ਖਾਸ ਖ਼ਬਰਪੰਜਾਬਰਾਸ਼ਟਰੀHC ਵੱਲੋਂ ਹੁਕਮਾਂ ਦੀ ਉਲੰਘਣਾ ਦੇ ਮਾਮਲੇ ’ਚ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਨੂੰ ਨੋਟਿਸCurrent UpdatesMay 18, 2026 May 18, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਥਾਨਕ ਚੋਣਾਂ ਵਿੱਚ ਉਮੀਦਵਾਰਾਂ ਲਈ ਵਿਕਲਪਿਕ ਤੌਰ ’ਤੇ ਔਨਲਾਈਨ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਣਾਲੀ ਸ਼ੁਰੂ ਕਰਨ ਸਬੰਧੀ...
ਖਾਸ ਖ਼ਬਰਪੰਜਾਬਰਾਸ਼ਟਰੀਜਨਗਣਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਜਮ੍ਹਾ ਕਰਵਾਉਣ ਦੀ ਲੋੜ ਨਹੀਂ: ਡੀ.ਸੀ.Current UpdatesMay 18, 2026 May 18, 2026 ਤਰਨ ਤਾਰਨ- ਜਨਗਣਨਾ-2027 ਤਹਿਤ ਪਹਿਲੇ ਫੇਜ਼/ਹਾਊਸ ਲਿਸਟਿੰਗ ਆਪਰੇਸ਼ਨ ਦਾ ਕੰਮ ਮਿਤੀ 15-05-2026 ਤੋਂ ਸ਼ੁਰੂ ਹੋ ਚੁੱਕਾ ਹੈ, ਜੋ ਕਿ 13-06-2026 ਤੱਕ ਚੱਲੇਗਾ। ਡਿਪਟੀ ਕਮਿਸ਼ਨਰ ਤਰਨ...
ਖਾਸ ਖ਼ਬਰਰਾਸ਼ਟਰੀPM ਅਤੇ ਮੰਤਰੀਆਂ ਦਾ ਨਜ਼ਦੀਕੀ ਹੋਣ ਦਾ ਢੌਂਗ ਰਚ ਕੇ ਪੈਸੇ ਵਸੂਲਣ ਵਾਲੇ ਮੁਲਜ਼ਮ ਨੂੰ Supreme Court ਤੋਂ ਮਿਲੀ ਜ਼ਮਾਨਤCurrent UpdatesMay 18, 2026 May 18, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਨੀ ਲਾਂਡਰਿੰਗ (ਪੈਸੇ ਦੀ ਹੇਰਾਫੇਰੀ) ਦੇ ਇੱਕ ਮਾਮਲੇ ਵਿੱਚ ਉਸ ਮੁਲਜ਼ਮ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਸ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਪਤਨੀ ਨਾਲ ਬਦਸਲੂਕੀ ਦੇ ਦੋਸ਼ ਹੇਠ ਬਿਕਰਮ ਮਜੀਠੀਆ ਤੇ DSP ਵਿਚਕਾਰ ਤਿੱਖੀ ਬਹਿਸCurrent UpdatesMay 18, 2026 May 18, 2026 ਮਜੀਠਾ- ਨਗਰ ਕੌਂਸਲ ਚੋਣਾਂ ਦੀ ਪ੍ਰਕਿਰਿਆ ਦੌਰਾਨ ਇੱਥੇ ਐਸ.ਡੀ.ਐਮ. (SDM) ਦਫ਼ਤਰ ਬਾਹਰ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ, ਜਦੋਂ ਅਕਾਲੀ ਉਮੀਦਵਾਰਾਂ ਨੂੰ ਇਤਰਾਜ਼ ਦਰਜ ਕਰਵਾਉਣ...
ਖਾਸ ਖ਼ਬਰਪੰਜਾਬਰਾਸ਼ਟਰੀAAP ਵਿਚ ਸ਼ਾਮਲ ਨਹੀਂ ਹੋਣਗੇ Manpreet Singh AyaliCurrent UpdatesMay 18, 2026 May 18, 2026 ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਤਭੇਦਾਂ ਕਾਰਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਆਪਣੀ...
ਖਾਸ ਖ਼ਬਰਪੰਜਾਬਰਾਸ਼ਟਰੀ2.1 ਕਿੱਲੋ ਹੈਰੋਇਨ ਅਤੇ ਸੱਤ ਪਿਸਤੌਲਾਂ ਸਮੇਤ ਇੱਕ ਕਾਬੂCurrent UpdatesMay 18, 2026 May 18, 2026 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀਵੱਖ-ਵੱਖ ਥਾਵਾਂ ’ਤੇ ਹੋਈ ਗੋਲੀਬਾਰੀ ਨਾਲ ਅ੍ਰੰਮਿਤਸਰ ’ਚ ਸਹਿਮCurrent UpdatesMay 18, 2026 May 18, 2026 ਅੰਮ੍ਰਿਤਸਰ- ਕਥਿਤ ਜ਼ਬਰੀ ਵਸੂਲੀ ਨਾਲ ਜੁੜੀਆਂ ਫਾਇਰਿੰਗ ਦੀਆਂ ਘਟਨਾਵਾਂ ਨੇ ਐਤਵਾਰ ਸ਼ਾਮ ਨੂੰ ਨੱਥ ਦੀ ਖੂਹੀ ਅਤੇ ਰਈਆ ਵਿੱਚ ਮਹਿਜ਼ 30 ਮਿੰਟਾਂ ਦੇ ਅੰਦਰ-ਅੰਦਰ ਦੋ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਰੀਲਾਂ ਬਣਾਉਣ ਵਾਲਾ 5 ਸਾਲ ਦਾ ‘Baaj’ ਹੁਣ ਚਮਕੇਗਾ ਵੱਡੇ ਪਰਦੇ ‘ਤੇ, ਛੋਟੀ ਉਮਰ ‘ਚ ਬਣਿਆ ਫਿਲਮੀ ਸਟਾਰ!Current UpdatesMay 18, 2026 May 18, 2026 ਚੰਡੀਗੜ੍ਹ- ਸੋਸ਼ਲ ਮੀਡੀਆ ‘ਤੇ ਆਪਣੇ ਡੈਡੀ ਨਾਲ ਕਿਊਟ ਰੀਲਾਂ ਬਣਾ ਕੇ ਵਾਇਰਲ ਹੋਣ ਵਾਲਾ ਸਾਰਿਆਂ ਦਾ ਚਹੇਤਾ ਨਿੱਕਾ ‘ਬਾਜ’ ਹੁਣ ਵੱਡੇ ਮੁਕਾਮ ਵੱਲ ਵੱਧ ਰਿਹਾ...
ਖਾਸ ਖ਼ਬਰਰਾਸ਼ਟਰੀਮੈਂ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕਰਦਾ ਹਾਂ; ਪੰਜਾਬ ਹਰ ਸੰਭਵ ਮਦਦ ਦੇਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesMay 18, 2026 May 18, 2026 ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਜੁਅੱਰਤ ਕਰਨ ਵਾਲੇ ਨੂੰ ਹੁਣ ਪੂਰੀ ਜ਼ਿੰਦਗੀ ਜੇਲ੍ਹ ਵਿੱਚ ਬਿਤਾਉਣੀ ਪਵੇਗੀ-ਮੁੱਖ ਮੰਤਰੀ ਭਗਵੰਤ ਸਿੰਘ...
ਖਾਸ ਖ਼ਬਰਰਾਸ਼ਟਰੀਕੋਰਟ ਦਾ ਸਖ਼ਤ ਫੈਸਲਾ: ਦਿੱਲੀ ਅਦਾਲਤ ਨੇ ‘ਓਪਇੰਡੀਆ’ ਨੂੰ ਪੱਤਰਕਾਰ ਸਵਾਤੀ ਚਤੁਰਵੇਦੀ ਵਿਰੁੱਧ ਪੋਸਟਾਂ ਡਿਲੀਟ ਕਰਨ ਲਈ ਕਿਹਾCurrent UpdatesMay 16, 2026 May 16, 2026 ਨਵੀਂ ਦਿੱਲੀ- ਦਿੱਲੀ ਦੀ ਇੱਕ ਅਦਾਲਤ ਨੇ ਵੈੱਬਸਾਈਟ ਓਪਇੰਡੀਆ ਨੂੰ ਪੱਤਰਕਾਰ ਸਵਾਤੀ ਚਤੁਰਵੇਦੀ ਬਾਰੇ ਲਗਭਗ ਛੇ ਸਾਲ ਪਹਿਲਾਂ ਪ੍ਰਕਾਸ਼ਤ ਦੋ ਲੇਖਾਂ ਨੂੰ ਹਟਾਉਣ ਦਾ ਨਿਰਦੇਸ਼...