ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾCurrent UpdatesJune 3, 2023 June 3, 2023 * ਭਿਆਨਕ ਹਾਦਸੇ ‘ਚ 230 ਤੋਂ ਵੱਧ ਲੋਕਾਂ ਦੀ ਜਾਨ ਗਈ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ...
ਖਾਸ ਖ਼ਬਰਖੇਡਾਂਚੰਡੀਗੜ੍ਹ…ਜਦੋਂ ਖੇਡ ਮੰਤਰੀ ਮੀਤ ਹੇਅਰ ਸਕੱਤਰੇਤ ਦੇ ਗਰਾਊਂਡ ਚ ਕ੍ਰਿਕਟ ਖੇਡਣ ਆਏCurrent UpdatesJune 3, 2023 June 3, 2023 ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਸਵੇਰੇ ਪੰਜਾਬ ਸਿਵਲ ਸਕੱਤਰੇਤ,ਚੰਡੀਗੜ੍ਹ ਦੇ ਗਰਾਊਂਡ ਵਿੱਚ ਕ੍ਰਿਕਟ ਖੇਡਣ ਆਏ। ਸੂਚਨਾ ਤੇ ਲੋਕ ਸੰਪਰਕ...
ਖਾਸ ਖ਼ਬਰਚੰਡੀਗੜ੍ਹਪੰਜਾਬਅਮਨ ਅਰੋੜਾ ਵੱਲੋਂ ਬੋਰਡ ਪ੍ਰੀਖਿਆਵਾਂ ਵਿੱਚ ਮੱਲ੍ਹਾਂ ਮਾਰਨ ਵਾਲੇ 300 ਵਿਦਿਆਰਥੀ ਸਨਮਾਨਿਤCurrent UpdatesMay 31, 2023 May 31, 2023 ਮੈਰਿਟ ਹਾਸਲ ਕਰਨ ਵਾਲੇ 5 ਹੋਣਹਾਰ ਵਿਦਿਆਰਥੀਆਂ ਨੂੰ 5100-5100 ਰੁਪਏ ਦੇ ਨਗਦ ਪੁਰਸਕਾਰ ਦਿੱਤੇ ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ, :ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹਿਣ ਦੇਣ ਲਈ ਆਖਿਆCurrent UpdatesMay 31, 2023May 31, 2023 May 31, 2023May 31, 2023 ਬੀਤੇ ਇਕ ਮਹੀਨੇ ਵਿਚ ਸੂਬਾ ਸਰਕਾਰ ਨੇ 3.80 ਲੱਖ ਨਵੇਂ ਡਰਾਈਵਿੰਗ ਲਾਇਸੰਸ ਅਤੇ 3.47 ਲੱਖ ਨਵੀਆਂ ਆਰ.ਸੀਜ਼ ਦੀ ਛਪਾਈ ਕੀਤੀ ਚੰਡੀਗੜ੍ਹ, : ਆਮ ਲੋਕਾਂ ਦੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਸਿੱਖਿਆ ਮੰਤਰੀ ਵੱਲੋਂ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾCurrent UpdatesMay 31, 2023May 31, 2023 May 31, 2023May 31, 2023 ਸਕੂਲ ਨੂੰ ਨਵੇਂ ਥਾਂ ‘ਤੇ ਸ਼ਿਫਟ ਕਰਨ ਦੇ ਕਾਰਜ ਵਿੱਚ ਤੇਜੀ ਲਿਆਉਣ ਦੇ ਹੁਕਮ ਸਾਹਿਬਜਾਦਾ ਅਜੀਤ ਸਿੰਘ ਨਗਰ, : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ....
ਖਾਸ ਖ਼ਬਰਪੰਜਾਬਨਿੱਜਰ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ, ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨਵੇਂ ਮੰਤਰੀ ਵਜੋਂ ਲੈਣਗੇ ਹਲਫ਼Current UpdatesMay 31, 2023May 31, 2023 May 31, 2023May 31, 2023 ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਛੇਤੀ ਪ੍ਰਵਾਨ ਕਰਨ...
ਖਾਸ ਖ਼ਬਰਚੰਡੀਗੜ੍ਹਪੰਜਾਬਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨਾਲ ਮੁਲਾਕਾਤCurrent UpdatesMay 27, 2023May 27, 2023 May 27, 2023May 27, 2023 ਮੋਦੀ ਵਾਪਸ ਲੈਣ ਆਰਡੀਨੈਂਸ : ਚੰਦਰਸ਼ੇਖਰ ਰਾਓ ਨਵੀਂ ਦਿੱਲੀ- ਦਿੱਲੀ ‘ਚ ਸੇਵਾਵਾਂ ਦੇ ਕੰਟਰੋਲ ‘ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਜੁਟਾਉਣ ਲਈ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨCurrent UpdatesMay 27, 2023 May 27, 2023 *”70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ।” ਚੰਡੀਗੜ੍ਹ, :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾCurrent UpdatesMay 20, 2023May 20, 2023 May 20, 2023May 20, 2023 ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਜਲੰਧਰ ’ਚ ਚਲਿਆ ‘ਆਪ’ ਦਾ ਜਾਦੂ, ਸੁਸ਼ੀਲ ਰਿੰਕੂ ਨੇ ਹਾਸਲ ਕੀਤੀ ਵੱਡੀ ਜਿੱਤCurrent UpdatesMay 13, 2023 May 13, 2023 ਜਲੰਧਰ: ਅੱਜ ਜਲੰਧਰ ਵਿਚ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਲਈ ਹੈ। ਆਪ ਨੇ 302,097 ਵੋਟਾਂ ਹਾਸਲ ਕੀਤੀਆਂ, ਦੂਜੇ ਨੰਬਰ...