September 14, 2026

#punjab

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਵੱਡੀ ਅਤਿਵਾਦੀ ਸਾਜ਼ਿਸ਼ ਨਾਕਾਮ; ਮੁਹਾਲੀ ਤੋਂ ਦੋ ਵਿਅਕਤੀ IED ਸਮੇਤ ਗ੍ਰਿਫ਼ਤਾਰ

Current Updates
ਚੰਡੀਗੜ੍ਹ-  ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਐੱਸ ਏ ਐੱਸ ਨਗਰ ਨੇ ਸਰਹੱਦ ਪਾਰ ਦੇ ਅਤਿਵਾਦੀ ਨੈੱਟਵਰਕ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬਰਸੀ ਤੋਂ ਪਹਿਲਾਂ ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Current Updates
ਅੰਮ੍ਰਿਤਸਰ-  ਅਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਸਮੇਤ ਪੰਜ ਪ੍ਰਮੁੱਖ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

पटियाला के विकास के लिए बड़े प्रोजेक्ट्स पर चर्चा, जिला योजना कमेटी की अहम बैठक

Current Updates
पटियाला- शहर के भविष्य के विकास को लेकर जिला योजना कमेटी की एक अहम बैठक चेयरमैन तेजिंदर मेहता की अध्यक्षता में हुई। बैठक के दौरान...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਦੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ‘ਤੇ ਚਰਚਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਅਹਿਮ ਮੀਟਿੰਗ

Current Updates
ਪਟਿਆਲਾ- ਸ਼ਹਿਰ ਦੇ ਭਵਿੱਖੀ ਵਿਕਾਸ ਨੂੰ ਲੈ ਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਚੇਅਰਮੈਨ ਤੇਜਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਟਿਆਲਾ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਜੀਲੈਂਸ ਨੇ CIA ਸਟਾਫ਼ ਦਾ ASI 1.30 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Current Updates
ਫਿਰੋਜ਼ਪੁਰ-  ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਵਿਜੀਲੈਂਸ ਬਿਊਰੋ ਮੁਹਾਲੀ ਦੀ ਟੀਮ ਨੇ ਫ਼ਿਰੋਜ਼ਪੁਰ ਵਿਖੇ ਛਾਪੇਮਾਰੀ ਕੀਤੀ ਹੈ। ਵਿਜੀਲੈਂਸ...
ਖਾਸ ਖ਼ਬਰਪੰਜਾਬਰਾਸ਼ਟਰੀ

ਸਕੂਲ ਦੇ ਖੇਡ ਮੈਦਾਨ ਵਿੱਚ ਮਿਲੇ ਡਰੋਨ ਉੱਤੇ ਜਾਣੋਂ ਕੀ ਬੋਲੀ Jalandhar Police

Current Updates
ਜਲੰਧਰ- ਇੱਥੋਂ ਦੇ ਪਿੰਡ ਹਰੀਪੁਰ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਸ਼ੱਕੀ ਡਰੋਨ ਮਿਲਣ ਨਾਲ ਸਥਾਨਕ ਲੋਕਾਂ ਵਿੱਚ ਡਰ ਦਾ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

‘जिन्ना’ पुस्तक पर विचार-चर्चा 6 जून को

Current Updates
पटियाला- पटियाला बुक क्लब और ऑटम आर्ट की ओर से प्रसिद्ध इतिहासकार, राजनीतिक वैज्ञानिक तथा स्टॉकहोम विश्वविद्यालय के प्रोफेसर एमेरिटस डॉ. इश्तियाक अहमद द्वारा लिखित...
ਖਾਸ ਖ਼ਬਰਪੰਜਾਬਰਾਸ਼ਟਰੀ

ਜਿੰਨਾਹ’ ਪੁਸਤਕ ਤੇ ਵਿਚਾਰ-ਚਰਚਾ 6 ਜੂਨ ਨੂੰ

Current Updates
ਪਟਿਆਲਾ- ਪਟਿਆਲਾ ਬੁੱਕ ਕਲੱਬ ਅਤੇ ਆੱਟਮ ਆਰਟ ਵੱਲੋਂ ਪ੍ਰਸਿੱਧ ਇਤਿਹਾਸਕਾਰ, ਰਾਜਨੀਤੀ ਵਿਗਿਆਨੀ ਅਤੇ ਸਟਾਕਹੋਮ ਯੂਨੀਵਰਸਿਟੀ ਦੇ ਪ੍ਰੋਫੈਸਰ ਐਮਰੀਟਸ ਡਾ. ਇਸ਼ਤਿਆਕ ਅਹਿਮਦ ਵੱਲੋਂ ਲਿਖਿਤ ਅਤੇ ਪੰਜਾਬੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮਾਣ ਵਾਲੀ ਗੱਲ: ਪੰਜਾਬ ਦੇ ਪਿੰਡਾਂ ਦੀਆਂ ਧੀਆਂ ਨੇ ਅੰਬਰੀਂ ਲਾਈ ਉਡਾਣ; Air Force Academy ਦੀ ਮੈਰਿਟ ਸੂਚੀ ਵਿੱਚ ਆਈਆਂ ਸਭ ਤੋਂ ਅੱਗੇ

Current Updates
ਚੰਡੀਗੜ੍ਹ: ਪੰਜਾਬ ਦੀਆਂ ਧੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਸਹੀ ਮੌਕਾ ਅਤੇ ਮਾਰਗਦਰਸ਼ਨ ਮਿਲੇ, ਤਾਂ ਉਹ ਅਸਮਾਨ ਦੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਬੱਡੀ ਖਿਡਾਰੀ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

Current Updates
ਚੰਡੀਗੜ੍ਹ-  ਆਮ ਆਦਮੀ ਪਾਰਟੀ (ਆਪ) ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਅੱਜ ਆਪਣੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਿਆ ਹੈ। ਕਬੱਡੀ ਖਿਡਾਰੀ ਨੂੰ ਮੁੱਖ...