January 1, 2026

# Delhi

ਖਾਸ ਖ਼ਬਰਰਾਸ਼ਟਰੀ

26 ਰਾਫ਼ੇਲ ਜੈੱਟਸ ਦੀ ਖਰੀਦ ਸਬੰਧੀ ਭਾਰਤ ਅਤੇ ਫਰਾਂਸ ਵੱਲੋਂ ਸਮਝੌਤੇ ’ਤੇ ਦਸਤਖ਼ਤ

Current Updates
ਨਵੀਂ ਦਿੱਲੀ- ਭਾਰਤ ਅਤੇ ਫਰਾਂਸ ਨੇ ਸੋਮਵਾਰ ਨੂੰ ਭਾਰਤੀ ਜਲ ਸੈਨਾ ਲਈ ਲਗਭਗ 64,000 ਕਰੋੜ ਰੁਪਏ ਦੀ ਲਾਗਤ ਨਾਲ ਰਾਫ਼ੇਲ ਲੜਾਕੂ ਜਹਾਜ਼ਾਂ ਦੇ 26 ਨੇਵਲ...
ਖਾਸ ਖ਼ਬਰਖੇਡਾਂਰਾਸ਼ਟਰੀ

ਸ਼ੋਇਬ ਅਖ਼ਤਰ, ਬਾਸਿਤ ਅਲੀ ਦੇ ਯੂਟਿਊਬ ਚੈਨਲਾਂ ’ਤੇ ਭਾਰਤ ਵਿਚ ਪਾਬੰਦੀ

Current Updates
ਨਵੀਂ ਦਿੱਲੀ- ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਕੌਮੀ ਸੁਰੱਖਿਆ ਜਾਂ ਜਨਤਕ ਵਿਵਸਥਾ ਨਾਲ ਸਬੰਧਤ ਸਰਕਾਰ ਦੇ ਆਦੇਸ਼ ਤੋਂ ਬਾਅਦ ਭਾਰਤ ਵਿਚ ਸਾਬਕਾ ਪਾਕਿਸਤਾਨੀ ਕ੍ਰਿਕਟਰ ਸ਼ੋਇਬ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਆਮਿਰ ਖ਼ਾਨ ਦਾ ਗੁਰੂ ਨਾਨਕ ਦੇਵ ਦੇ ਰੂਪ ’ਚ ਪੋਸਟਰ ਨਕਲੀ ਅਤੇ AI ਸਿਰਜਤ ਹੋਣ ਦਾ ਦਾਅਵਾ

Current Updates
ਨਵੀਂ ਦਿੱਲੀ- ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ (Bollywood superstar Aamir Khan) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਰੂਪ ਵਿੱਚ ਦਰਸਾਉਂਦਾ...
ਖਾਸ ਖ਼ਬਰਰਾਸ਼ਟਰੀ

ਭਾਰਤੀ ਜਲ ਸੈਨਾ ਦੇ ਜੰਗੀ ਬੇੜਿਆਂ ਵੱਲੋਂ ‘ਲੰਮੀ ਦੂਰੀ ਦੇ ਹਮਲੇ’ ਲਈ ਤਿਆਰੀਆਂ ਦੀ ਅਜ਼ਮਾਇਸ਼

Current Updates
ਨਵੀਂ ਦਿੱਲੀ- ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਵਧਦੇ ਤਣਾਅ ਤੇ ਭਾਰਤ ਵੱਲੋਂ ਕੋਈ ਫੌਜੀ ਕਾਰਵਾਈ ਕੀਤੇ ਜਾਣ ਦੀਆਂ ਸੰਭਾਵਨਾਵਾਂ ਦਰਮਿਆਨ ਭਾਰਤੀ ਜਲ ਸੈਨਾ ਦੇ...
ਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ ਲਗਾਤਾਰ ਜਾਰੀ

Current Updates
ਨਵੀਂ ਦਿੱਲੀ- ਪਾਕਿਸਤਾਨੀ ਫੌਜ ਵੱਲੋਂ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ। ਮੰਗਲਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ...
ਖਾਸ ਖ਼ਬਰਰਾਸ਼ਟਰੀ

ਰਾਫੇਲ-ਮਰੀਨ ਲੜਾਕੂ ਜਹਾਜ਼ਾਂ ਲਈ ਭਾਰਤ-ਫਰਾਂਸ ਸੌਦਾ ਸੋਮਵਾਰ ਨੂੰ ਹੋਵੇਗਾ ਸਹੀਬੰਦ

Current Updates
ਨਵੀਂ ਦਿੱਲੀ- ਭਾਰਤ ਸੋਮਵਾਰ ਨੂੰ ਰਾਫੇਲ-ਮਰੀਨ ਲੜਾਕੂ ਜਹਾਜ਼ਾਂ ਦੀ ਖ਼ਰੀਦ ਲਈ ਫਰਾਂਸ ਨਾਲ ਇਕ ਸਮਝੌਤੇ ’ਤੇ ਦਸਤਖ਼ਤ ਕਰਨ ਲਈ ਤਿਆਰ ਹੈ। ਇਸ 63,000 ਕਰੋੜ ਰੁਪਏ...
ਖਾਸ ਖ਼ਬਰਰਾਸ਼ਟਰੀ

ਪਹਿਲਗਾਮ ਹਮਲਾ: ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਵਿਰੋਧ ਪ੍ਰਦਰਸ਼ਨ

Current Updates
ਨਵੀਂ ਦਿੱਲੀ: ਪਹਿਲਗਾਮ ਅਤਿਵਾਦੀ ਹਮਲੇ ਦੇ ਵਿਰੋਧ ਵਿਚ 500 ਤੋਂ ਵੱਧ ਲੋਕਾਂ ਨੇ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਪ੍ਰਦਰਸ਼ਨ ਕੀਤਾ। ਤਖ਼ਤੀਆਂ ਫੜ ਕੇ ਅਤੇ ਪਾਕਿਸਤਾਨ ਵਿਰੁੱਧ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ ਪਹੁੰਚੇ, ਹਵਾਈ ਅੱਡੇ ’ਤੇ ਕਸ਼ਮੀਰ ਦੇ ਹਾਲਾਤ ਬਾਰੇ ਜਾਣਕਾਰੀ ਲਈ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਊਦੀ ਅਰਬ ਦਾ ਦੋ ਰੋਜ਼ਾ ਦੌਰਾ ਵਿਚਾਲੇ ਛੱਡ ਕੇ ਬੁੱਧਵਾਰ ਤੜਕੇ ਦਿੱਲੀ ਪਰਤ ਆਏੇ ਹਨ। ਸ੍ਰੀ ਮੋਦੀ ਨੇ ਲੰਘੇ...
ਖਾਸ ਖ਼ਬਰਰਾਸ਼ਟਰੀ

ਰਾਮਦੇਵ ਦੀ ‘ਸ਼ਰਬਤ ਜਿਹਾਦ’ ਟਿੱਪਣੀ ਨੇ ਕੋਰਟ ਦੀ ਜ਼ਮੀਰ ਨੂੰ ਝੰਜੋੜਿਆ

Current Updates
ਨਵੀਂ ਦਿੱਲੀ:  ਦਿੱਲੀ ਹਾਈ ਕੋਰਟ ਨੇ ਯੋਗ ਗੁਰੂ ਰਾਮਦੇਵ ਵੱਲੋਂ ਹਮਦਰਦ ਦੇ ਰੂਹ ਅਫਜ਼ਾ ਬਾਰੇ ਕਥਿਤ ‘ਸ਼ਰਬਤ ਜਿਹਾਦ’ ਟਿੱਪਣੀ ਵਾਲੇ ਬਿਆਨ ’ਤੇ ਸਖ਼ਤ ਇਤਰਾਜ਼ ਜਤਾਇਆ...
ਖਾਸ ਖ਼ਬਰਰਾਸ਼ਟਰੀ

ਨਾ ਸੰਸਦ, ਨਾ ਹੀ ਕਾਰਜਪਾਲਿਕਾ, ਸਗੋਂ ਸੰਵਿਧਾਨ ਸੁਪਰੀਮ ਹੈ: ਸਿੱਬਲ

Current Updates
ਨਵੀਂ ਦਿੱਲੀ- ਉਪ ਰਾਸ਼ਟਰਪਤੀ ਜਗਦੀਪ ਧਨਖੜ (Vice-President Jagdeep Dhankhar) ‘ਤੇ ਜਵਾਬੀ ਹਮਲਾ ਕਰਦਿਆਂ ਮੰਗਲਵਾਰ ਨੂੰ ਰਾਜ ਸਭਾ ਮੈਂਬਰ ਕਪਿਲ ਸਿੱਬਲ (Rajya Sabha MP Kapil Sibal)...