ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾCurrent UpdatesJune 19, 2023 June 19, 2023 – 698 ਪੁਲਿਸ ਟੀਮਾਂ ਨੇ ਰਾਜ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ ਚੰਡੀਗੜ, :ਮੁੱਖ ਮੰਤਰੀ ਭਗਵੰਤ ਮਾਨ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀCurrent UpdatesJune 19, 2023 June 19, 2023 ਪਾਵਨ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ ਬਿੱਲ ਚੰਡੀਗੜ੍ਹ : ਮੁੱਖ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਦਿਨ-ਰਾਤ ਸ਼ਰਾਬ ਪੀਣ ਦੇ ਦੋਸ਼ ‘ਤੇ ਭਗਵੰਤ ਮਾਨ ਦਾ ਸਪੱਸ਼ਟੀਕਰਨ, ਕਿਹਾ- ਮੇਰਾ ਜਿਗਰ ਲੋਹੇ ਦਾ ਨਹੀਂ ਬਣਿਆCurrent UpdatesJune 18, 2023June 18, 2023 June 18, 2023June 18, 2023 ਨਵੀਂ ਦਿੱਲੀ: ਦਿਨ-ਰਾਤ ਸ਼ਰਾਬ ਪੀਣ ਦੇ ਦੋਸ਼ਾਂ ਵਿੱਚ ਘਿਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟੀਵੀ ਇੰਟਰਵਿਊ ਦੌਰਾਨ ਸਪਸ਼ਟੀਕਰਨ ਦਿੱਤਾ ਹੈ। ਉਸ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰCurrent UpdatesJune 18, 2023 June 18, 2023 ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਫਤਾਰCurrent UpdatesJune 18, 2023 June 18, 2023 ਪੰਜਵੇਂ ਦੋਸ਼ੀ ਦੀ ਵੀ ਕਰ ਲਈ ਹੈ ਸ਼ਨਾਖ਼ਤ , ਪੁਲਿਸ ਟੀਮਾਂ ਵੱਲੋਂ ਉਕਤ ਪੰਜਵੇਂ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਡੀਜੀਪੀ ਗੌਰਵ ਯਾਦਵ ਚੰਡੀਗੜ/ਮੋਗਾ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ. ਸੁਸ਼ੀਲ ਮਿੱਤਲ ਨੇ ਵੀਸੀ ਆਈ.ਕੇ.ਜੀ ਪੀ.ਟੀ.ਯੂ ਦਾ ਚਾਰਜ ਸੰਭਾਲਿਆCurrent UpdatesJune 17, 2023 June 17, 2023 ਅਕਾਦਮਿਕ ਵਿਕਾਸ ਲਈ ਟੀਮ ਵਰਕ ਨੂੰ ਪਹਿਲ ਦਿੱਤੀ ਜਾਵੇਗੀ: ਡਾ. ਮਿੱਤਲ ਜਲੰਧਰ/ਕਪੂਰਥਲਾ : ਨਾਮਵਰ ਅਕਾਦਮਿਕ ਹਸਤੀ ਡਾ. ਸੁਸ਼ੀਲ ਕੁਮਾਰ ਮਿੱਤਲ ਨੇ ਸ਼ਨੀਵਾਰ, 17 ਜੂਨ, 2023...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣCurrent UpdatesJune 17, 2023 June 17, 2023 • ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਜਾਣ ਦਾ ਸੁਪਨਾ ਹੋਇਆ ਸਾਕਾਰ ਚੰਡੀਗੜ੍ਹ :ਮਾਈ ਭਾਗੋ...
ਖਾਸ ਖ਼ਬਰਚੰਡੀਗੜ੍ਹਪੰਜਾਬਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀCurrent UpdatesJune 17, 2023 June 17, 2023 ਨਵ ਨਿਯੁਕਤ 401 ਕਲਰਕਾਂ ਤੇ 17 ਜੇ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ...
ਖਾਸ ਖ਼ਬਰਚੰਡੀਗੜ੍ਹਪੰਜਾਬਮੈਨੂੰ ‘ਪਾਗਲ’ ਕਹਿਣਾ ਚਾਹੁੰਣੇ ਹੋ ਤਾਂ ਜੀਅ ਸਦਕੇ ਕਹੋ ਕਿਉਂਕਿ ਮੇਰੇ ਉਤੇ ਲੋਕਾਂ ਦੀ ਮੁਹੱਬਤ ਦਾ ‘ਪਾਗਲਪਣ’ ਸਵਾਰ ਹੈ-ਮੁੱਖ ਮੰਤਰੀCurrent UpdatesJune 17, 2023 June 17, 2023 ਸੁਖਬੀਰ ਬਾਦਲ ਦੀ ਹਾਲਤ ਉਤੇ ਤਰਸ ਆਉਂਦਾ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ਬਾਰੇ ਪੰਜਾਬ ਦੀ ਉੱਕਾ ਹੀ ਸਮਝ ਨਹੀਂ ਚੰਡੀਗੜ੍ਹ : ਪੰਜਾਬ ਦੇ ਮੁੱਖ...
ਖਾਸ ਖ਼ਬਰਪੰਜਾਬਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤCurrent UpdatesJune 16, 2023June 16, 2023 June 16, 2023June 16, 2023 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਚਾਰਜ ਛਡਾਇਆ ਸ੍ਰੀ ਆਨੰਦਪੁਰ ਸਾਹਿਬ : ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ...