April 11, 2026

#bhagwantmaan

ਖਾਸ ਖ਼ਬਰਖੇਡਾਂਚੰਡੀਗੜ੍ਹਪੰਜਾਬ

ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦਾ ਕ੍ਰਿਕਟ ਮੈਚ

Current Updates
ਪੰਜਾਬ ਸਪੀਕਰ-ਇਲੈਵਨ ਨੇ ਮਾਰੀ ਬਾਜ਼ੀ, ਹਰਿਆਣਾ ਸਪੀਕਰ-ਇਲੈਵਨ ਨੂੰ 95 ਦੌੜਾਂ ਨਾਲ ਹਰਾਇਆ ਪੰਜਾਬ ਨੇ ਪਹਿਲੀ ਪਾਰੀ ਵਿੱਚ 15 ਓਵਰਾਂ ਵਿੱਚ 235 ਦੌੜਾਂ ਦਾ ਬਣਾਇਆ ਵਿਸ਼ਾਲ...
ਖਾਸ ਖ਼ਬਰਚੰਡੀਗੜ੍ਹਪੰਜਾਬ

 ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ

Current Updates
ਚੰਡੀਗੜ੍ਹ:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ। ਕੈਬਨਿਟ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬ

*ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ

Current Updates
ਅਬੋਹਰ (ਫਾਜ਼ਿਲਕਾ) ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ

*ਹਰੇਕ ਗੱਲ ‘ਤੇ ਕੇਂਦਰ ਦੀਆਂ ਮਿੰਨਤਾਂ ਨਹੀਂ ਕਰਾਂਗੇ- ਮਾਨ

Current Updates
ਨਿਹਾਲਗੜ੍ਹ (ਸੰਗਰੂਰ),:Maanਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ: ਮੁੱਖ ਮੰਤਰੀ

Current Updates
  ਸਮਾਣਾ,:ਪੰਜਾਬ ਭਰ ਵਿੱਚ ਟੋਲ ਪਲਾਜ਼ੇ ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਰਾਜਨੀਤਿਕ ਸ਼ਹਿ ਤੇ ਬਠਿੰਡਾ ਪੁਲਿਸ ਵੱਲੋਂ ਮਹਿਲਾ ਵਣ ਗਾਰਡ ਤੇ ਦਰਜ਼ ਨਜਾਇਜ਼ ਪਰਚਾ ਤੁਰੰਤ ਰੱਦ ਕੀਤਾ ਜਾਵੇ

Current Updates
  ਬਠਿੰਡਾ: ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਸਾਥੀ ਰਣਬੀਰ ਸਿੰਘ ਉੱਪਲ ਅਤੇ ਸੂਬਾਈ ਜਨਰਲ ਸਕੱਤਰ ਸਾਥੀ ਬੋਬਿੰਦਰ ਸਿੰਘ ਵੱਲੋਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਿੰਗਲਾ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ

Current Updates
ਅਨਾਜ ਢੋਅ-ਢੁਆਈ ਘੁਟਾਲੇ ’ਚ ਵਿਜੀਲੈਂਸ ਦੀ ਵੱਡੀ ਕਾਰਵਾਈ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਅਨਾਜ ਘੁਟਾਲੇ ਸ਼ਾਮਲ ਪੰਜਾਬ ਦੇ ਖੁਰਾਕ ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ਵਿੱਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ

Current Updates
ਕਿਹਾ, ਜ਼ਿਲ੍ਹਾ ਦਫ਼ਤਰਾਂ ਵਿੱਚ ਬਿਨੈਕਾਰਾਂ ਨੂੰ ਆਨ-ਲਾਈਨ ਪੋਰਟਲ ਤੇ ਅਪਲਾਈ ਕਰਨ ਦੀ ਮਿਲੇਗੀ ਮੁਫ਼ਤ ਸਹੂਲਤ ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ ਅੰਕੜਿਆਂ ਆਧਾਰਤ ਕਿਤਾਬ ‘ਪੰਜਾਬ ਸਟੇਟ ਐਟ ਏ ਗਲਾਂਸ 2022’ ਜਾਰੀ

Current Updates
2022-23 ਦੇ ਅਗਾਊਂ ਅਨੁਮਾਨਾਂ ਅਨੁਸਾਰ ਖੇਤੀਬਾੜੀ ਤੇ ਸਹਾਇਕ ਖੇਤਰਾਂ ਵਿਚ 3.7 ਫੀਸਦੀ, ਉਦਯੋਗ ‘ਚ 4.33 ਫੀਸਦੀ ਅਤੇ ਸੇਵਾ ਖੇਤਰ ‘ਚ 6.78 ਫੀਸਦੀ ਦਾ ਹੋਇਆ ਵਾਧਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗ

Current Updates
• ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਵਧਾਉਣ ਦੀ ਵੀ ਕੀਤੀ ਅਪੀਲ • ਕਿਸਾਨਾਂ ਨੂੰ ਨੁਕਸਾਨ ਦੀ ਭਰਪਾਈ...