August 25, 2026

#modi

ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਪੁਲੀਸ ਵੱਲੋਂ ਕੌਸ਼ਲ ਚੌਧਰੀ ਗੈਂਗ ਦੇ 6 ਸਾਥੀ ਗ੍ਰਿਫਤਾਰ

Current Updates
ਪੰਜਾਬ: ਇੱਕ ਮਹੱਤਵਪੂਰਨ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਯੂਥ ਕਾਂਗਰਸ ਆਗੂ ਸੁਖਮੀਤ ਸਿੰਘ ਸਮੇਤ ਕਈ ਕਤਲਾਂ ਵਿੱਚ ਨਾਮਜ਼ਦ...
ਖਾਸ ਖ਼ਬਰਰਾਸ਼ਟਰੀ

39.75 ਲੱਖ ਰੁਪਏ ਦੀ ਹੈਰੋਇਨ ਬਰਾਮਦ ਕੀਤੀ, ਔਰਤ ਗ੍ਰਿਫਤਾਰ

Current Updates
ਮਿਜ਼ੋਰਮ-ਅਸਾਮ ਰਾਈਫਲਜ਼ ਅਤੇ ਮਿਜ਼ੋਰਮ ਪੁਲੀਸ ਨੇ ਮਿਲ ਕੇ ਕਾਰਵਾਈ ਕਰਦਿਆਂ ਉੱਤਰ-ਪੂਰਬੀ ਰਾਜ ਵਿੱਚ ਤਸਕਰੀ ਦੀਆਂ ਗਤੀਵਿਧੀਆਂ ’ਤੇ ਕਾਰਵਾਈ ਕਰਦਿਆਂ ਹੈਰੋਇਨ ਬਰਾਮਦ ਕੀਤੀ। ਅਸਾਮ ਰਾਈਫਲਜ਼ ਦੇ...
ਖਾਸ ਖ਼ਬਰਰਾਸ਼ਟਰੀ

ਕੇਂਦਰੀ ਮੰਤਰੀ ਅਮਿਤ ਸ਼ਾਹ ਪਹੁੰਚੇ ਪ੍ਰਯਾਗਰਾਜ

Current Updates
ਪ੍ਰਯਾਗਰਾਜ-ਕੇਂਦਰੀ ਮੰਤਰੀ ਅਮਿਤ ਸ਼ਾਹ ਚੱਲ ਰਹੇ ਮਹਾਕੁੰਭ ਸਮਾਰੋਹ ਵਿੱਚ ਹਿੱਸਾ ਲੈਣ ਲਈ ਪ੍ਰਯਾਗਰਾਜ ਪੁੱਜੇ ਹਨ। ਇਸ ਦੌਰਾਨ ਪ੍ਰਯਾਗਰਾਜ ਹਵਾਈ ਅੱਡੇ ’ਤੇ ਉੱਤਰ ਪ੍ਰਦੇਸ਼ ਦੇ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀ

ਡਾ. ਅੰਬੇਡਕਰ ਦਾ ਬੁੱਤ ਤੋੜਨ ਦਾ ਮਾਮਲਾ ਭਖ਼ਿਆ, ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ

Current Updates
ਅੰਮ੍ਰਿਤਸਰ-: ਇਥੇ ਹੈਰੀਟੇਜ ਸਟਰੀਟ ਵਿੱਚ ਸਥਾਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਕਰਨ ਅਤੇ ਅਪਮਾਨ ਕਰਨ ਦਾ ਮਾਮਲਾ ਭਖ਼ ਗਿਆ ਹੈ।...
ਖਾਸ ਖ਼ਬਰਰਾਸ਼ਟਰੀ

ਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਦੇ ਚੋਣ ਮਨੋਰਥ ਪੱਤਰ ‘ਚ 15 ਗਰੰਟੀਆਂ ਦਾ ਐਲਾਨ ਕੀਤਾ

Current Updates
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਚੋਣ ਮਨੋਰਥ...
ਖਾਸ ਖ਼ਬਰਰਾਸ਼ਟਰੀ

ਮੁੰਬਈ ਦੇ ਸਕੂਲ ਅਤੇ ਜੂਨੀਅਰ ਕਾਲਜ ਨੂੰ ਬੰਬ ਦੀ ਧਮਕੀ, ਜਾਂਚ ਉਪੰਰਤ ਝੂਠੀ ਨਿੱਕਲੀ

Current Updates
ਮੁੰਬਈ-ਇੱਥੋਂ ਦੇ ਪੱਛਮੀ ਉਪਨਗਰ ਵਿੱਚ ਇੱਕ ਨਿੱਜੀ ਸਕੂਲ ਅਤੇ ਜੂਨੀਅਰ ਕਾਲਜ ਨੂੰ ਸੋਮਵਾਰ ਨੂੰ ਇਮਾਰਤ ਵਿੱਚ ਬੰਬ ਹੋਣ ਦੀ ਈਮੇਲ ਮਿਲੀ, ਪਰ ਬਾਅਦ ਵਿੱਚ ਇਹ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

Current Updates
ਅੰਮ੍ਰਿਤਸਰ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ਲਈ ਕੇਂਦਰ ਦੀ ਸਖ਼ਤ ਅਲੋਚਨਾ

Current Updates
ਪਟਿਆਲਾ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ...
ਖਾਸ ਖ਼ਬਰਪੰਜਾਬਰਾਸ਼ਟਰੀ

ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

Current Updates
ਪਟਿਆਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ਲਈ ਕੇਂਦਰ ਦੀ ਸਖ਼ਤ ਅਲੋਚਨਾ

Current Updates
ਪਟਿਆਲਾ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ...