੀਤਾ ਡੀਐਸਓ ਰੂਪੇਸ਼ ਬੇਗਰਾ ਦਾ ਸਵਾਗਤ

Current Updates
ਖਿਡਾਰੀਆਂ ਅਤੇ ਕੋਚਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ ਪਟਿਆਲਾ  : ਪ੍ਰਸਿੱਧ ਸਮਾਜ ਸੇਵੀ ਸੰਸਥਾ ਪਬਲਿਕ ਹੈਲਪ ਫਾਉਂਡੇਸ਼ਨ ਵੱਲੋਂ ਪਟਿਆਲਾ ਦੇ ਨਵਨਿਯੁਕਤ ਜਿਲਾ ਖੇਡ...
ਖਾਸ ਖ਼ਬਰਤਕਨਾਲੋਜੀ

ਦੁਨੀਆ ਭਰ ‘ਚ ਫੇਸਬੁੱਕ ਤੇ ਇੰਸਟਾਗ੍ਰਾਮ ਹੋਏ ਡਾਊਨ, ਯੂਜ਼ਰਸ ਹੋ ਰਹੇ ਹਨ ਪ੍ਰੇਸ਼ਾਨ

Current Updates
ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਪੂਰੀ ਦੁਨੀਆ ਵਿਚ ਠੱਪ ਹੋ ਚੁੱਕਾ ਹੈ। ਯੂਜਰਸ ਲਗਾਤਾਰ ਪ੍ਰੇਸ਼ਾਨ ਹੋ ਰਹੇ ਹਨ। ਮੇਟਾ ਪਲੇਟਫਾਰਮ ਦੇ ਫੇਸਬੁੱਕ ਤੇ ਇੰਸਟਾਗ੍ਰਾਮ ਨੇ ਅਚਾਨਕ...
ਖਾਸ ਖ਼ਬਰਚੰਡੀਗੜ੍ਹਪੰਜਾਬ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

Current Updates
ਆਈ.ਸੀ.ਯੂ. ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ ਲਈ ਹੈ ਤਿਆਰ : ਡਾ. ਬਲਬੀਰ ਸਿੰਘ – ਸਿਹਤ ਮੰਤਰੀ ਨੇ ਏਮਜ਼ ਮੋਹਾਲੀ ਵਿਖੇ ਸਥਾਪਿਤ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ

Current Updates
ਚੰਡੀਗੜ੍ਹ, 1 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ,...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

Current Updates
ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਉਤੇ ਦਿੱਤਾ ਜ਼ੋਰ ਚੰਡੀਗੜ੍ਹ, 1 ਮਾਰਚ :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

Current Updates
ਚੰਡੀਗੜ੍ਹ :ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, 5 ਨੂੰ ਪੇਸ਼ ਕੀਤਾ ਜਾਵੇਗਾ ਬਜਟ

Current Updates
ਚੰਡੀਗੜ੍ਹ, : “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ

Current Updates
ਉਲੀਕਣ ਦੇ ਆਦੇਸ਼ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ,:ਸਥਾਨਕ ਸਰਕਾਰਾਂ ਬਾਰੇ ਮੰਤਰੀ...
ਖਾਸ ਖ਼ਬਰਖੇਡਾਂਚੰਡੀਗੜ੍ਹਪੰਜਾਬ

ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ

Current Updates
ਸਪੋਰਟਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਖੇਡਾਂ ਨਾਲ ਸਬੰਧਤ ਅਤੇ ਆਮ ਲੋਕਾਂ ਤੋਂ 10 ਮਾਰਚ ਤੱਕ ਸੁਝਾਅ ਮੰਗੇ: ਮੀਤ ਹੇਅਰ ਚੰਡੀਗੜ੍ਹ,  :”ਪੰਜਾਬ ਨੂੰ ਖੇਡਾਂ...
ਖਾਸ ਖ਼ਬਰਰਾਸ਼ਟਰੀ

ਜੰਮੂ ਕਸ਼ਮੀਰ ਚ ਇਕੱਲੇ ਚੋਣਾਂ ਲੜੇਗੀ ਨੈਸ਼ਨਲ ਕਾਨਫਰੰਸ : ਫਾਰੂਕ ਅਬਦੁੱਲਾ

Current Updates
ਸ਼੍ਰੀਨਗਰ- ਵਿਰੋਧੀ ਪਾਰਟੀਆਂ ਦੇ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ’ (INDIA) ਨੂੰ ਵੱਡਾ ਝਟਕਾ ਦਿੰਦੇ ਹੋਏ ਨੈਸ਼ਨਲ ਕਾਨਫਰੰਸ (NC) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵੀਰਵਾਰ ਨੂੰ...