July 29, 2026

#aap

ਖਾਸ ਖ਼ਬਰਪੰਜਾਬਰਾਸ਼ਟਰੀ

ਜੇਲ੍ਹ ਵਿੱਚ ਹੋਈ ਲੜਾਈ ਦੌਰਾਨ ਜ਼ਖਮੀ ਕੈਦੀ ਦੀ ਮੌਤ

Current Updates
ਪਟਿਆਲਾ-  ਪਿਛਲੇ ਦਿਨੀ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਕੈਦੀਆਂ ਦੇ ਦੋ ਗਰੁੱਪਾਂ ਦਰਮਿਆਨ ਹੋਈ ਝੜਪ ਮੌਕੇ ਜ਼ਖਮੀ ਹੋਏ ਦੋਵਾਂ ਧਿਰਾਂ ਦੇ ਦੋ ਮੈਂਬਰਾਂ ਨੂੰ ਸੱਟਾਂ  ਸਰਕਾਰੀ...
ਖਾਸ ਖ਼ਬਰਰਾਸ਼ਟਰੀ

ਰੇਲਵੇ ਪ੍ਰਾਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਮਾਨ ਨੂੰ ਪੱਤਰ

Current Updates
ਨਵੀਂ ਦਿੱਲੀ-  ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗਾਂ ਬਾਰੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿੱਖ ਕੇ...
ਖਾਸ ਖ਼ਬਰਰਾਸ਼ਟਰੀ

ਮੌਨਸੂਨ ਦੇ ਸੀਜ਼ਨ ਦੌਰਾਨ 75 ਲੋਕਾਂ ਦੀ ਮੌਤ; 136 ਸੜਕਾਂ ਅਜੇ ਵੀ ਬੰਦ

Current Updates
ਸ਼ਿਮਲਾ-  ਹਿਮਾਚਲ ਪ੍ਰਦੇਸ਼ ਦੇ ਮਾਲ ਮੰਤਰੀ ਜਗਤ ਸਿੰਘ ਨੇਗੀ ਨੇ ਅੱਜ ਇੱਥੇ ਦੱਸਿਆ ਕਿ ਮੌਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ...
ਖਾਸ ਖ਼ਬਰਪੰਜਾਬਰਾਸ਼ਟਰੀ

2 ਕਰੋੜ ਰੁਪਏ ‘ਚ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਵੱਡੀ ਠੱਗੀ: ਪੁਲੀਸ ਦੇ ਅੱੜੇ ਚੜ੍ਹੇ 2 ਸ਼ਾਤਿਰ ਠੱਗ

Current Updates
ਪਟਿਆਲਾ: ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।...
ਖਾਸ ਖ਼ਬਰਰਾਸ਼ਟਰੀ

ਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀ ਦੀ ਮੌਤ ਦੇ ਸੋਸ਼ਲ ਮੀਡੀਆ ਦਾਅਵੇ ਨੂੰ ਕੀਤਾ ਰੱਦ; ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ

Current Updates
ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਉਨ੍ਹਾਂ ਖ਼ਬਰਾਂ ਅਤੇ ਦਾਅਵਿਆਂ ਨੂੰ ਸਿਖ਼ਰੋਂ ਰੱਦ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ...
ਖਾਸ ਖ਼ਬਰਰਾਸ਼ਟਰੀ

NEET-UG 2024 ਪੇਪਰ ਲੀਕ ਮਾਮਲਾ: ਸੰਜੀਵ ਮੁਖੀਆ ਖ਼ਿਲਾਫ਼ ਨਹੀਂ ਮਿਲਿਆ ਕੋਈ ਸਬੂਤ — CBI

Current Updates
ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (CBI) ਨੇ NEET-UG 2024 ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਇੱਕ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਹੈ ਕਿ ਜਾਂਚ ਦੌਰਾਨ ਸੰਜੀਵ ਕੁਮਾਰ...
ਖਾਸ ਖ਼ਬਰਪੰਜਾਬਰਾਸ਼ਟਰੀ

CJP ਪ੍ਰਦਰਸ਼ਨ ਨੂੰ ਮਿਲੇਗਾ ਕਿਸਾਨਾਂ ਦਾ ਸਮਰਥਨ; SKM ਸ਼ਨੀਵਾਰ ਨੂੰ ਲੁਧਿਆਣਾ ‘ਚ ਬਣਾਏਗਾ ਅਗਲੀ ਰਣਨੀਤੀ

Current Updates
ਲੁਧਿਆਣਾ: ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਗੜਬੜੀਆਂ ਦੇ ਵਿਰੋਧ ਵਿੱਚ ਚੱਲ ਰਹੇ ‘ਕੌਕਰੋਚ ਜਨਤਾ ਪਾਰਟੀ’ (CJP) ਦੇ ਵਿਦਿਆਰਥੀ ਅੰਦੋਲਨ ਨੂੰ ਹੁਣ ਕਿਸਾਨ ਸੰਗਠਨਾਂ...
ਖਾਸ ਖ਼ਬਰਰਾਸ਼ਟਰੀ

‘ਸਮਾਂ ਬਰਬਾਦ ਨਾ ਕਰੋ’: Supreme Court ਵੱਲੋਂ CJP ਪ੍ਰਦਰਸ਼ਨ ਮੌਕੇ ਪੁਲੀਸ ਕਾਰਵਾਈ ਖ਼ਿਲਾਫ਼ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਵਿੱਚ Cockroach Janta Party ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਮਾਰਚ ਦੌਰਾਨ ਵਿਦਿਆਰਥੀਆਂ ‘ਤੇ ਪੁਲੀਸ ਕਾਰਵਾਈ ਨੂੰ ਚੁਣੌਤੀ...
ਖਾਸ ਖ਼ਬਰਰਾਸ਼ਟਰੀ

ਧਰਮੇਂਦਰ ਪ੍ਰਧਾਨ ਲਾਂਭੇ ਹੋਣ; ਪ੍ਰਧਾਨ ਮੰਤਰੀ ਮੁਆਫ਼ੀ ਮੰਗਣ ਅਤੇ ਸਿੱਖਿਆ ਪ੍ਰਣਾਲੀ ਬਦਲੇ

Current Updates
ਨਵੀਂ ਦਿੱਲੀ-  ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਸਿੱਖਿਆ ਨਾਲ ਸਬੰਧਤ ਸਮੱਸਿਆਵਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਪੁਲੀਸ ਵਲੋਂ ਕੀਤੇ ਗਏ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ

Current Updates
ਚੰਡੀਗੜ੍ਹ: ਕੌਮੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਪੂਰਨ ਸਮਰਥਨ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ...