July 30, 2026

#amritpal

ਖਾਸ ਖ਼ਬਰਪੰਜਾਬਰਾਸ਼ਟਰੀ

‘ਬੰਗਾਲ ਜਿੱਤਿਆ, ਹੁਣ ਪੰਜਾਬ ਜਿੱਤਾਂਗੇ’: ਅੰਮ੍ਰਿਤਸਰ ’ਚ ਭਾਜਪਾ ਆਗੂ ਤਰੁਣ ਚੁੱਘ ਨੇ ‘ਚਾਹ ਦੀ ਚੁਸਕੀ’ ਨਾਲ ਦਿੱਤਾ ਮੋਦੀ ਦਾ ਨਾਅਰਾ

Current Updates
ਅੰਮ੍ਰਿਤਸਰ-  ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (BJP) ਨੇ ਸੂਬੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ...
ਖਾਸ ਖ਼ਬਰਪੰਜਾਬਰਾਸ਼ਟਰੀ

HC ਵੱਲੋਂ ਹੁਕਮਾਂ ਦੀ ਉਲੰਘਣਾ ਦੇ ਮਾਮਲੇ ’ਚ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਨੂੰ ਨੋਟਿਸ

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਥਾਨਕ ਚੋਣਾਂ ਵਿੱਚ ਉਮੀਦਵਾਰਾਂ ਲਈ ਵਿਕਲਪਿਕ ਤੌਰ ’ਤੇ ਔਨਲਾਈਨ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਣਾਲੀ ਸ਼ੁਰੂ ਕਰਨ ਸਬੰਧੀ...
ਖਾਸ ਖ਼ਬਰਪੰਜਾਬਰਾਸ਼ਟਰੀ

ਜਨਗਣਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਜਮ੍ਹਾ ਕਰਵਾਉਣ ਦੀ ਲੋੜ ਨਹੀਂ: ਡੀ.ਸੀ.

Current Updates
ਤਰਨ ਤਾਰਨ-  ਜਨਗਣਨਾ-2027 ਤਹਿਤ ਪਹਿਲੇ ਫੇਜ਼/ਹਾਊਸ ਲਿਸਟਿੰਗ ਆਪਰੇਸ਼ਨ ਦਾ ਕੰਮ ਮਿਤੀ 15-05-2026 ਤੋਂ ਸ਼ੁਰੂ ਹੋ ਚੁੱਕਾ ਹੈ, ਜੋ ਕਿ 13-06-2026 ਤੱਕ ਚੱਲੇਗਾ। ਡਿਪਟੀ ਕਮਿਸ਼ਨਰ ਤਰਨ...
ਖਾਸ ਖ਼ਬਰਰਾਸ਼ਟਰੀ

PM ਅਤੇ ਮੰਤਰੀਆਂ ਦਾ ਨਜ਼ਦੀਕੀ ਹੋਣ ਦਾ ਢੌਂਗ ਰਚ ਕੇ ਪੈਸੇ ਵਸੂਲਣ ਵਾਲੇ ਮੁਲਜ਼ਮ ਨੂੰ Supreme Court ਤੋਂ ਮਿਲੀ ਜ਼ਮਾਨਤ

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਨੀ ਲਾਂਡਰਿੰਗ (ਪੈਸੇ ਦੀ ਹੇਰਾਫੇਰੀ) ਦੇ ਇੱਕ ਮਾਮਲੇ ਵਿੱਚ ਉਸ ਮੁਲਜ਼ਮ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਸ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪਤਨੀ ਨਾਲ ਬਦਸਲੂਕੀ ਦੇ ਦੋਸ਼ ਹੇਠ ਬਿਕਰਮ ਮਜੀਠੀਆ ਤੇ DSP ਵਿਚਕਾਰ ਤਿੱਖੀ ਬਹਿਸ

Current Updates
ਮਜੀਠਾ-  ਨਗਰ ਕੌਂਸਲ ਚੋਣਾਂ ਦੀ ਪ੍ਰਕਿਰਿਆ ਦੌਰਾਨ ਇੱਥੇ ਐਸ.ਡੀ.ਐਮ. (SDM) ਦਫ਼ਤਰ ਬਾਹਰ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ, ਜਦੋਂ ਅਕਾਲੀ ਉਮੀਦਵਾਰਾਂ ਨੂੰ ਇਤਰਾਜ਼ ਦਰਜ ਕਰਵਾਉਣ...
ਖਾਸ ਖ਼ਬਰਪੰਜਾਬਰਾਸ਼ਟਰੀ

AAP ਵਿਚ ਸ਼ਾਮਲ ਨਹੀਂ ਹੋਣਗੇ Manpreet Singh Ayali

Current Updates
ਲੁਧਿਆਣਾ-  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਤਭੇਦਾਂ ਕਾਰਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਆਪਣੀ...
ਖਾਸ ਖ਼ਬਰਪੰਜਾਬਰਾਸ਼ਟਰੀ

2.1 ਕਿੱਲੋ ਹੈਰੋਇਨ ਅਤੇ ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

Current Updates
ਅੰਮ੍ਰਿਤਸਰ-  ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਵੱਖ-ਵੱਖ ਥਾਵਾਂ ’ਤੇ ਹੋਈ ਗੋਲੀਬਾਰੀ ਨਾਲ ਅ੍ਰੰਮਿਤਸਰ ’ਚ ਸਹਿਮ

Current Updates
ਅੰਮ੍ਰਿਤਸਰ- ਕਥਿਤ ਜ਼ਬਰੀ ਵਸੂਲੀ ਨਾਲ ਜੁੜੀਆਂ ਫਾਇਰਿੰਗ ਦੀਆਂ ਘਟਨਾਵਾਂ ਨੇ ਐਤਵਾਰ ਸ਼ਾਮ ਨੂੰ ਨੱਥ ਦੀ ਖੂਹੀ ਅਤੇ ਰਈਆ ਵਿੱਚ ਮਹਿਜ਼ 30 ਮਿੰਟਾਂ ਦੇ ਅੰਦਰ-ਅੰਦਰ ਦੋ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਰੀਲਾਂ ਬਣਾਉਣ ਵਾਲਾ 5 ਸਾਲ ਦਾ ‘Baaj’ ਹੁਣ ਚਮਕੇਗਾ ਵੱਡੇ ਪਰਦੇ ‘ਤੇ, ਛੋਟੀ ਉਮਰ ‘ਚ ਬਣਿਆ ਫਿਲਮੀ ਸਟਾਰ!

Current Updates
ਚੰਡੀਗੜ੍ਹ-  ਸੋਸ਼ਲ ਮੀਡੀਆ ‘ਤੇ ਆਪਣੇ ਡੈਡੀ ਨਾਲ ਕਿਊਟ ਰੀਲਾਂ ਬਣਾ ਕੇ ਵਾਇਰਲ ਹੋਣ ਵਾਲਾ ਸਾਰਿਆਂ ਦਾ ਚਹੇਤਾ ਨਿੱਕਾ ‘ਬਾਜ’ ਹੁਣ ਵੱਡੇ ਮੁਕਾਮ ਵੱਲ ਵੱਧ ਰਿਹਾ...
ਖਾਸ ਖ਼ਬਰਰਾਸ਼ਟਰੀ

ਮੈਂ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕਰਦਾ ਹਾਂ; ਪੰਜਾਬ ਹਰ ਸੰਭਵ ਮਦਦ ਦੇਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Current Updates
ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਜੁਅੱਰਤ ਕਰਨ ਵਾਲੇ ਨੂੰ ਹੁਣ ਪੂਰੀ ਜ਼ਿੰਦਗੀ ਜੇਲ੍ਹ ਵਿੱਚ ਬਿਤਾਉਣੀ ਪਵੇਗੀ-ਮੁੱਖ ਮੰਤਰੀ ਭਗਵੰਤ ਸਿੰਘ...