ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਨੇ ਪਾਬੰਦੀ ਦੇ ਹੁਕਮਾਂ ਦੇ ਬਾਵਜੂਦ ਇੰਦੌਰ ’ਚ ਗਾਇਆ ‘ਪਟਿਆਲਾ ਪੈੱਗ’Current UpdatesNovember 16, 2026 November 16, 2026 ਇੰਦੌਰ- ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਇੰਦੌਰ ਵਿੱਚ ਆਪਣੇ ਸੰਗੀਤਕ ਸਮਾਗਮ ਦੌਰਾਨ ਆਪਣਾ ਮਕਬੂਲ ਗੀਤ ‘ਪਟਿਆਲਾ ਪੈੱਗ’ ਗਾ ਕੇ ਵਿਵਾਦ ਖੜ੍ਹਾ ਕਰ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਮੁਲਾਜ਼ਮਾਂ ’ਤੇ ਲਗਾਤਾਰ ਜਾਰੀ ਹਮਲਿਆਂ ’ਤੇ ਭਾਜਪਾ ਨੇ ‘ਆਪ’ ਸਰਕਾਰ ਨੂੰ ਘੇਰਿਆCurrent UpdatesNovember 16, 2026 November 16, 2026 ਗੁਰਦਾਸਪੁਰ- ਗੁਰਦਾਸਪੁਰ ਵਿੱਚ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਸ਼ੱਕੀ ਮੌਤ ਤੋਂ ਬਾਅਦ ਇਸ ਸਾਲ ਦੌਰਾਨ ਪੰਜਾਬ ਦੇ ਕਿਸੇ ਪੁਲੀਸ ਮੁਲਾਜ਼ਮ ਦਾ ਛੇਵਾਂ ਕਤਲ ਹੋਇਆ ਹੈ,...
ਖਾਸ ਖ਼ਬਰਰਾਸ਼ਟਰੀਦੇਸ਼ ਭਰ ’ਚ SIR ਕਰਵਾਉਣ ਅਤੇ ‘ਫ਼ਾਰਮ 6’ ਬਦਲਣ ਦਾ ਫ਼ੈਸਲਾ ਕਿਸ ਦਾ ਸੀ:ਕਾਂਗਰਸ ਨੇ ਸੁਪਰੀਮ ਕੋਰਟ ਅੱਗੇ ਰੱਖੇ 48 ਸਵਾਲCurrent UpdatesNovember 16, 2026 November 16, 2026 ਨਵੀਂ ਦਿੱਲੀ- ਕਾਂਗਰਸ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਚੋਣ ਕਮਿਸ਼ਨ ਨੇ ਕਥਿਤ ਵੋਟ ‘ਚੋਰੀ’ ਬਾਰੇ ਉਸ ਦੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ ਹੈ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਜ਼ਮੀਨ ਤੇ ਮਾਈਨਿੰਗ ਘਪਲੇ ’ਚ ਸਾਬਕਾ ਏ ਡੀ ਸੀ ਨੂੰ 14 ਦਿਨ ਨਿਆਂਇਕ ਹਿਰਾਸਤ ‘ਚ ਭੇਜਿਆCurrent UpdatesNovember 16, 2026 November 16, 2026 ਪਠਾਨਕੋਟ- ਪਠਾਨਕੋਟ ਵਿੱਚ ਹੋਏ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਅਤੇ ਨਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਸਾਬਕਾ ਏਡੀਸੀ ਕੁਲਦੀਪ ਸਿੰਘ ਨੂੰ ਅੱਜ ਈਡੀ ਜਲੰਧਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਮਿਤਾਭ ਤੇ ਅਭਿਸ਼ੇਕ ਬੱਚਨ ਨੂੰ ਜਾਨੋਂ ਮਾਰਨ ਦੀ ਧਮਕੀCurrent UpdatesNovember 16, 2026 November 16, 2026 ਚੰਡੀਗੜ੍ਹ- ਬੌਲੀਵੁੱਡ ਦੇ ਉੱਘੇ ਅਦਾਕਾਰ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਨੂੰ ਗੈਂਗਸਟਰ ਗੋਲਡੀ ਢਿੱਲੋਂ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਆਗੂ ਤੋਂ 50 ਲੱਖ ਦੀ ਫਿਰੌਤੀ ਮੰਗਣ ਤੋਂ ਬਾਅਦ ਗੋਲੀਬਾਰੀ, ਜਵਾਬੀ ਫਾਇਰਿੰਗ ‘ਚ ਇਕ ਹਮਲਾਵਰ ਜ਼ਖ਼ਮੀCurrent UpdatesNovember 16, 2026 November 16, 2026 ਪਟਿਆਲਾ- ਫਿਰੌਤੀ ਦੀ ਮੰਗ ਨੂੰ ਲੈ ਕੇ ਪਟਿਆਲਾ ਦੇ ਭੀੜ ਭੜੱਕੇ ਵਾਲੇ ਇਲਾਕੇ ਸਫਾਵਾਦੀ ਗੇਟ ਖੇਤਰ ਵਿੱਚ ਅੱਜ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਆਮ ਆਦਮੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਦੇ ਸਰਗਰਮ ਆਗੂ ਦਰਸ਼ਪ੍ਰੀਤ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲCurrent UpdatesNovember 14, 2026 November 14, 2026 ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਵਿੱਚ ਸਰਗਰਮ ਰਹੇ ਅਤੇ ਵਿਦਿਆਰਥੀ ਜਥੇਬੰਦੀ ‘ਸੱਥ’ ਦੇ ਆਗੂ ਦਰਸ਼ਪ੍ਰੀਤ ਸਿੰਘ ਅੱਜ ਚੰਡੀਗੜ੍ਹ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਆਪਣੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨੀਲੀ ਐਨਕ ਤੇ ਜੇਬਾਂ ’ਚ ਹੱਥ: 23 ਮਹੀਨਿਆਂ ਦੇ ‘ਛੋਟੇ ਬੱਚੇ’ ਦੇ ਸਵੈਗ ਨੇ ਲੁੱਟਿਆ ਸਭ ਦਾ ਦਿਲ…Current UpdatesNovember 14, 2026 November 14, 2026 ਚੰਡੀਗੜ੍ਹ- ਸੋਸ਼ਲ ਮੀਡੀਆ ’ਤੇ ਇਨ੍ਹੀਂ ਦਿਨੀਂ 23 ਮਹੀਨਿਆਂ ਦੇ ਇੱਕ ਨੰਨ੍ਹੇ ਬੱਚੇ ਰੁਦਰਾਂਸ਼ ਦਾ ਆਤਮ-ਵਿਸ਼ਵਾਸ ਭਰਿਆ ਅੰਦਾਜ਼ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।...
ਖਾਸ ਖ਼ਬਰਰਾਸ਼ਟਰੀਰਸਗੁੱਲਾ ਸਮਝ ਕੇ ਚੱਬ ਲਿਆ ਦੇਸੀ ਬੰਬ; ਖ਼ਤਰਨਾਕ ਮਜ਼ਾਕ ਨੇ ਲਈ ਵਿਅਕਤੀ ਦੀ ਜਾਨCurrent UpdatesNovember 14, 2026 November 14, 2026 ਡਿੰਡੋਰੀ- ਦੋਸਤਾਂ ਦਰਮਿਆਨ ਕੀਤਾ ਗਿਆ ਇੱਕ ਭਿਆਨਕ ਮਜ਼ਾਕ ਉਸ ਵੇਲੇ ਜਾਨਲੇਵਾ ਸਾਬਤ ਹੋਇਆ ਜਦੋਂ ਇੱਕ ਨੌਜਵਾਨ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਇਹ ਦਿਲ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਸਤਿਕਾਰ ਐਕਟ-2026 ਨੂੰ ਲੈ ਕੇ ਸੂਬਾ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨCurrent UpdatesNovember 14, 2026 November 14, 2026 ਅੰਮ੍ਰਿਤਸਰ- ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਰ ਕਮੇਟੀ...