ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ‘ਚ ਵੱਡੀ ਵਾਰਦਾਤ: ‘ਆਪ’ ਆਗੂ ‘ਤੇ ਅੰਨ੍ਹੇਵਾਹ ਫਾਇਰਿੰਗ, ਹਾਲਤ ਬੇਹੱਦ ਗੰਭੀਰCurrent UpdatesMay 28, 2026 May 28, 2026 ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੇ ਕੋਟ ਆਤਮਾ ਰਾਮ ਇਲਾਕੇ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਆਮ ਆਦਮੀ ਪਾਰਟੀ (AAP) ਦੇ ਇੱਕ ਸਥਾਨਕ ਆਗੂ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ‘ਚ ਗੱਡੀ ਪਾਰਕਿੰਗ ਦੇ ਮਾਮੂਲੀ ਵਿਵਾਦ ‘ਚ ਚੱਲੀਆਂ ਗੋਲੀਆਂ, ‘ਆਪ’ ਆਗੂ ਸਮੇਤ 2 ਜ਼ਖ਼ਮੀCurrent UpdatesMay 28, 2026 May 28, 2026 ਅੰਮ੍ਰਿਤਸਰ: ਅੰਮ੍ਰਿਤਸਰ ਦੇ ਕੋਟ ਆਤਮਾ ਰਾਮ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਗੱਡੀ ਪਾਰਕ ਕਰਨ ਨੂੰ ਲੈ ਕੇ ਹੋਇਆ ਇੱਕ ਮਾਮੂਲੀ...
ਖਾਸ ਖ਼ਬਰਪੰਜਾਬਰਾਸ਼ਟਰੀਪਾਕਿਸਤਾਨੀ ਡਰੋਨਾਂ ਰਾਹੀਂ ਹਥਿਆਰ ਮੰਗਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਵਿਦੇਸ਼ੀ ਤਸਕਰ ਦੇ 5 ਸਾਥੀ ਧਰੇCurrent UpdatesMay 27, 2026 May 27, 2026 ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਹੋਣ ਵਾਲੀ ਹਥਿਆਰਾਂ ਦੀ ਸਮਗਲਿੰਗ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀKapil Sharma ਦੇ ਘਰ ਬਾਹਰ ਨਹੀਂ ਚੱਲੀ ਗੋਲੀ!Current UpdatesMay 25, 2026 May 25, 2026 ਅੰਮ੍ਰਿਤਸਰ- ਕਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਚਰਚਾ ਨੂੰ ਪੁਲੀਸ ਨੇ ਅਫਵਾਹ ਕਰਾਰ ਦਿੱਤਾ ਹੈ। ਇਥੇ ਸ਼ਹਿਰ ਵਿੱਚ ਇਹ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲ ਤਖ਼ਤ ਵੱਲੋਂ ਸਰਕਾਰ ਨੂੰ ਬੇਅਦਬੀ ਕਾਨੂੰਨ ’ਚ ਸੋਧ ਸਬੰਧੀ ਦਿੱਤੀ ਮਿਆਦ ਦਾ ਸਮਾਂ ਖਤਮ ਹੋਣ ਕੰਢੇCurrent UpdatesMay 23, 2026 May 23, 2026 ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨਵੇਂ ਬੇਅਦਬੀ ਕਾਨੂੰਨ ਵਿੱਚੋਂ ਵਿਵਾਦਤ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀAmritsar Airport ‘ਤੇ ਵਿਦੇਸ਼ੀ ਮਹਿਲਾ ਕੋਲੋਂ 40 ਹਜ਼ਾਰ ਡਾਲਰ ਬਰਾਮਦCurrent UpdatesMay 21, 2026 May 21, 2026 ਅੰਮ੍ਰਿਤਸਰ- ਇੱਕ ਖ਼ਾਸ ਖ਼ੁਫੀਆ ਜਾਣਕਾਰੀ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਡੀ.ਆਰ.ਆਈ. (DRI) ਅੰਮ੍ਰਿਤਸਰ ਖੇਤਰੀ ਇਕਾਈ ਦੇ ਅਧਿਕਾਰੀਆਂ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ...
ਖਾਸ ਖ਼ਬਰਪੰਜਾਬਰਾਸ਼ਟਰੀਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਹਰਜਿੰਦਰ ਸਿੰਘ ਧਾਮੀ ਵਲੋਂ ਰਾਜਪਾਲ ਨਾਲ ਮੁਲਾਕਾਤCurrent UpdatesMay 21, 2026 May 21, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਬੰਬ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ West Bengal ਤੋਂ ਇੱਕ ਗ੍ਰਿਫ਼ਤਾਰ; 300 ਤੋਂ ਵੱਧ Gmail ਖਾਤੇ ਬਰਾਮਦ, ਪਾਕਿਸਤਾਨ ਤੱਕ ਜੁੜੇ ਤਾਰCurrent UpdatesMay 21, 2026 May 21, 2026 ਅੰਮ੍ਰਿਤਸਰ- ਕਈ ਸੂਬਿਆਂ ਦੇ ਸਕੂਲਾਂ ਅਤੇ ਹੋਰ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਭੇਜਣ ਦੇ ਦੋਸ਼ ਤਹਿਤ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਪੱਛਮੀ...
ਖਾਸ ਖ਼ਬਰਪੰਜਾਬਰਾਸ਼ਟਰੀਬੇਅਦਬੀ ਕਰਨ ਵਾਲੇ ਦੀ ਥਾਂ ਸਾਂਭ-ਸੰਭਾਲ ਕਰਨ ਵਾਲੇ ਨੂੰ ਦੋਸ਼ੀ ਬਣਾਉਣਾ ਬਰਦਾਸ਼ਤ ਨਹੀਂ: ਐਡਵੋਕੇਟ ਧਾਮੀCurrent UpdatesMay 20, 2026 May 20, 2026 ਅੰਮ੍ਰਿਤਸਰ- ਆਪ ਸਰਕਾਰ ਵੱਲੋਂ ਬਣਾਏ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੀਆਂ ਕੁਝ ਇਤਰਾਜ਼ਯੋਗ ਮੱਦਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ...
ਖਾਸ ਖ਼ਬਰਪੰਜਾਬਰਾਸ਼ਟਰੀ‘ਬੰਗਾਲ ਜਿੱਤਿਆ, ਹੁਣ ਪੰਜਾਬ ਜਿੱਤਾਂਗੇ’: ਅੰਮ੍ਰਿਤਸਰ ’ਚ ਭਾਜਪਾ ਆਗੂ ਤਰੁਣ ਚੁੱਘ ਨੇ ‘ਚਾਹ ਦੀ ਚੁਸਕੀ’ ਨਾਲ ਦਿੱਤਾ ਮੋਦੀ ਦਾ ਨਾਅਰਾCurrent UpdatesMay 19, 2026 May 19, 2026 ਅੰਮ੍ਰਿਤਸਰ- ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (BJP) ਨੇ ਸੂਬੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ...