ਖਾਸ ਖ਼ਬਰਪੰਜਾਬਰਾਸ਼ਟਰੀਬਾਲੀ ਭਾਜਪਾ ਦਾ ਮਿਹਨਤੀ ਵਰਕਰ-ਕੂਕਾCurrent UpdatesOctober 20, 2026October 20, 2026 October 20, 2026October 20, 2026 ਪਟਿਆਲਾ- ਭਾਜਪਾ ਦੇ ਗੁਰੂ ਨਾਨਕ ਨਗਰ ਮੰਡਲ ਦੇ ਜਨਰਲ ਸਕੱਤਰ ਵਿਨੋਦ ਬਾਲੀ ਵੱਲੋਂ ਹੀਰਾ ਬਾਗ ਵਿਖੇ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਸਤਬੀਰ ਸਿੰਘ ਖਟੜਾ ਦੀ...
ਖਾਸ ਖ਼ਬਰਰਾਸ਼ਟਰੀਬਾਜ਼ਾਰ ’ਚ ਨਿਤਰਿਆ ‘ਕੌਕਰੋਚ ਜਨਤਾ ਪਾਰਟੀ’ ਦਾ ਨਵਾਂ ਵਿਰੋਧੀCurrent UpdatesOctober 19, 2026 October 19, 2026 ਨਵੀਂ ਦਿੱਲੀ- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ‘ਕੌਕਰੇਚ ਜਨਤਾ ਪਾਰਟੀ’ (CJP) ਵੱਲੋਂ ਚਲਾਏ ਜਾ ਰਹੇ ਅੰਦੋਲਨ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਪਰਵਿੰਦਰ ਝੋਟਾ ਮਾਮਲੇ ‘ਚ ਗਾਇਕ ਦਿਲਜੀਤ ਦੋਸਾਂਝ ਦੀ ਆਵਾਜ਼: ਪਰਿਵਾਰ ਨੂੰ ਇਨਸਾਫ਼ ਦੇਣ ਦੀ ਅਪੀਲCurrent UpdatesOctober 19, 2026 October 19, 2026 ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਸਮਾਜ ਸੇਵੀ ਪਰਵਿੰਦਰ ਝੋਟਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਅੰਤਰ-ਰਾਜੀ ਤਸਕਰੀ ਨੈੱਟਵਰਕ ਦਾ ਭਾਂਡਾ ਫੋੜ: ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਕਾਬੂCurrent UpdatesOctober 19, 2026 October 19, 2026 ਅੰਮ੍ਰਿਤਸਰ: ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਤਰ-ਰਾਜੀ ਨਸ਼ਾ ਅਤੇ ਹਥਿਆਰ ਤਸਕਰੀ ਨੈੱਟਵਰਕ ਦਾ ਭਾਂਡਾ ਫੋੜਿਆ...
ਖਾਸ ਖ਼ਬਰਪੰਜਾਬਰਾਸ਼ਟਰੀਬੱਬੂ ਮਾਨ ਦੇ ਲਾਈਵ ਸ਼ੋਅ ਨੂੰ ਲੈ ਕੇ ਮਾਮਲਾ ਗਰਮਾਇਆ, ਪ੍ਰੋ. ਪੰਡਿਤ ਰਾਓ ਨੇ SSP ਕੋਲ ਪਹੁੰਚ ਕੇ ਚੁੱਕੇ ਸਵਾਲCurrent UpdatesOctober 19, 2026 October 19, 2026 ਖੰਨਾ: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਖੰਨਾ ਵਿਖੇ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬੀ ਭਾਸ਼ਾ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਨਾਬਾਲਗ ਨਾਲ ਧੱਕੇਸ਼ਾਹੀ ਦੇ ਦੋਸ਼: AAP ਵਿਧਾਇਕ ਦੇਵ ਮਾਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੰਗਾਮਾCurrent UpdatesOctober 19, 2026 October 19, 2026 ਨਾਭਾ- ਆਮ ਆਦਮੀ ਪਾਰਟੀ (AAP) ਦੇ ਹਲਕਾ ਸਮਾਣਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਸੋਸ਼ਲ...
ਖਾਸ ਖ਼ਬਰਰਾਸ਼ਟਰੀ4.03 ਕਰੋੜ ਰੁਪਏ ਦੇ ਸੋਨੇ ਦੀ ਤਸਕਰੀ ਨਾਕਾਮ, ਦਿੱਲੀ ਏਅਰਪੋਰਟ ‘ਤੇ 3 ਕਿਲੋਗ੍ਰਾਮ ਸੋਨਾ ਜ਼ਬਤCurrent UpdatesOctober 19, 2026 October 19, 2026 ਨਵੀਂ ਦਿੱਲੀ: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ 2 ਵਜੇ ਸੀਬੀਆਈ ਅੱਗੇ ਹੋਏ ਪੇਸ਼Current UpdatesOctober 19, 2026 October 19, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਨਿਰਧਾਰਿਤ ਸਮੇਂ ਅਨੁਸਾਰ ਦੁਪਹਿਰ 2 ਵਜੇ ਕੇਂਦਰੀ ਜਾਂਚ ਬਿਊਰੋ ਸੀਬੀਆਈ ਅੱਗੇ ਪੁੱਛਗਿੱਛ ਲਈ...
Hindi Newsਖਾਸ ਖ਼ਬਰਪੰਜਾਬਰਾਸ਼ਟਰੀभाईचारक साँझ हमारी विरासत: एडवोकेट सतबीर सिंह खटड़ाCurrent UpdatesOctober 18, 2026 October 18, 2026 पटियाला- श्री राजेश्वरी सेवा दल पंजाब की ओर से दुर्गा अष्टमी के पवित्र त्योहार के अवसर पर ऐतिहासिक श्री काली माता मंदिर में श्रद्धा एवं...
ਖਾਸ ਖ਼ਬਰਪੰਜਾਬਰਾਸ਼ਟਰੀਭਾਈਚਾਰਕ ਸਾਂਝ ਸਾਡੀ ਵਿਰਾਸਤ: ਐਡਵੋਕੇਟ ਸਤਬੀਰ ਸਿੰਘ ਖਟੜਾCurrent UpdatesOctober 18, 2026 October 18, 2026 ਪਟਿਆਲਾ- ਸ੍ਰੀ ਰਾਜੇਸ਼ਵਰੀ ਸੇਵਾ ਦਲ ਪੰਜਾਬ ਵੱਲੋਂ ਦੁਰਗਾ ਅਸ਼ਟਮੀ ਦੇ ਪਾਵਨ ਤਿਓਹਾਰ ਮੌਕੇ ਇਤਿਹਾਸਿਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ੇਸ਼ ਲੰਗਰ...