ਖਾਸ ਖ਼ਬਰਚੰਡੀਗੜ੍ਹਪੰਜਾਬਜਲੰਧਰ ’ਚ ਚਲਿਆ ‘ਆਪ’ ਦਾ ਜਾਦੂ, ਸੁਸ਼ੀਲ ਰਿੰਕੂ ਨੇ ਹਾਸਲ ਕੀਤੀ ਵੱਡੀ ਜਿੱਤCurrent UpdatesMay 13, 2023 May 13, 2023 ਜਲੰਧਰ: ਅੱਜ ਜਲੰਧਰ ਵਿਚ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਲਈ ਹੈ। ਆਪ ਨੇ 302,097 ਵੋਟਾਂ ਹਾਸਲ ਕੀਤੀਆਂ, ਦੂਜੇ ਨੰਬਰ...
ਖਾਸ ਖ਼ਬਰਚੰਡੀਗੜ੍ਹਪੰਜਾਬਜਲੰਧਰ ਜ਼ਿਮਨੀ ਚੋਣ ਨਤੀਜੇ 2023 ਲਾਈਵ ਅਪਡੇਟਸ: ‘ਆਪ’ ਦੇ ਸ਼ੁਸ਼ੀਲ ਕੁਮਾਰ ਰਿੰਕੂ ਜਿੱਤ ਦੇ ਨੇੜੇ, ਕਾਂਗਰਸ ਦੂਜੇ ਨੰਬਰ ‘ਤੇ ਬਰਕਰਾਰCurrent UpdatesMay 13, 2023May 13, 2023 May 13, 2023May 13, 2023 ਜਲੰਧਰ: ਜਲੰਧਰ ਦੇ ਲੋਕਾਂ ਲਈ ਅੱਜ ਦਾ ਦਿਨ ਅਹਿਮ ਹੈ ਕਿਉਂਕਿ ਅੱਜ ਯਾਨੀ ਸ਼ਨੀਵਾਰ ਨੂੰ 10 ਮਈ ਨੂੰ ਪਈਆਂ ਵੋਟਾਂ ਦਾ ਨਤੀਜਾ ਐਲਾਨਿਆ ਜਾਣਾ ਹੈ।ਸਾਹਮਣੇ...
ਖਾਸ ਖ਼ਬਰਚੰਡੀਗੜ੍ਹਪੰਜਾਬਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬCurrent UpdatesMay 13, 2023May 13, 2023 May 13, 2023May 13, 2023 * ਇੰਡਸਟਰੀ ਦੀ ਖੱਜਲ-ਖੁਆਰੀ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵੇਕਲਾ ਉਪਰਾਲਾ * ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਦਾ ਨੋਟੀਫਿਕੇਸ਼ਨ ਕੀਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾCurrent UpdatesMay 13, 2023 May 13, 2023 ‘ਗਲਫ਼ ਨਿਊਜ਼’ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਵਕਾਲਤ ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਖਾਸ ਖ਼ਬਰਰਾਸ਼ਟਰੀ‘ਕੇਜਰੀਵਾਲ ਹੀ ਹੋਣਗੇ ਦਿੱਲੀ ਦੇ ਅਸਲੀ ਬੌਸ’ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ‘ਚ ਸੁਣਾਇਆ ਫੈਸਲਾCurrent UpdatesMay 11, 2023 May 11, 2023 ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸਰਬਸਮੰਤੀ ਨਾਲ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ ‘ਤੇ ਆਪਣਾ ਅਹਿਮ ਫੈਸਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀCurrent UpdatesMay 10, 2023May 10, 2023 May 10, 2023May 10, 2023 ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com ‘ਤੇ ਕਰ ਸਕਦੇ ਨੇ ਸੰਪਰਕ ਚੰਡੀਗੜ੍ਹ :...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ‘ਚ ਵੱਡੇ ਘਪਲੇ ਦਾ ਪਰਦਾਫਾਸ਼Current UpdatesMay 10, 2023 May 10, 2023 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਆਰ.ਟੀ.ਏ. ਦਾ ਲੇਖਾਕਾਰ, ਉਸ ਦਾ ਸਾਥੀ ਕਾਬੂ ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. 5,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂCurrent UpdatesMay 10, 2023 May 10, 2023 ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ)...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਬਿਊਰੋ ਨੇ ਅਧਿਆਪਕ ਭਰਤੀ ਰਿਕਾਰਡ ‘ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮ ਕੀਤੇ ਗ੍ਰਿਫ਼ਤਾਰCurrent UpdatesMay 9, 2023May 9, 2023 May 9, 2023May 9, 2023 ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਜਾਬ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮਾਂ ਨੂੰ 2007 ਵਿੱਚ ਈ.ਟੀ.ਟੀ./ਜੇ.ਬੀ.ਟੀ./ਟੀਚਿੰਗ ਫੈਲੋਜ਼ ਦੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਸਕੂਲ ਪਾਠਕ੍ਰਮ ‘ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ: ਕੁਲਤਾਰ ਸਿੰਘ ਸੰਧਵਾਂ ਨੇ ਜਤਾਇਆ ਤੌਖ਼ਲਾCurrent UpdatesMay 7, 2023 May 7, 2023 ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ ‘ਚ ਕੀਤੀ ਸ਼ਮੂਲੀਅਤ ਚੰਡੀਗੜ੍ਹ, :ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...