December 27, 2025

#bollywood

ਖਾਸ ਖ਼ਬਰਮਨੋਰੰਜਨਰਾਸ਼ਟਰੀ

ਬਜ਼ੁਰਗ ਅਦਾਕਾਰ ਅਚਯੁਤ ਪੋਤਦਾਰ ਦਾ ਦੇਹਾਂਤ

Current Updates
ਮੁੰਬਈ- ਬਜ਼ੁਰਗ ਅਦਾਕਾਰ ਅਚਯੁਤ ਪੋਤਦਾਰ ਦਾ ਮੁੰਬਈ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 90 ਸਾਲ ਤੋਂ ਵੱਧ ਸੀ। Potdar ‘ਭਾਰਤ ਏਕ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਗਾਇਕ ਕਰਨ ਔਜਲਾ ਤੇ ਹਨੀ ਸਿੰਘ ਮਹਿਲਾ ਕਮਿਸ਼ਨ ਅੱਗੇ ਨਾ ਹੋਏ ਪੇਸ਼

Current Updates
ਮੁੰਬਈ- ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ, ਜਿਨ੍ਹਾਂ ਨੂੰ ਪਿਛਲੇ ਦਿਨੀ ਆਪਣੇ ਗੀਤਾਂ ਵਿੱਚ ਔਰਤਾਂ ਪ੍ਰਤੀ ਅਸੱਭਿਅਕ ਸ਼ਬਦਾਵਲੀ ਵਰਤਣ ਦੇ ਕਥਿਤ ਦੋਸ਼ਾਂ ਅਧੀਨ ਪੰਜਾਬ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਇਮਤਿਆਜ਼ ਦੀ ‘ਅਮਰ ਸਿੰਘ ਚਮਕੀਲਾ’ ਨੇ ਸਕਰੀਨਰਾਈਟਰਜ਼ ਐਸੋਸੀਏਸ਼ਨ ਐਵਾਰਜ਼ ’ਚ ਤਿੰਨ ਪੁਰਸਕਾਰ ਜਿੱਤੇ

Current Updates
ਮੁੰਬਈ- ਨਿਰਦੇਸ਼ਕ ਇਮਤਿਆਜ਼ ਅਲੀ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਨੂੰ ਸਕਰੀਨਰਾਈਟਰਜ਼ ਐਸੋਸੀਏਸ਼ਨ ਐਵਾਰਡਜ਼ ਦੇ 6ਵੇਂ ਐਡੀਸ਼ਨ ਵਿੱਚ ਤਿੰਨ ਪ੍ਰਮੁੱਖ ਸਨਮਾਨ ਮਿਲੇ ਹਨ। ਸ਼ਨਿੱਚਰਵਾਰ ਨੂੰ ਮੁੰਬਈ...
ਖਾਸ ਖ਼ਬਰਰਾਸ਼ਟਰੀ

ਸ਼ਾਹਰੁਖ ਖ਼ਾਨ ਬਣੇ ਜ਼ੋਮੈਟੋ ਦੇ ਨਵੇਂ ਬਰਾਂਡ ਅੰਬੈਸਡਰ

Current Updates
ਮੁੰਬਈ- ਆਨਲਾਈਨ ਫੂਡ ਡਿਲਵਰੀ ਪਲੇਟਫਾਰਮ ZOMATO ਨੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਨੁੂੰ ਆਪਣਾ ਬਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਜ਼ੋਮੈਟੋ ਨੇ ਆਪਣੇ ਬਿਆਨ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਮਹਿਲਾ ਕਮਿਸ਼ਨ ਨੇ Karan Aujla ਅਤੇ Honey Singh ਦੇ ਗਾਣਿਆਂ ਦਾ ਖ਼ੁਦ ਨੋਟਿਸ ਲਿਆ

Current Updates
ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਾਇਕ ਕਰਨ ਔਜਲਾ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਗੀਤ ਐੱਮਐੱਫ ਗੱਭਰੂ (MF Gabaru) ਅਤੇ ਯੋ ਯੋ ਹਨੀ ਸਿੰਘ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਆਨਲਾਈਨ ਸੱਟੇਬਾਜ਼ੀ ਕੇਸ: ਅਦਾਕਾਰ ਵਿਜੈ ਦੇਵਰਕੋਂਡਾ ਈਡੀ ਅੱਗੇ ਪੇਸ਼

Current Updates
ਮੁੰਬਈ- ਅਦਾਕਾਰ ਵਿਜੈ ਦੇਵਰਕੋਂਡਾ ਕੁਝ ਪਲੈਟਫਾਰਮਾਂ ’ਤੇ ਗੈਰਕਾਨੂੰਨੀ ਆਨਲਾਈਨ ਸੱਟੇਬਾਜ਼ੀ ਤੇ ਜੂਏ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਜਾਂਚ ਦੀ ਕੜੀ ਵਜੋਂ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ...
ਖਾਸ ਖ਼ਬਰਮਨੋਰੰਜਨਰਾਸ਼ਟਰੀ

71ਵੇਂ ਰਾਸ਼ਟਰੀ ਫਿਲਮ ਪੁਰਸਕਾਰ: ਅਦਾਕਾਰੀ ਸਿਰਫ਼ ਕੰਮ ਨਹੀਂ ਸਗੋਂ ਇੱਕ ਜ਼ਿੰਮੇਵਾਰੀ ਹੈ: ਸ਼ਾਹਰੁਖ਼ ਖ਼ਾਨ

Current Updates
ਮੁੰਬਈ- ਬੌਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੇ ਕੌਮੀ ਫਿਲਮ ਪੁਰਸਕਾਰਾਂ ’ਚ ਸਰਵੋਤਮ ਅਦਾਕਾਰ ਚੁਣੇ ਮਗਰੋਂ ਕਿਹਾ ਕਿ ਅਦਾਕਾਰੀ ਸਿਰਫ਼ ਕੰਮ ਨਹੀਂ ਹੈ ਸਗੋਂ ਇਹ ਇੱਕ ਜ਼ਿੰਮੇਵਾਰੀ...
ਖਾਸ ਖ਼ਬਰਰਾਸ਼ਟਰੀ

ਹਾਈਕੋਰਟ ਵਲੋਂ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਕੰਗਨਾ ਰਣੌਤ ਦੀ ਪਟੀਸ਼ਨ ਰੱਦ

Current Updates
ਨਵੀਂ ਦਿੱਲੀ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇੱਕ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਪਟੀਸ਼ਨ ਨੂੰ ਰੱਦ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮਦਰ ਟੈਰੇਸਾ ‘ਤੇ ਬਣੀ ਫਿਲਮ ਦਾ ਵੈਨਿਸ ਫਿਲਮ ਮੇਲੇ ’ਚ ਹੋਵੇਗਾ ਪ੍ਰੀਮੀਅਰ

Current Updates
ਮੁੰਬਈ- ਮਸ਼ਹੂਰ ਮਕਦੂਨਿਆਈ ਫਿਲਮ ਡਾਇਰੈਕਟਰ ਟੀਓਨਾ ਸਟ੍ਰੂਗਰ ਮਿਤੇਵਸਕਾ (Macedonian director Teona Strugar Mitevska) ਦੀ ਫਿਲਮ ‘ਮਦਰ’, ਜੋ ਕਿ ਮਦਰ ਟੈਰੇਸਾ ਦੇ ਜੀਵਨ ਤੋਂ ਪ੍ਰੇਰਿਤ ਹੈ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਫਿਲਮ ਇੰਡਸਟਰੀ ਵਿੱਚ ਕੰਮ ਦੇ ਘੰਟਿਆਂ ਨੁੂੰ ਲੈ ਕੇ ਬੋਲੀ ਅਦਾਕਾਰਾ ਤਮੰਨਾ ਭਾਟੀਆ

Current Updates
ਮੁੰਬਈ- ਮਸਰੁੂਫ਼ੀਅਤ ਭਰੀ ਜੀਵਨ-ਸ਼ੈਲੀ ਦੇ ਚਲਦਿਆਂ ਇਨਸਾਨ ਅਕਸਰ ਹੀ ਆਪਣੇ ਆਪ ਨੁੂੰ ਸਮਾਂ ਦੇਣਾ ਭੁੱਲ ਜਾਂਦਾ ਹੈ। ਕੰਮ-ਕਾਜ ਦੇ ਵਿਚਕਾਰ ਲੋਕ ਆਪਣੀ ਸਿਹਤ ਵੱਲ ਵੀ...