ਖਾਸ ਖ਼ਬਰਮਨੋਰੰਜਨਰਾਸ਼ਟਰੀਬੌਲੀਵੁੱਡ ਅਦਾਕਾਰਾ ਸੁਲਕਸ਼ਨਾ ਪੰਡਤ ਦਾ ਦੇਹਾਂਤCurrent UpdatesNovember 7, 2025 November 7, 2025 ਮੁੰਬਈ- ਬੌਲੀਵੁੱਡ ਦੀ ਅਦਾਕਾਰਾ ਸੁਲਕਸ਼ਨਾ ਪੰਡਤ ਦਾ ਅੱਜ ਦੇਹਾਂਤ ਹੋ ਗਿਆ। 71 ਸਾਲਾ ਅਦਾਕਾਰਾ ਦੇ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਇਹ ਜਾਣਕਾਰੀ...
ਖਾਸ ਖ਼ਬਰਰਾਸ਼ਟਰੀਨਿਰਪੱਖ ਚੋਣ ਹੋਣ ਦਿਓ: ਪ੍ਰਿਯੰਕਾCurrent UpdatesNovember 7, 2025 November 7, 2025 ਨਵੀਂ ਦਿੱਲੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਕਿ ਕੌਮੀ ਜਮਹੂਰੀ ਗੱਠਜੋੜ ਹਰਿਆਣਾ ਵਾਂਗ ਬਿਹਾਰ ਵਿੱਚ ਵੀ ਵਿਧਾਨ ਸਭਾ ਚੋਣਾਂ ਦੀ...
ਖਾਸ ਖ਼ਬਰਰਾਸ਼ਟਰੀਰਾਣਾ ਅਯੂਬ ਨੂੰ ਜਾਨੋਂ ਮਾਰਨ ਦੀ ਧਮਕੀ, ਕੇਸ ਦਰਜCurrent UpdatesNovember 7, 2025 November 7, 2025 ਨਵੀਂ ਦਿੱਲੀ- ਮਹਿਲਾ ਪੱਤਰਕਾਰ ਰਾਣਾ ਅਯੂਬ ਵੱਲੋਂ ਅਣਪਛਾਤੇ ਕੌਮਾਂਤਰੀ ਨੰਬਰ ਤੋਂ ਵ੍ਹਟਸਐਪ ’ਤੇ ਜਾਨੋਂ ਮਾਰਨ ਦੀ ਧਮਕੀ ਵਾਲਾ ਮੈਸੇਜ ਮਿਲਣ ਦੀ ਸ਼ਿਕਾਇਤ ਕਰਨ ਮਗਰੋਂ ਨਵੀਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੀ ਯੂ: ਤਿਵਾੜੀ ਉਪ ਰਾਸ਼ਟਰਪਤੀ ਨੂੰ ਮਿਲੇCurrent UpdatesNovember 7, 2025 November 7, 2025 ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਦਾ ਢਾਂਚ ਭੰਗ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਮਾਮਲਾ ਲਗਾਤਾਰ ਭਖ਼ ਰਿਹਾ ਹੈ।...
ਖਾਸ ਖ਼ਬਰਰਾਸ਼ਟਰੀਬਿਹਾਰ ਚੋਣਾਂ: 121 ਸੀਟਾਂ ’ਤੇ 65 ਫ਼ੀਸਦ ਵੋਟਿੰਗCurrent UpdatesNovember 7, 2025 November 7, 2025 ਬਿਹਾਰ- ਵੋਟਰ ਸੂਚੀਆਂ ’ਚ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਅਤੇ ‘ਵੋਟ ਚੋਰੀ’ ਦੇ ਦੋਸ਼ਾਂ ਦਰਮਿਆਨ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ’ਚ 121 ਸੀਟਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇCurrent UpdatesNovember 6, 2025 November 6, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲਾਗੂ ਕੀਤੇ ਜਾਣ ’ਤੇ ਲਗਾਈ ਰੋਕ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਿਲੌਰ ’ਚ ਰੇਲਗੱਡੀ ਦੀ ਛੱਤ ’ਤੇ ਚੜ੍ਹਿਆ ਵਿਅਕਤੀ ਕਰੰਟ ਲੱਗਣ ਨਾਲ 95 ਫੀਸਦ ਝੁਲਸਿਆCurrent UpdatesNovember 6, 2025 November 6, 2025 ਫਗਵਾੜਾ- ਫਿਲੌਰ ਰੇਲਵੇ ਸਟੇਸ਼ਨ ’ਤੇ ਵੀਰਵਾਰ ਸਵੇਰੇ ਯਾਤਰੀਆਂ ਅਤੇ ਰੇਲਵੇ ਸਟਾਫ ਵਿੱਚ ਉਦੋਂ ਅਫ਼ਰਾ ਤਫ਼ਰੀ ਮਚ ਗਈ ਜਦੋਂ ਅੱਧਖੜ ਉਮਰ ਦਾ ਅਣਪਛਾਤਾ ਵਿਅਕਤੀ ਸੁਲਤਾਨਪੁਰ ਲੋਧੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਮੁੜ ਪੰਜ ਦਿਨਾ ਰਿਮਾਂਡ ’ਤੇ ਭੇਜਿਆCurrent UpdatesNovember 6, 2025 November 6, 2025 ਚੰਡੀਗੜ੍ਹ- ਸੀਬੀਆਈ ਵੱਲੋਂ ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ਤੋਂ ਬਾਅਦ ਅਤੇ ਦਲਾਲ ਕ੍ਰਿਸ਼ਨੂੰ ਨੂੰ ਚੰਡੀਗੜ੍ਹ ਸਥਿਤ ਸੀਬੀਆਈ...
ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼ ’ਚ ਠੰਢ ਵਧੀ; ਕਲਪਾ ਵਿੱਚ ਬਰਫ਼ਬਾਰੀCurrent UpdatesNovember 6, 2025 November 6, 2025 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਚ ਠੰਢ ਦਾ ਜ਼ੋਰ ਵਧ ਗਿਆ ਹੈ। ਲਾਹੌਲ ਅਤੇ ਸਪਿਤੀ ਜ਼ਿਲ੍ਹੇ ਦੇ ਤਾਬੋ ਵਿੱਚ ਬੀਤੀ ਰਾਤ ਘੱਟੋ ਘੱਟ ਤਾਪਮਾਨ ਮਨਫੀ 5.5 ਡਿਗਰੀ...
ਖਾਸ ਖ਼ਬਰਰਾਸ਼ਟਰੀਹੋਰ ਚਵਨਪ੍ਰਾਸ਼ਾਂ ਨੂੰ ਧੋਖਾ ਕਿਵੇਂ ਦੱਸ ਸਕਦੀ ਹੈ ਪਤੰਜਲੀCurrent UpdatesNovember 6, 2025 November 6, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅੱਜ ਪਤੰਜਲੀ ਆਯੁਰਵੇਦ ਨੂੰ ਸਵਾਲ ਕੀਤਾ ਕਿ ਉਹ ਦੂਜੇ ਚਵਨਪ੍ਰਾਸ਼ ਉਤਪਾਦਾਂ ਨੂੰ ਧੋਖਾ ਕਿਵੇਂ ਕਹਿ ਸਕਦੀ ਹੈੈ। ਇਸ ਸਬੰਧੀ...