ਦਸੂਹਾ-ਹਾਜੀਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਹੋਵੇਗਾ- ਮੁੱਖ ਮੰਤਰੀ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਕੀਤਾ ਐਲਾਨ
ਸਿੰਘਪੁਰ ਬਰਨਾਲਾ (ਹੁਸ਼ਿਆਰਪੁਰ), :ਸੂਬੇ ਦੇ ਅਮੀਰ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੂਹਾ-ਹਾਜੀਪੁਰ ਸੜਕ ਦਾ ਨਾਂ...
