August 14, 2026

#ambani

ਖਾਸ ਖ਼ਬਰਰਾਸ਼ਟਰੀ

ਨੈਸ਼ਨਲ ਅਵਾਰਡ ਜੇਤੂ ਮਲਿਆਲਮ Actor Salim Kumar ਦਾ 56 ਸਾਲ ਦੀ ਉਮਰ ‘ਚ ਦੇਹਾਂਤ

Current Updates
ਨਵੀਂ ਦਿੱਲੀ-  ਨੈਸ਼ਨਲ ਫ਼ਿਲਮ ਐਵਾਰਡ ਜੇਤੂ ਮਲਿਆਲਮ ਅਦਾਕਾਰ ਸਲੀਮ ਕੁਮਾਰ ਦਾ ਕੋਚੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ (ਕਾਰਡੀਅਕ ਅਰੈਸਟ) ਕਾਰਨ ਦੇਹਾਂਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

America ‘ਚ ‘ਭਿੰਡੀ 7,200 ਰੁਪਏ ਕਿੱਲੋ?’ ਭਾਰਤੀ ਨੌਜਵਾਨ ਨੇ ਵੀਡੀਓ ਕੀਤੀ ਸ਼ੇਅਰ

Current Updates
ਚੰਡੀਗੜ੍ਹ-  ਇੱਕ ਭਾਰਤੀ ਨੌਜਵਾਨ ਲਈ ਅਮਰੀਕਾ ਵਿੱਚ ਰੋਜ਼ਾਨਾ ਦੀ ਕਰਿਆਨੇ (ਰਾਸ਼ਨ) ਦੀ ਖਰੀਦਦਾਰੀ ਉਸ ਸਮੇਂ ਹੈਰਾਨੀਜਨਕ ਬਣ ਗਈ, ਜਦੋਂ ਉਸ ਨੇ ਉੱਥੇ ‘ਭਿੰਡੀ’ ਦੀ ਕੀਮਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਰੀਡਰ ਰਾਣਾ ਨੇ ਖੋਲ੍ਹੇ ਭੇਤ: CBI ਹੁਣ ਵਿਜੀਲੈਂਸ ਅਫ਼ਸਰਾਂ ਵੱਲ ਵਧੀ; ਰਾਣਾ ਤੋਂ ਅਹਿਮ ਡਿਵਾਈਸ ਬਰਾਮਦ

Current Updates
ਚੰਡੀਗੜ੍ਹ-  ਸੀ.ਬੀ.ਆਈ ਹੁਣ ਮਲੋਟ ਦੀ ਤਿੱਕੜੀ ਨਾਲ ਸਬੰਧਿਤ ‘ਰਿਸ਼ਵਤ ਕਾਂਡ’ ਮਾਮਲੇ ’ਚ ਵਿਜੀਲੈਂਸ ਬਿਊਰੋ ਦੇ ਉੱਚ ਅਫ਼ਸਰਾਂ ਵੱਲ ਵਧਣ ਲੱਗੀ ਹੈ। ਹਾਲਾਂਕਿ ਵਿਜੀਲੈਂਸ ਬਿਊਰੋ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਬਾਈਲ ਖੋਹਣ ਦੇ ਦੋਸ਼ ’ਚ ਦੋ ਨੌਜਵਾਨਾਂ ਨੂੰ ਬਿਨਾਂ ਕਪੜਿਆਂ ਤੋਂ ਘੁਮਾਇਆ; ਰੁੱਖ ਨਾਲ ਬੰਨ੍ਹ ਕੇ ਕੀਤੀ ਕੁੱਟਮਾਰ

Current Updates
ਸ੍ਰੀ ਮੁਕਤਸਰ ਸਾਹਿਬ-  ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਝੋਰੜ ਵਿਖੇ ਸ਼ਨੀਵਾਰ ਦੁਪਹਿਰ ਨੂੰ ਕਾਨੂੰਨ ਹੱਥ ਵਿੱਚ ਲੈਣ ਦਾ ਇੱਕ ਬੇਹੱਦ ਮੰਦਭਾਗਾ ਮਾਮਲਾ ਸਾਹਮਣੇ ਆਇਆ...
ਖਾਸ ਖ਼ਬਰਰਾਸ਼ਟਰੀ

