ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਰਕਾਰ ਮੁਲਾਜ਼ਮਾਂ ਨੂੰ ਸਾਲਾਂ ਤਕ ਅਸਥਾਈ ਰੱਖ ਕੇ ਉਨ੍ਹਾਂ ਦਾ ਸੋਸ਼ਣ ਨਹੀਂ ਕਰ ਸਕਦੀCurrent UpdatesFebruary 17, 2026 February 17, 2026 ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਉਹ ਸੰਵਿਧਾਨਕ ਮਾਲਕ ਵਜੋਂ ਸਾਲਾਂ ਤਕ ਅਸਥਾਈ ਤੌਰ ਉਤੇ ਕਰਮਚਾਰੀਆਂ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ’ਤੇ ਕਾਰਵਾਈ, 30 ਕਰੋੜ ਦੀ ਹੇਰਾਫੇਰੀ ਮਾਮਲੇ ’ਚ ਐਫ਼.ਆਈ.ਆਰ. ਦਰਜCurrent UpdatesFebruary 16, 2026 February 16, 2026 ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ, ਮਾਨਸਾ ਪੁਲਿਸ ਨੇ ਧੋਖਾਧੜੀ ਦੇ ਦੋਸ਼ਾਂ ‘ਤੇ ਇੱਕ ਕੰਪਨੀ ਸਮੇਤ ਤਿੰਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਰਾਣਾ ਕੇ.ਪੀ ਆਪਣੇ ਬਿਆਨ ਲਈ ਜਨਤਕ ਤੌਰ ‘ਤੇ ਮੰਗੇ ਮੁਆਫੀCurrent UpdatesFebruary 14, 2026 February 14, 2026 ਚੰਡੀਗੜ੍ਹ- ਸਾਬਕਾ ਸਪੀਕਰ ਤੇ ਕਾਂਗਰਸੀ ਆਗੂ ਰਾਣਾ ਕੇ.ਪੀ ਸਿੰਘ ਵੱਲੋਂ ਪੰਜਾਬੀਆਂ ਪ੍ਰਤੀ ਦਿੱਤੇ ਗਏ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਲਾਹੌਰ ਦੇ ਗੁਰਦਵਾਰਾ ਸਾਹਿਬ ‘ਚ 80 ਸਾਲਾਂ ਬਾਅਦ ਅਰਦਾਸCurrent UpdatesFebruary 14, 2026 February 14, 2026 ਚੰਡੀਗੜ੍ਹ: ਲਾਹੌਰ ਦੇ ਮਾਲ ਰੋਡ ਸਥਿਤ ਐਚਿਸਨ ਕਾਲਜ ਕੰਪਲੈਕਸ ਵਿਚ ਸਥਿਤ ਪੁਰਾਤਨ ਗੁਰਦੁਆਰਾ ਸਾਹਿਬ ਵਿਚ 80 ਸਾਲਾਂ ਬਾਅਦ ਕੱਲ੍ਹ ਇਕ ਇਤਿਹਾਸਕ ਅਤੇ ਭਾਵਨਾਤਮਕ ਸਿੱਖ ਸ਼ਬਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਾ ਵੜਿੰਗ ਨੇ ਨਸ਼ਿਆਂ, ਪੁਲਵਾਮਾ ਅਤੇ ED ਦੇ ਮੁੱਦੇ ‘ਤੇ ਸਰਕਾਰਾਂ ਨੂੰ ਘੇਰਿਆ; ਅਫੀਮ-ਭੁੱਕੀ ਨੂੰ ਬਦਲ ਵਜੋਂ ਵਿਚਾਰਨ ਦੀ ਦਿੱਤੀ ਸਲਾਹCurrent UpdatesFebruary 14, 2026 February 14, 2026 ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀCurrent UpdatesFebruary 14, 2026 February 14, 2026 ਚੰਡੀਗੜ੍ਹ: ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਮਿਲੀ ਹੈ। ਇਹ ਧਮਕੀ ਵਿਦੇਸ਼ੀ ਨੰਬਰ ਤੋਂ ਹਿਮਾਂਸ਼ੀ ਖੁਰਾਣਾ ਨੂੰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਰੋਜ਼ਗਾਰ, ਸਿੱਖਿਆ ਅਤੇ ਕਰੀਅਰ ਕਾਉਂਸਲਿੰਗ ਜ਼ਰੂਰੀCurrent UpdatesFebruary 13, 2026 February 13, 2026 ਚੰਡੀਗੜ੍ਹ: ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ...
ਪੰਜਾਬ328 ਪਾਵਨ ਸਰੂਪਾਂ ਦੇ ਮਾਮਲੇ ‘ਚ ਹਾਈਕੋਰਟ ਨੇ 4 ਮੁਲਜ਼ਮਾਂ ਨੂੰ ਦਿੱਤੀ ਅੰਤ੍ਰਿਮ ਰਾਹਤCurrent UpdatesFebruary 13, 2026 February 13, 2026 ਚੰਡੀਗੜ੍ਹ: 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ...
ਪੰਜਾਬਵਕੀਲ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀCurrent UpdatesFebruary 12, 2026 February 12, 2026 ਮਿਉਂਸਿਪਲ ਭਵਨ 50,000 ਨੌਕਰੀਆਂ ਦੇ ਪੱਤਰਾਂ ਨਾਲ ‘ਨਿਯੁਕਤੀ ਭਵਨ’ ਬਣ ਗਿਆ ਹੈ ਚੰਡੀਗੜ੍ਹ: ਗ੍ਰਾਮ ਨਿਆਲਿਆ ਲਈ ਕੇਂਦਰ ਵੱਲੋਂ ਕੀਤੇ ਜਾ ਰਹੇ ਧੱਕੇ ਵਿਰੁੱਧ ਸਪੱਸ਼ਟ ਲਕੀਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮCurrent UpdatesFebruary 12, 2026 February 12, 2026 ਚੰਡੀਗੜ੍ਹ- ਪੰਜਾਬ ਵਿੱਚ ਅੱਜ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਜਾਰੀ ਰਹੇਗਾ। ਜਿਸ ਕਰਕੇ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਣੀ...