December 31, 2025

#punjabpolice

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੁਖਬੀਰ ਬਾਦਲ ਵੱਲੋਂ 50 ਹਜ਼ਾਰ ਪਰਿਵਾਰਾਂ ਲਈ ਕਣਕ ਦੇਣ ਦਾ ਐਲਾਨ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਵੱਡਾ ਕਦਮ ਚੁੱਕਦੇ ਹੋਏ ਅੱਜ ਚਮਕੌਰ ਸਾਹਿਬ ਦੀ ਅਨਾਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਧੀ

Current Updates
ਚੰਡੀਗੜ੍ਹ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਮੁੜ 14 ਦਿਨ ਵਧਾ ਦਿੱਤੀ ਗਈ ਹੈ। ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਧੋਪੁਰ ਦੇ ਫਲੱਡ ਗੇਟ ਟੁੱਟਣ ਦੀ ਉਚ ਪੱਧਰੀ ਜਾਂਚ ਦੇ ਹੁਕਮ; ਤਿੰਨ ਅਧਿਕਾਰੀ ਮੁਅੱਤਲ ਕੀਤੇ

Current Updates
ਮਾਧੋਪੁਰ- ਪੰਜਾਬ ਸਰਕਾਰ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਹੜ੍ਹਾਂ ਦੌਰਾਨ ਮਾਧੋਪੁਰ ਹੈਡ ਵਰਕਸ ਦੇ ਤਿੰਨ ਫਲੱਡ ਗੇਟਾਂ ਦੇ ਟੁੱਟਣ ਦੇ ਮਾਮਲੇ ਦੀ ਜਾਂਚ ਦੇ ਹੁਕਮ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 29 ਸਤੰਬਰ ਤੱਕ ਚੱਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆ

Current Updates
ਨੰਗਲ- ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ...
ਖਾਸ ਖ਼ਬਰਪੰਜਾਬਰਾਸ਼ਟਰੀ

ਫਗਵਾੜਾ ਵਿਚ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼

Current Updates
ਫਗਵਾੜਾ-  ਫਗਵਾੜਾ ਪੁਲੀਸ ਨੇ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪਲਾਹੀ ਰੋਡ ਫਗਵਾੜਾ ਸਥਿਤ ਇੱਕ ਹੋਟਲ ਵਿਚੋਂ ਚੱਲ ਰਹੇ ਇਸ ਗੈਰਕਾਨੂੰਨੀ ਰੈਕੇਟ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਹੜ੍ਹ: ਉਸਾਰੀ ਕਿਰਤੀਆਂ ਦੇ ਡਿੱਗੇ ਮਕਾਨਾਂ ਦਾ ਇੱਕ ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ

Current Updates
ਪੰਜਾਬ- ਕੰਸਟਰਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਜ਼ਿਲ੍ਹਾ ਫਾਜ਼ਿਲਕਾ ਦੇ ਆਗੂਆਂ ਨੇ ਅਸਿਸਟੈਂਟ ਲੇਬਰ ਕਮਿਸ਼ਨਰ ਫਾਜ਼ਿਲਕਾ ਨਾਲ ਮੀਟਿੰਗ ਗਈ। ਮੀਟਿੰਗ ਵਿੱਚ ਯੂਨੀਅਨ ਦੇ ਆਗੂਆਂ ਵੱਲੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਬੀਐੱਸਐੱਫ ਤੇ ਏਐੱਨਟੀਐੱਫ ਵੱਲੋਂ 25 ਕਿਲੋ ਹੈਰੋਇਨ ਅਤੇ ਪਿਸਤੌਲ ਸਮੇਤ ਇਕ ਕਾਬੂ

Current Updates
ਅੰਮ੍ਰਿਤਸਰ- ਸਰਹੱਦ ਪਾਰੋਂ ਤਸਕਰੀ ਵਿਰੁੱਧ ਇੱਕ ਕਾਰਵਾਈ ਵਿੱਚ ਬੀਐੱਸਐੱਫ ਅਤੇ ਏਐੱਨਟੀਐੱਫ ਅੰਮ੍ਰਿਤਸਰ ਨੇ ਅੱਜ ਇੱਕ ਸਾਂਝੇ ਅਪਰੇਸ਼ਨ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ 23 ਪੈਕੇਟ...
ਖਾਸ ਖ਼ਬਰਪੰਜਾਬਰਾਸ਼ਟਰੀ

ਕਮਾਲਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸਣੇ ਛੇ ਅਧਿਆਪਕ ਮੈਡੀਕਲ ਛੁੱਟੀ ’ਤੇ

Current Updates
ਮੋਗਾ- ਇੱਥੋਂ ਨੇੜਲੇ ਪਿੰਡ ਕਮਾਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰਵ੍ਹੀਂ ਕਲਾਸ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਦੇ ਪਰਿਵਾਰ ਨੇ ਪ੍ਰਿੰਸੀਪਲ ਸਣੇ ਛੇ ਹੋਰ ਅਧਿਆਪਕਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ

Current Updates
ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ  ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾ ਚੰਡੀਗੜ੍ਹ: ਪੰਜਾਬ ਦੇ ਹੜ੍ਹ...