ਹਿਸਾਰ ਦੇ ਸਰਕਾਰੀ ਹਸਪਤਾਲ ’ਚ ਮੁਰਦਾਘਰ ’ਚ ਰੱਖੀ ਮਹਿਲਾ ਦੀ ਲਾਸ਼ ਨੂੰ ਚੂਹਿਆਂ ਨੇ ਨੋਚਿਆ; ਪਰਿਵਾਰ ਵੱਲੋਂ ਹੰਗਾਮਾ

Current Updates
ਹਿਸਾਰ-  ਹਿਸਾਰ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਇਨਸਾਨੀਅਤ ਅਤੇ ਸਰਕਾਰੀ ਪ੍ਰਬੰਧਾਂ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਬੇਹੱਦ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਹਸਪਤਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਪਲਾਸਟਿਕ ਮੁਕਤ ਮੁਹਿੰਮ: ਵੇਰਕਾ ਦੇ ਦੁੱਧ ’ਤੇ ਮਿਲੇਗੀ 2 ਰੁਪਏ ਪ੍ਰਤੀ ਲੀਟਰ ਦੀ ਛੋਟ; PPCB ਵੱਲੋਂ ਮੋਬਾਈਲ ਵੈਂਡਿੰਗ ਵੈਨ ਦੀ ਸ਼ੁਰੂਆਤ

Current Updates
ਮੁਹਾਲੀ- ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ’ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (PPCB) ਅਤੇ ਮਿਲਕਫੈਡ ਦੇ ਪ੍ਰਸਿੱਧ ਬ੍ਰਾਂਡ ‘ਵੇਰਕਾ’ ਵੱਲੋਂ ਸਾਂਝੇ ਤੌਰ ‘ਤੇ ‘ਦੁੱਧ ਉਹੀ, ਪਲਾਸਟਿਕ...
ਖਾਸ ਖ਼ਬਰਪੰਜਾਬਰਾਸ਼ਟਰੀ

ਬੇਰੁਜ਼ਗਾਰਾਂ ਉੱਤੇ ਜਬਰ ਖ਼ਿਲਾਫ਼ ਅਰਥੀ ਫੂਕੀ; 10 ਜੂਨ ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਜਾਣਗੇ ਬੇਰੁਜ਼ਗਾਰ

Current Updates
ਬਰਨਾਲਾ-  ਪੰਜਾਬ ਅੰਦਰ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ, ਖ਼ਾਸ ਕਰਕੇ ਪਿਛਲੇ ਦਿਨੀਂ ਪਟਿਆਲਾ ਵਿਖੇ ਅਪਰੈਂਟਿਸ ਪਾਸ ਸਹਾਇਕ ਲਾਇਨਮੈਨਾਂ ਉੱਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੋਏ ਵਹਿਸ਼ੀਆਨਾ ਪੁਲਸੀਆ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਅਪਣਾ ਰਹੀ ਹੈ ਦਮਨਕਾਰੀ ਨੀਤੀ: ਮਨਜੀਤ ਸਿੰਘ ਧਨੇਰ

Current Updates
ਮਹਿਲ ਕਲਾਂ- ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਦੋਸ਼ ਲਾਇਆ ਹੈ ਕਿ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਨਵੇਂ ਰੂਟ ਨਾਲ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰੋਜੈਕਟ ਮੁੜ ਕਰੇਗੀ ਸ਼ੁਰੂ

Current Updates
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੁਕੇ ਹੋਏ ‘ਹੈਰੀਟੇਜ ਸਟਰੀਟ’ (ਵਿਰਾਸਤੀ ਮਾਰਗ) ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦਾ ਰਸਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜਾਣੋਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਕਿਵੇਂ ਰਹੇਗਾ ਮੌਸਮ

Current Updates
ਚੰਡੀਗੜ੍ਹ-  ਭਾਰਤੀ ਮੌਸਮ ਵਿਗਿਆਨ (IMD) ਨੇ ਅਗਲੇ ਪੰਜ ਦਿਨਾਂ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਖੁਸ਼ਕ ਮੌਸਮ ਦੀ ਪੇਸ਼ੀਨਗੌਈ ਕੀਤੀ ਹੈ। ਇਸ ਦੌਰਾਨ ਇਲਾਕੇ ਵਿੱਚ...