April 1, 2026

#aap

ਖਾਸ ਖ਼ਬਰਚੰਡੀਗੜ੍ਹਪੰਜਾਬ

ਹੇਮਕੁੰਟ ਸਾਹਿਬ ਦੇ ਕਿਵਾੜ ਸਰਦ ਰੁੱਤ ਲਈ 11 ਅਕਤੂਬਰ ਨੂੰ ਹੋਣਗੇ ਬੰਦ

Current Updates
ਗੋਪੇਸ਼ਵਰ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ 11 ਅਕਤੂਬਰ ਨੂੰ ਸਰਦ ਰੁੱਤ ਲਈ ਬੰਦ ਕਰ ਦਿੱਤੇ ਜਾਣਗੇ। ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ

Current Updates
 ਆਜ਼ਾਦੀ ਸੰਗਰਾਮ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਦੋਹਾਂ ਆਗੂਆਂ ਦੀ ਭੂਮਿਕਾ ਨੂੰ ਸਲਾਹਿਆ ਪਟਿਆਲਾ, 2 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ

Current Updates
* ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ * 550 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤਮੰਦ...
ਖਾਸ ਖ਼ਬਰਰਾਸ਼ਟਰੀ

ਆਰਬੀਆਈ ਨੇ 2000 ਰੁਪਏ ਦੇ ਨੋਟਾਂ ਨੂੰ ਬਦਲਣ ਦੀ ਤਰੀਕ 7 ਤੱਕ ਵਧਾਈ

Current Updates
ਰਿਜ਼ਰਵ ਬੈਂਕ ਆਫ ਇੰਡੀਆ ਨੇ 2000 ਰੁਪਏ ਦਾ ਨੋਟ ਬੈਂਕ ਵਿਚ ਜਮ੍ਹਾ ਕਰਨ ਜਾਂ ਇਸ ਨੂੰ ਦੂਜੇ ਨੋਟਾਂ ਨਾਲ ਬਦਲਣ ਦੀ ਤਰੀਕ 7 ਅਕਤੂਬਰ ਤੱਕ...
ਖਾਸ ਖ਼ਬਰਖੇਡਾਂ

ਭਾਰਤ ਨੇ ਪਾਕਿਸਤਾਨ ਨੂੰ 10-2 ਨਾਲ ਹਰਾਇਆ

Current Updates
ਹਾਂਗਜ਼ੂ : ਹਾਂਗਜ਼ੂ ਏਸ਼ਿਆਈ ਖੇਡਾਂ ‘ਚ ਪੁਰਸ਼ ਹਾਕੀ ਵਿੱਚ ਭਾਰਤ ਨੇ ਪਾਕਿਸਤਾਨ ਨੂੰ 10-2 ਨਾਲ ਹਰਾ ਦਿੱਤਾ ਹੈ। ਹਰਮਨਪ੍ਰੀਤ ਸਿੰਘ ਦੀ ਅਗਵਾਈ ‘ਚ ਟੀਮ ਇੰਡੀਆ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ

Current Updates
ਸਾਲ 2017 ਤੋਂ ਬਕਾਇਆ ਸਨ ਦੇਣਦਾਰੀਆਂ, ਪਿੱਛਲੀਆਂ ਸਰਕਾਰਾਂ ਵੱਲੋਂ ਦੇਣਦਾਰੀਆਂ ਕਲੀਅਰ ਕਰਨ ਬਾਰੇ ਕੋਈ ਰਾਸ਼ੀ ਮੁਹੱਈਆ ਨਹੀਂ ਕਰਵਾਈ ਗਈ ਚੰਡੀਗੜ੍ਹ, :ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ

Current Updates
ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸੂਬਾ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਖਣਨ ਖਿਲਾਫ ਚੁੱਕਿਆ ਅਹਿਮ ਤੇ ਕਾਰਗਾਰ ਕਦਮ

Current Updates
ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜੇ: ਮੀਤ ਹੇਅਰ ਚੰਡੀਗੜ੍ਹ, : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ...
ਖਾਸ ਖ਼ਬਰਚੰਡੀਗੜ੍ਹ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦ ਸਬਸਿਡੀ

Current Updates
• ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ : ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

Current Updates
ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਰੰਗਲਾ ਪੰਜਾਬ ਬਣਾਉਣ ਦੀ ਕਾਰਵਾਈ ਸ਼ੁਰੂ ਹੋਈ: ਮੁੱਖ ਮੰਤਰੀ ਚੰਡੀਗੜ:ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ...