ਖਾਸ ਖ਼ਬਰਰਾਸ਼ਟਰੀਪੱਛਮੀ ਬੰਗਾਲ ਵਿੱਚ 91 ਲੱਖ ਵੋਟਰਾਂ ਨੂੰ ਹਟਾਇਆ ਗਿਆCurrent UpdatesApril 8, 2026 April 8, 2026 ਨਵੀਂ ਦਿੱਲੀ- ਭਾਰਤੀ ਚੋਣ ਕਮਿਸ਼ਨ (ECI) ਵੱਲੋਂ ਮੰਗਲਵਾਰ ਨੂੰ ਰਾਜ ਵਿੱਚ ਵੋਟਰ ਸੂਚੀਆਂ ਦੇ ਅੰਕੜੇ ਜਾਰੀ ਕਰਨ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਇੱਕ ਰਾਜਨੀਤਿਕ ਝੜਪ...
ਖਾਸ ਖ਼ਬਰਪੰਜਾਬਰਾਸ਼ਟਰੀVaisakhi ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪਰੈਲ ਨੂੰ ਜਾਵੇਗਾ Pakistan; 1763 ਸ਼ਰਧਾਲੂਆਂ ਨੂੰ ਮਿਲੇ ਵੀਜ਼ੇCurrent UpdatesApril 8, 2026 April 8, 2026 ਅੰਮ੍ਰਿਤਸਰ- ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀCanada PR ਮਿਲਦਿਆਂ ਹੀ ਲਾੜੀ ਨੇ ਦਿਖਾਇਆ ਅਸਲੀ ਰੰਗ; ਪਤੀ ਨੂੰ ਛੱਡ ਕੇ ਹੋਈ ਫ਼ਰਾਰ, ਕੇਸ ਦਰਜCurrent UpdatesApril 8, 2026 April 8, 2026 ਲੁਧਿਆਣਾ- ਵਿਦੇਸ਼ ਜਾਣ ਦੀ ਅੰਨ੍ਹੀ ਦੌੜ ਅਤੇ ਕੈਨੇਡਾ ਦੀ ਪੀ ਆਰ (PR) ਹਾਸਲ ਕਰਨ ਦੀ ਲਾਲਸਾ ਵਪਾਰ ਬਣੇ ਰਿਸ਼ਤਿਆਂ ਦੇ ਮਾਮਲੇ ਰੋਜ਼ਾਨਾ ਸਾਹਮਣੇ ਆਉਂਦੇ ਹਨ।...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਆਂਗੇ: ਬਰਸਟCurrent UpdatesApril 8, 2026 April 8, 2026 ਸਮਾਣਾ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ‘Jaiye Sajana’ ਦੀ ਮਕਬੂਲੀਅਤ ‘ਤੇ ਬੋਲੇ Satinder Sartaaj; ‘ਮੇਰਾ ਟੀਚਾ ਕੇਵਲ Bollywood ਤੱਕ ਸੀਮਤ ਨਹੀਂ’Current UpdatesApril 8, 2026 April 8, 2026 ਚੰਡੀਗੜ੍ਹ- ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ਜਾਈਏ ਸੱਜਣਾ’ ਅੱਜਕੱਲ੍ਹ ਕਾਫੀ ਹਿੱਟ ਹੋ ਰਿਹਾ ਹੈ। ਇਹ ਗੀਤ ਰਣਵੀਰ ਸਿੰਘ ਦੀ ਫ਼ਿਲਮ ‘ਧੁਰੰਧਰ 2’ ਦਾ...
ਖਾਸ ਖ਼ਬਰਰਾਸ਼ਟਰੀਗੋਆ ਨਾਈਟ ਕਲੱਬ ਅੱਗ ਦਾ ਮਾਮਲਾ: ED 17 ਕ੍ਰੋੜ ਤੋਂ ਬਾਅਦ ਦੀ ਜਾਇਦਾਦ ਜ਼ਬਤCurrent UpdatesApril 8, 2026 April 8, 2026 ਪਣਜੀ- ਈਡੀ ਨੇ ਗੋਆ ਦੇ ‘ਬਿਰਚ ਬਾਈ ਰੋਮੀਓ ਲੇਨ’ (Birch by Romeo Lane) ਨਾਈਟ ਕਲੱਬ ਦੇ ਮਾਲਕਾਂ ਖਿਲਾਫ ਮਨੀ ਲਾਂਡਰਿੰਗ ਦੀ ਜਾਂਚ ਕਰਦੇ ਹੋਏ 17.45...
ਖਾਸ ਖ਼ਬਰਪੰਜਾਬਰਾਸ਼ਟਰੀਤਨਖਾਹ ਲਾਉਣ ਨੂੰ ‘ਸਾਜ਼ਿਸ਼’ ਦੱਸਣ ’ਤੇ ਸਾਬਕਾ ਜਥੇਦਾਰ ਵੱਲੋਂ ਸੁਖਬੀਰ ਬਾਦਲ ਨੂੰ ਚੁਣੋਤੀCurrent UpdatesApril 8, 2026 April 8, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ...
ਖਾਸ ਖ਼ਬਰਰਾਸ਼ਟਰੀ2029 ਦੀਆਂ ਚੋਣਾਂ ਤੱਕ 33 ਫ਼ੀਸਦੀ ਮਹਿਲਾ ਰਾਖਵਾਂਕਰਨ ਲਾਗੂ ਕਰਨ ਲਈ ਕਾਨੂੰਨਾਂ ‘ਚ ਸੋਧਾਂ ਕਰਨ ਦੀ ਤਿਆਰੀCurrent UpdatesApril 8, 2026 April 8, 2026 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਮੌਜੂਦਾ ਕਾਨੂੰਨਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਦੇਣ ਲਈ ਤਿਆਰ ਖਿੱਚ ਲਈ ਹੈ ਤਾਂ...
ਖਾਸ ਖ਼ਬਰਪੰਜਾਬਰਾਸ਼ਟਰੀਡਿਵਾਈਡਰ ਟੱਪ ਕੇ ਕਾਰ ਉੱਪਰ ਪਲਟੀ ਬੱਸ; 26 ਸਵਾਰੀਆਂ ਜ਼ਖ਼ਮੀCurrent UpdatesApril 8, 2026 April 8, 2026 ਗੁਰਦਾਸਪੁਰ- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਬੱਬਰੀ ਬਾਈਪਾਸ ’ਤੇ ਬੁੱਧਵਾਰ ਸ਼ਾਮ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਕਾਰ ਉੱਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਚੋਣਾਂ 2027: ਡਾ. ਸਰਬ ਸੱਤਾ ਪਾਰਟੀ ‘ਭਾਰਤੀ ਵਿਰੋਧੀ ਪਾਰਟੀ’ ਦਾ ਸਾਮ੍ਹਣਾCurrent UpdatesApril 7, 2026 April 7, 2026 ਚੰਡੀਗੜ੍ਹ- ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਹਲਚਲ ਵੇਖਣ ਨੂੰ ਮਿਲੀ, ਜਦੋਂ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ...