ਖਾਸ ਖ਼ਬਰਰਾਸ਼ਟਰੀਸ੍ਰੀਨਗਰ ਦੇ ਲਾਲ ਚੌਕ ਵਿਖੇ ਚਾਰ ਲੋੜੀਂਦੇ ਅਤਿਵਾਦੀਆਂ ਦੀ ਜਾਣਕਾਰੀ ਦੇਣ ਦੀ ਅਪੀਲ ਵਾਲਾ ਬੈਨਰ ਲੱਗਿਆCurrent UpdatesNovember 8, 2026 November 8, 2026 ਸ੍ਰੀਨਗਰ- ਸ੍ਰੀਨਗਰ ਦੇ ਲਾਲ ਚੌਕ ਇਲਾਕੇ ਵਿੱਚ ਐਤਵਾਰ ਨੂੰ ਇੱਕ ਬੈਨਰ ਲੱਗਿਆ ਮਿਲਿਆ, ਜਿਸ ਵਿੱਚ ਕਸ਼ਮੀਰ ਵਿੱਚ ਲੋੜੀਂਦੇ ਚਾਰ ਅਤਿਵਾਦੀਆਂ ਬਾਰੇ ਸੁਰੱਖਿਆ ਬਲਾਂ ਨੂੰ ਜਾਣਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦੀਵਾਲੀ ਵਾਲੇ ਦਿਨ ਪਰਵਿੰਦਰ ਝੋਟਾ ਦਾ ਸਸਕਾਰ; ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈCurrent UpdatesNovember 8, 2026 November 8, 2026 ਚੰਡੀਗੜ੍ਹ- ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੱਜ ਦੀਵਾਲੀ ਵਾਲੇ ਦਿਨ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਚਕੇਰੀਆਂ ਸੜਕ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਾਹੀ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੀਵਾਲੀ ਦੀ ਰੌਣਕCurrent UpdatesNovember 8, 2026 November 8, 2026 ਪਟਿਆਲਾ- ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਇਸ ਵਾਰ ਬਾਜ਼ਾਰਾਂ ’ਚ ਰੌਣਕ ਵੇਖਣ ਨੂੰ ਮਿਲ ਰਹੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਐਤਕੀਂ ਵਿਕਰੀ ਵੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਧਾਨ ਸਭਾ ਚੋਣਾਂ: ਟਿਕਟ ਦੇ ਚਾਹਵਾਨ ‘ਆਪ’ ਆਗੂਆਂ ਨੇ ਦਿੱਲੀ ਵੱਲ ਵਹੀਰਾਂ ਘੱਤੀਆਂCurrent UpdatesNovember 8, 2026 November 8, 2026 ਚੰਡੀਗੜ੍ਹ- ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅੰਦਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਗਰੀਨ ਦੀਵਾਲੀ ਮਨਾ ਕੇ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਰੱਖਣ ਦਾ ਸੱਦਾCurrent UpdatesNovember 8, 2026 November 8, 2026 ਪਟਿਆਲਾ- ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੱਦੇਨਜ਼ਰ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਮੂਹ...
ਖਾਸ ਖ਼ਬਰਪੰਜਾਬਰਾਸ਼ਟਰੀਤੀਜਾ ਤਨਖ਼ਾਹ ਕਮਿਸ਼ਨ ਲਾਗੂ ਕਰਾਉਣ ਲਈ ਡਟੇ ਬੀ ਐੱਸ ਐੱਨ ਐੱਲ ਮੁਲਾਜ਼ਮCurrent UpdatesNovember 8, 2026 November 8, 2026 ਸੰਗਰੂਰ- ਆਲ ਯੂਨੀਅਨਜ਼ ਐਂਡ ਐਸੋਸੀਏਸ਼ਨਜ਼ ਆਫ ਬੀ ਐੱਸ ਐੱਨ ਐੱਲ ਦੇ ਸੱਦੇ ’ਤੇ ਬੀ ਐੱਸ ਐੱਨ ਐੱਲ ਦਫ਼ਤਰ ਅੱਗੇ ਤੀਜੇ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਵਾਉਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰCurrent UpdatesNovember 8, 2026November 8, 2026 November 8, 2026November 8, 2026 ਚੰਡੀਗੜ੍ਹ- ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਦਾ ਸਖ਼ਤ ਰੁਖ਼; ਅਗਲੀ ਗੱਲਬਾਤ ਤੋਂ ਪਹਿਲਾਂ ਸਤਿਕਾਰ ਸੋਧ ਐਕਟ ’ਤੇ ਸਰਕਾਰ ਲਗਾਏ ਮੁਕੰਮਲ ਰੋਕCurrent UpdatesNovember 8, 2026 November 8, 2026 ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ...
ਖਾਸ ਖ਼ਬਰਪੰਜਾਬਰਾਸ਼ਟਰੀਪਠਾਣਮਾਜਰਾ ਨੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚੀCurrent UpdatesNovember 7, 2026 November 7, 2026 ਦੇਵੀਗਡ਼੍ਹ- ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਪਹਿਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਾਰਵਿੰਦਰ ਝੋਟਾ ਮਾਮਲਾ: PGI ‘ਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ, ਕੱਲ੍ਹ ਦਿੱਤੀ ਜਾਵੇਗੀ ਅੰਤਿਮ ਵਿਦਾਈCurrent UpdatesNovember 7, 2026 November 7, 2026 ਚੰਡੀਗੜ੍ਹ: ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਚਰਚਿਤ ਆਗੂ ਪਾਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਚੰਡੀਗੜ੍ਹ...