ਖਾਸ ਖ਼ਬਰਪੰਜਾਬਰਾਸ਼ਟਰੀਹੋਣ ਵਾਲੇ ਪਤੀ ਨੇ ਹੀ ਰਚੀ ਸੀ 72 ਸਾਲਾ ਮਹਿਲਾ ਦੇ ਕਤਲ ਦੀ ਸਾਜਿਸ਼Current UpdatesSeptember 17, 2025 September 17, 2025 ਲੁਧਿਆਣਾ- ਪੁਰਾਣੇ ਸਮਿਆਂ ਵਿੱਚ ਪਿਆਰ ’ਚ ਧੋਖੇ ਨੂੰ ਵੀ ਪ੍ਰੇਮੀਆਂ ਦੀ ਦੁਨੀਆ ਵੱਡੇ ਗੁਨਾਹ ਵਜੋਂ ਦੇਖਦੀ ਸੀ। ਪਰ ਹੁਣ ਪਿਆਰ ਵਿੱਚ ਕਤਲ ਦੀਆਂ ਖ਼ਬਰਾਂ ਵੀ...
ਖਾਸ ਖ਼ਬਰਪੰਜਾਬਰਾਸ਼ਟਰੀਮੇਲਾ ਦੇਖਣ ਗਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਨਹਿਰ ਵਿੱਚ ਡਿੱਗਣ ਕਾਰਨ ਮੌਤCurrent UpdatesSeptember 17, 2025 September 17, 2025 ਨਦਾਮਪੁਰ- ਇੱਥੋਂ ਨੇੜਲੇ ਪਿੰਡ ਨਦਾਮਪੁਰ ਵਿਖੇ ਅੱਜ ਬਾਅਦ ਦੁਪਹਿਰ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਲਈ ਗਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਨਹਿਰ ’ਚ ਡਿੱਗਣ ਕਾਰਨ ਮੌਤ...
ਖਾਸ ਖ਼ਬਰਪੰਜਾਬਰਾਸ਼ਟਰੀਰਾਹੁਲ ਗਾਂਧੀ ਨੂੰ ਸਿਰੋਪਾ: ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੁਲਾਜ਼ਮਾਂ ਖਿਲਾਫ਼ ਕਾਰਵਾਈCurrent UpdatesSeptember 17, 2025 September 17, 2025 ਅੰਮ੍ਰਿਤਸਰ- ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਆਮਦ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ...
ਖਾਸ ਖ਼ਬਰਪੰਜਾਬਰਾਸ਼ਟਰੀਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ, ਹੜ੍ਹਾਂ ਦੇ ਝੰਬੇ ਪੰਜਾਬ ਲਈ 20,000 ਕਰੋੜ ਦੀ ਰਾਹਤ ਮੰਗੀCurrent UpdatesSeptember 17, 2025 September 17, 2025 ਚੰਡੀਗੜ੍ਹ- ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਦੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ...
ਖਾਸ ਖ਼ਬਰਪੰਜਾਬਰਾਸ਼ਟਰੀਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜੀ, ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲCurrent UpdatesSeptember 17, 2025 September 17, 2025 ਬਠਿੰਡਾ- ਪੰਜਾਬ ਪੁਲੀਸ ਦੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ 17 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਸੀ, ਨੂੰ ਸਿਹਤ ਵਿਗੜਨ ਮਗਰੋਂ ਬਠਿੰਡਾ ਦੇ ਸਿਵਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਇੱਕ ਪੱਖ ਇਹ ਵੀ…Current UpdatesSeptember 16, 2025September 16, 2025 September 16, 2025September 16, 2025 ਸਿੱਖ ਜਥਿਆਂ ’ਤੇ ਪਾਬੰਦੀ ਕਿਉਂ ਜਾਇਜ਼ ਹੈ ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੌਣੇ ਅੱਠ ਕਿਲੋ ਹੈਰੋਇਨ ਸਣੇ ਚਾਰ ਕਾਬੂCurrent UpdatesSeptember 16, 2025 September 16, 2025 ਚੰਡੀਗੜ੍ਹ- ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7...
ਖਾਸ ਖ਼ਬਰਪੰਜਾਬਰਾਸ਼ਟਰੀਏਮਜ਼ ਬਠਿੰਡਾ: ਪ੍ਰਮੁੱਖ ਸਕਿਓਰਿਟੀ ਮੈਨੇਜਰ ਖ਼ਿਲਾਫ਼ ਕਾਰਵਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀCurrent UpdatesSeptember 16, 2025 September 16, 2025 ਬਠਿੰਡਾ- ਬਠਿੰਡਾ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਢਾ ਨੂੰ ਏਮਜ਼ ਦੇ ਪ੍ਰਮੁੱਖ ਸੁਰੱਖਿਆ ਮੈਨੇਜਰ ਖ਼ਿਲਾਫ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਮੌਨਸੂਨ ਦੀ ਵਾਪਸੀ ਸ਼ੁਰੂCurrent UpdatesSeptember 16, 2025 September 16, 2025 ਚੰਡੀਗੜ੍ਹ- ਦੱਖਣ-ਪੱਛਮੀ ਮੌਨਸੂਨ ਪੰਜਾਬ ਅਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਕੁਝ ਹਿੱਸਿਆਂ ਤੋਂ ਵਾਪਸ ਚਲਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਦੱਖਣ-ਪੱਛਮੀ...
ਖਾਸ ਖ਼ਬਰਪੰਜਾਬਰਾਸ਼ਟਰੀਰਾਹੁਲ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦਾ ਦੌਰਾ ਅੱਜCurrent UpdatesSeptember 15, 2025 September 15, 2025 ਅੰਮ੍ਰਿਤਸਰ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਭਲਕੇ ਸੋਮਵਾਰ ਨੂੰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ...