ਖਾਸ ਖ਼ਬਰਪੰਜਾਬਰਾਸ਼ਟਰੀਦਿਨ-ਰਾਤ ਸ਼ਰਾਬ ਪੀਣ ਦੇ ਦੋਸ਼ ‘ਤੇ ਭਗਵੰਤ ਮਾਨ ਦਾ ਸਪੱਸ਼ਟੀਕਰਨ, ਕਿਹਾ- ਮੇਰਾ ਜਿਗਰ ਲੋਹੇ ਦਾ ਨਹੀਂ ਬਣਿਆCurrent UpdatesJune 18, 2023June 18, 2023 June 18, 2023June 18, 2023 ਨਵੀਂ ਦਿੱਲੀ: ਦਿਨ-ਰਾਤ ਸ਼ਰਾਬ ਪੀਣ ਦੇ ਦੋਸ਼ਾਂ ਵਿੱਚ ਘਿਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟੀਵੀ ਇੰਟਰਵਿਊ ਦੌਰਾਨ ਸਪਸ਼ਟੀਕਰਨ ਦਿੱਤਾ ਹੈ। ਉਸ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰCurrent UpdatesJune 18, 2023 June 18, 2023 ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਚੰਡੀਗੜ੍ਹਪੰਜਾਬ8.49 ਕਰੋੜ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’ ਉੱਤਰਾਖੰਡ ’ਚੋਂ ਗ੍ਰਿਫ਼ਤਾਰCurrent UpdatesJune 18, 2023June 18, 2023 June 18, 2023June 18, 2023 ਲੁਧਿਆਣਾ : ਲੁਧਿਆਣਾ ਵਿਚ ਸੀ. ਐੱਮ. ਐੱਸ. ਕੰਪਨੀ ਵਿਚ 8.49 ਕਰੋੜ ਰੁਪਏ ਦੀ ਲੁੱਟ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਵਾਲੀ ਘਟਨਾ ਦੀ ਮਾਸਟਰ ਮਾਈਂਡ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ. ਸੁਸ਼ੀਲ ਮਿੱਤਲ ਨੇ ਵੀਸੀ ਆਈ.ਕੇ.ਜੀ ਪੀ.ਟੀ.ਯੂ ਦਾ ਚਾਰਜ ਸੰਭਾਲਿਆCurrent UpdatesJune 17, 2023 June 17, 2023 ਅਕਾਦਮਿਕ ਵਿਕਾਸ ਲਈ ਟੀਮ ਵਰਕ ਨੂੰ ਪਹਿਲ ਦਿੱਤੀ ਜਾਵੇਗੀ: ਡਾ. ਮਿੱਤਲ ਜਲੰਧਰ/ਕਪੂਰਥਲਾ : ਨਾਮਵਰ ਅਕਾਦਮਿਕ ਹਸਤੀ ਡਾ. ਸੁਸ਼ੀਲ ਕੁਮਾਰ ਮਿੱਤਲ ਨੇ ਸ਼ਨੀਵਾਰ, 17 ਜੂਨ, 2023...
ਖਾਸ ਖ਼ਬਰਚੰਡੀਗੜ੍ਹਪੰਜਾਬਮੈਨੂੰ ‘ਪਾਗਲ’ ਕਹਿਣਾ ਚਾਹੁੰਣੇ ਹੋ ਤਾਂ ਜੀਅ ਸਦਕੇ ਕਹੋ ਕਿਉਂਕਿ ਮੇਰੇ ਉਤੇ ਲੋਕਾਂ ਦੀ ਮੁਹੱਬਤ ਦਾ ‘ਪਾਗਲਪਣ’ ਸਵਾਰ ਹੈ-ਮੁੱਖ ਮੰਤਰੀCurrent UpdatesJune 17, 2023 June 17, 2023 ਸੁਖਬੀਰ ਬਾਦਲ ਦੀ ਹਾਲਤ ਉਤੇ ਤਰਸ ਆਉਂਦਾ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ਬਾਰੇ ਪੰਜਾਬ ਦੀ ਉੱਕਾ ਹੀ ਸਮਝ ਨਹੀਂ ਚੰਡੀਗੜ੍ਹ : ਪੰਜਾਬ ਦੇ ਮੁੱਖ...
ਖਾਸ ਖ਼ਬਰਪੰਜਾਬਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤCurrent UpdatesJune 16, 2023June 16, 2023 June 16, 2023June 16, 2023 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਚਾਰਜ ਛਡਾਇਆ ਸ੍ਰੀ ਆਨੰਦਪੁਰ ਸਾਹਿਬ : ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਬੀਪੀਈਓ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੀ ਡੀ ਟੀ ਐੱਫ ਵੱਲੋਂ ਮੰਗCurrent UpdatesJune 13, 2023June 13, 2023 June 13, 2023June 13, 2023 ਚੰਡ੍ਹੀਗੜ੍ਹ ):ਪੰਜਾਬ ਸਰਕਾਰ ਦੇ ਸਿੱਖਿਆ ਨੂੰ ਪਹਿਲ ਦੇਣ ਦੇ ਦਾਅਵੇ ਬੇ-ਬੁਨਿਆਦ ਨਜ਼ਰ ਆ ਰਹੇ ਹਨ, ਜਿਸ ਦਾ ਝਲਕਾਰਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ 228 ਵਿੱਚੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀCurrent UpdatesJune 8, 2023 June 8, 2023 ਨਬਾਰਡ ਵੱਲੋਂ ਨਵੇਂ ਪ੍ਰੋਜੈਕਟਾਂ ਲਈ 919 ਕਰੋੜ ਰੁਪਏ ਦੀ ਮਨਜ਼ੂਰੀ ਚੰਡੀਗੜ੍ਹ, : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰCurrent UpdatesJune 7, 2023 June 7, 2023 – ਸਮੀਖਿਆ ਮੀਟਿੰਗ ਦੌਰਾਨ ਖੇਡ ਨੀਤੀ ਦੇ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਚੰਡੀਗੜ੍ਹ, : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ...
ਖਾਸ ਖ਼ਬਰਚੰਡੀਗੜ੍ਹਪੰਜਾਬਆਬਕਾਰੀ ਵਿਭਾਗ ਨੇ ਗੁੰਡਾਗਰਦੀ ‘ਤੇ ਉਤਰਨ ਵਾਲੇ ਪ੍ਰਚੂਨ ਲਾਇਸੰਸਧਾਰਕਾਂ ‘ਤੇ ਸ਼ਿਕੰਜਾ ਕੱਸਿਆCurrent UpdatesJune 7, 2023June 7, 2023 June 7, 2023June 7, 2023 ਚੀਮਾ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਪਾਲਣਾ ਕਰਨ ਦੇ ਨਿਰਦੇਸ਼ ਹੁਣ ਤੱਕ ਦੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਆਬਕਾਰੀ...