ਖਾਸ ਖ਼ਬਰਰਾਸ਼ਟਰੀਵਪਾਰਸੋਨੇ ਦੀਆਂ ਕੀਮਤਾਂ ਮੁੜ ਵਧੀਆਂ; 93 ਹਜ਼ਾਰ ਪ੍ਰਤੀ ਦਸ ਗਰਾਮ ਹੋਇਆCurrent UpdatesApril 11, 2025April 11, 2025 April 11, 2025April 11, 2025ਨਵੀਂ ਦਿੱਲੀ- ਦੇਸ਼ ਵਿਚ ਸੋਨੇ ਦੀਆਂ ਕੀਮਤਾਂ ਵਿੱਚ ਅੱਜ ਮੁੜ ਵਾਧਾ ਹੋਇਆ। ਇੰਡੀਆ ਬੁਲੀਅਨ ਐਂਡ ਜਵੇਲਰਜ਼ ਐਸੋਸੀਏਸ਼ਨ ਅਨੁਸਾਰ 10 ਗਰਾਮ 24 ਕੈਰੇਟ ਸੋਨੇ ਦਾ ਭਾਅ...
ਖਾਸ ਖ਼ਬਰਰਾਸ਼ਟਰੀਭ੍ਰਿਸ਼ਟਾਚਾਰ ਮਾਮਲਾ: ਸੁਪਰੀਮ ਕੋਰਟ ਨੇ ਯੇਦੀਯੁਰੱਪਾ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖਿਆCurrent UpdatesApril 11, 2025 April 11, 2025ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਖਿਲਾਫ ਭ੍ਰਿਸ਼ਟਾਚਾਰ ਦੇ ਕੇਸ ਨੂੰ ਮੁੜ ਸ਼ੁਰੂ ਕਰਨ...
ਖਾਸ ਖ਼ਬਰਰਾਸ਼ਟਰੀਬਿਹਾਰ ’ਚ ਅਸਮਾਨੀ ਬਿਜਲੀ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 61 ਹੋਈCurrent UpdatesApril 11, 2025 April 11, 2025ਪਟਨਾ- ਬਿਹਾਰ ਵਿਚ ਅਸਮਾਨੀ ਬਿਜਲੀ ਡਿੱਗਣ ਅਤੇ ਗੜੇਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 61 ਹੋ ਗਈ ਹੈ। ਇਸ ਸਬੰਧੀ ਅੱਜ 36 ਹੋਰ ਮੌਤਾਂ...
ਖਾਸ ਖ਼ਬਰਰਾਸ਼ਟਰੀਤਹੱਵੁਰ ਰਾਣਾ ਨੇ ਹੋਰ ਸ਼ਹਿਰਾਂ ਲਈ ਵੀ ਮੁੰਬਈ ਹਮਲਿਆਂ ਵਰਗੀਆਂ ਯੋਜਨਾਵਾਂ ਘੜੀਆਂ ਸਨCurrent UpdatesApril 11, 2025 April 11, 2025ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ ਨੇ ਦਿੱਲੀ ਦੀ ਅਦਾਲਤ ਵਿਚ ਦਲੀਲ ਦਿੰਦਿਆਂ ਕਿਹਾ ਕਿ 26/11 ਦੇ ਮੁੰਬਈ ਹਮਲਿਆਂ ਦੇ ਸਾਜ਼ਿਸ਼ਘਾੜੇ ਤਹੱਵੁਰ ਰਾਣਾ ਨੇ ਹੋਰ ਵੀ...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ ਅਤੇ ਨਿਫਟੀ ਲਗਭਗ 2 ਫੀਸਦੀ ਦੀ ਤੇਜ਼ੀ ਨਾਲ ਬੰਦCurrent UpdatesApril 11, 2025 April 11, 2025ਮੁੰਬਈ- ਅਮਰੀਕਾ ਵੱਲੋਂ ਇਸ ਸਾਲ 9 ਜੁਲਾਈ ਤੱਕ 90 ਦਿਨਾਂ ਲਈ ਭਾਰਤ ’ਤੇ ਵਾਧੂ ਟੈਕਸ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੈਂਸੈਕਸ 1,310...
ਖਾਸ ਖ਼ਬਰਰਾਸ਼ਟਰੀਸਮੂਹਿਕ ਜਬਰ ਜਨਾਹ ਮਾਮਲਾ: ਪ੍ਰਧਾਨ ਮੰਤਰੀ ਮੋਦੀ ਨੇ ਮਾਮਲੇ ’ਚ ਸਖ਼ਤ ਕਾਰਵਾਈ ਕਰਨ ਲਈ ਹੁਕਮ ਦਿੱਤੇCurrent UpdatesApril 11, 2025 April 11, 2025ਉੱਤਰ ਪ੍ਰਦੇਸ਼- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸਵੇਰੇ ਇਕ ਦਿਨ ਦੇ ਦੌਰੇ ’ਤੇ ਆਪਣੇ ਸੰਸਦੀ ਹਲਕੇ ਵਾਰਾਣਸੀ ਪਹੁੰਚੇ ਅਤੇ ਇਥੇ ਹੋਏ ਇਕ ਸਮੂਹਿਕ ਜਬਰ ਜਨਾਹ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਧਿਆਪਕਾਂ ਨਾਲ ਬਦਸਲੂਕੀ: ‘ਆਪ’ ਵਿਧਾਇਕ ਜੌੜਾਮਾਜਰਾ ਨੇ ਮੁਆਫ਼ੀ ਮੰਗੀCurrent UpdatesApril 10, 2025 April 10, 2025ਚੰਡੀਗੜ੍ਹ-‘ਆਪ’ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਸਮੁੱਚੇ ਅਧਿਆਪਕ ਜਗਤ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਤਿਕਾਰਯੋਗ ਹਨ ਤੇ ਸਾਡੇ ਗੁਰੂ ਵੀ ਹਨ,...
ਖਾਸ ਖ਼ਬਰਰਾਸ਼ਟਰੀਸ੍ਰੀਨਗਰ ਤੋਂ ਉਡਾਣ ਭਰ ਕੇ ਆਏ ਏਅਰ ਇੰਡੀਆ ਐਕਸਪ੍ਰੈੱਸ ਦੇ ਪਾਇਲਟ ਦੀ ਦਿੱਲੀ ’ਚ ਮੌਤCurrent UpdatesApril 10, 2025 April 10, 2025ਨਵੀਂ ਦਿੱਲੀ- ਸ੍ਰੀਨਗਰ ਤੋਂ ਉਡਾਣ ਭਰਨ ਵਾਲੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਪਾਇਲਟ ਦੀ ਦਿੱਲੀ ਹਵਾਈ ਅੱਡੇ ਉੱਤੇ ਉਤਰਨ ਤੋਂ ਕੁਝ ਦੇਰ ਬਾਅਦ ਸਿਹਤ ਵਿਗੜਨ...
ਖਾਸ ਖ਼ਬਰਰਾਸ਼ਟਰੀਹੋਣ ਵਾਲੇ ਜਵਾਈ ਨਾਲ ਗਹਿਣੇ ਤੇ 3.5 ਲੱਖ ਲੈ ਕੇ ਫਰਾਰ ਹੋਈ ਸੱਸ, 16 ਅਪਰੈਲ ਨੂੰ ਧੀ ਨਾਲ ਹੋਣਾ ਸੀ ਵਿਆਹCurrent UpdatesApril 10, 2025 April 10, 2025ਅਲੀਗੜ੍ਹ- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਰਿਸ਼ਤਿਆਂ ਦੀ ਮਰਿਆਦਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਥੇ ਇਕ ਮਹਿਲਾ...
ਖਾਸ ਖ਼ਬਰਰਾਸ਼ਟਰੀਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਵਿਚ ਬੰਬ ਦੀ ਝੂਠੀ ਧਮਕੀCurrent UpdatesApril 10, 2025 April 10, 2025ਨਵੀਂ ਦਿੱਲੀ- ਦਿੱਲੀ ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਨੂੰ ਨਿਸ਼ਾਨਾ ਬਣਾਉਣ ਵਾਲੀ ਇਕ ਝੂਠੀ ਬੰਬ ਦੀ ਧਮਕੀ...