November 13, 2026

#bjp

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਦੀਵਾਲੀ ਵਾਲੇ ਦਿਨ ਪਰਵਿੰਦਰ ਝੋਟਾ ਦਾ ਸਸਕਾਰ; ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Current Updates
ਚੰਡੀਗੜ੍ਹ-  ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੱਜ ਦੀਵਾਲੀ ਵਾਲੇ ਦਿਨ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਚਕੇਰੀਆਂ ਸੜਕ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼ਾਹੀ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੀਵਾਲੀ ਦੀ ਰੌਣਕ

Current Updates
ਪਟਿਆਲਾ-  ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਇਸ ਵਾਰ ਬਾਜ਼ਾਰਾਂ ’ਚ ਰੌਣਕ ਵੇਖਣ ਨੂੰ ਮਿਲ ਰਹੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਐਤਕੀਂ ਵਿਕਰੀ ਵੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵਿਧਾਨ ਸਭਾ ਚੋਣਾਂ: ਟਿਕਟ ਦੇ ਚਾਹਵਾਨ ‘ਆਪ’ ਆਗੂਆਂ ਨੇ ਦਿੱਲੀ ਵੱਲ ਵਹੀਰਾਂ ਘੱਤੀਆਂ

Current Updates
ਚੰਡੀਗੜ੍ਹ- ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅੰਦਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਗਰੀਨ ਦੀਵਾਲੀ ਮਨਾ ਕੇ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਰੱਖਣ ਦਾ ਸੱਦਾ

Current Updates
ਪਟਿਆਲਾ-  ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੱਦੇਨਜ਼ਰ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਮੂਹ...
ਖਾਸ ਖ਼ਬਰਪੰਜਾਬਰਾਸ਼ਟਰੀ

ਤੀਜਾ ਤਨਖ਼ਾਹ ਕਮਿਸ਼ਨ ਲਾਗੂ ਕਰਾਉਣ ਲਈ ਡਟੇ ਬੀ ਐੱਸ ਐੱਨ ਐੱਲ ਮੁਲਾਜ਼ਮ

Current Updates
ਸੰਗਰੂਰ-  ਆਲ ਯੂਨੀਅਨਜ਼ ਐਂਡ ਐਸੋਸੀਏਸ਼ਨਜ਼ ਆਫ ਬੀ ਐੱਸ ਐੱਨ ਐੱਲ ਦੇ ਸੱਦੇ ’ਤੇ ਬੀ ਐੱਸ ਐੱਨ ਐੱਲ ਦਫ਼ਤਰ ਅੱਗੇ ਤੀਜੇ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਵਾਉਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ

Current Updates
ਚੰਡੀਗੜ੍ਹ-  ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਦਾ ਸਖ਼ਤ ਰੁਖ਼; ਅਗਲੀ ਗੱਲਬਾਤ ਤੋਂ ਪਹਿਲਾਂ ਸਤਿਕਾਰ ਸੋਧ ਐਕਟ ’ਤੇ ਸਰਕਾਰ ਲਗਾਏ ਮੁਕੰਮਲ ਰੋਕ

Current Updates
ਸ੍ਰੀ ਆਨੰਦਪੁਰ ਸਾਹਿਬ-  ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ...
ਖਾਸ ਖ਼ਬਰਪੰਜਾਬਰਾਸ਼ਟਰੀ

ਪਠਾਣਮਾਜਰਾ ਨੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚੀ

Current Updates
ਦੇਵੀਗਡ਼੍ਹ-  ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਪਹਿਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਾਰਵਿੰਦਰ ਝੋਟਾ ਮਾਮਲਾ: PGI ‘ਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ, ਕੱਲ੍ਹ ਦਿੱਤੀ ਜਾਵੇਗੀ ਅੰਤਿਮ ਵਿਦਾਈ

Current Updates
ਚੰਡੀਗੜ੍ਹ: ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਚਰਚਿਤ ਆਗੂ ਪਾਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਚੰਡੀਗੜ੍ਹ...
ਖਾਸ ਖ਼ਬਰਰਾਸ਼ਟਰੀ

ਸਰਹਿੰਦ-ਅੰਬਾਲਾ ਰੇਲ ਮਾਰਗ ’ਤੇ ਅੱਗ ਲੱਗਣ ਕਾਰਨ ਹਿਮਾਚਲ ਐਕਸਪ੍ਰੈੱਸ ਦਾ ਸਮਾਂ ਬਦਲਿਆ

Current Updates
ਨਵੀਂ ਦਿੱਲੀ-  ਪੰਜਾਬ ਵਿੱਚ ਸਰਹਿੰਦ-ਅੰਬਾਲਾ ਰੇਲ ਮਾਰਗ ’ਤੇ ਕਰਮਭੂਮੀ ਐਕਸਪ੍ਰੈੱਸ ਵਿੱਚ ਅੱਗ ਲੱਗਣ ਦੀ ਘਟਨਾ ਦਾ ਅਸਰ ਰੇਲ ਆਵਾਜਾਈ ’ਤੇ ਪਿਆ ਹੈ। ਇਸ ਕਾਰਨ ਪੰਜਾਬ...