ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਜਹਾਜ਼ ਹਾਦਸੇ ਦੇ ਮ੍ਰਿਤਕਾਂ ’ਚ ਦੋ ਭਾਰਤੀ ਮੂਲ ਦੇ ਵਿਅਕਤੀCurrent UpdatesFebruary 2, 2025 February 2, 2025 ਵਾਸ਼ਿੰਗਟਨ-ਅਮਰੀਕਾ ਦੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ’ਤੇ ਫੌਜ ਦੇ ਇਕ ਹੈਲੀਕਾਪਟਰ ਅਤੇ ਅਮਰੀਕਨ ਏਅਰਲਾਈਨਜ਼ ਦੇ ਯਾਤਰੀ ਜਹਾਜ਼ ਵਿਚਾਲੇ ਹੋਈ ਟੱਕਰ ਵਿੱਚ ਮਾਰੇ ਗਏ 67...
ਅੰਤਰਰਾਸ਼ਟਰੀਖਾਸ ਖ਼ਬਰਟੈਰਿਫ ਯੁੱਧ ਟਰੰਪ ਨੇ ਕੈਨੇਡਾ, ਮੈਕਸਿਕੋ ਤੇ ਚੀਨ ’ਤੇ ਕਰੜੇ ਟੈਕਸ ਲਾਏCurrent UpdatesFebruary 2, 2025 February 2, 2025 ਓਟਵਾ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੈਕਸਿਕੋ, ਕੈਨੇਡਾ ਤੇ ਚੀਨ ਤੋਂ ਦਰਾਮਦ ਵਸਤਾਂ ’ਤੇ ਕਰੜੇ ਟੈਕਸ ਲਗਾਉਣ ਸਬੰਧੀ ਇਕ ਹੁਕਮ ’ਤੇ ਸ਼ਨਿਚਰਵਾਰ ਨੂੰ ਸਹੀ ਪਾਈ ਹੈ।...
ਅੰਤਰਰਾਸ਼ਟਰੀਖਾਸ ਖ਼ਬਰਗੈਰ-ਕਾਨੂੰਨੀ ਪ੍ਰਵਾਸੀਆਂ ਬਾਰੇ ਜੋ ਸਹੀ ਹੈ ਉਹੀ ਕਰਨਗੇ ਪ੍ਰਧਾਨ ਮੰਤਰੀ ਮੋਦੀ: ਟਰੰਪCurrent UpdatesJanuary 28, 2025 January 28, 2025 ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੈਰ-ਕਾਨੂੰਨੀ ਪ੍ਰਵਾਸੀਆਂ ਬਾਰੇ ‘ਜੋ ਸਹੀ ਹੈ’ ਉਹ ਕਰਨਗੇ ਅਤੇ ਇਸ ਗੱਲ ਨੂੰ...
ਅੰਤਰਰਾਸ਼ਟਰੀਖਾਸ ਖ਼ਬਰਡੋਨਾਲਡ ਟਰੰਪ ਦੀ ਟੀਮ ‘ਚ ਭਾਰਤੀਆਂ ਦਾ ਦਬਦਬਾ, ਕੁਸ਼ ਦੇਸਾਈ ਸਣੇ ਤਿੰਨ ਜਣਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀCurrent UpdatesJanuary 26, 2025 January 26, 2025 ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਸ਼ਾਸਨ ਵਿਚ ਤਿੰਨ ਭਾਰਤੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਨ੍ਹਾਂ ਵਿੱਚ ਰਿੱਕੀ ਗਿੱਲ, ਸੌਰਭ ਸ਼ਰਮਾ ਅਤੇ ਕੁਸ਼ ਦੇਸਾਈ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਨੂੰ ਆਪਣਾ ਡਿਪਟੀ ਪ੍ਰੈਸ ਸਕੱਤਰ ਨਿਯੁਕਤ ਕੀਤਾCurrent UpdatesJanuary 25, 2025 January 25, 2025 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਕੁਸ਼ ਦੇਸਾਈ (Kush Desai) ਨੂੰ ਆਪਣਾ ਡਿਪਟੀ ਪ੍ਰੈਸ ਸਕੱਤਰ ਨਿਯੁਕਤ ਕੀਤਾ ਹੈ। ਇਹ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਕੈਪੀਟਲ ਹਿੰਸਾ ਦੇ ਦੋਸ਼ੀਆਂ ਨੂੰ ਮੁਆਫ਼ ਕੀਤਾCurrent UpdatesJanuary 22, 2025 January 22, 2025 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ 6 ਜਨਵਰੀ 2021 ਨੂੰ ਕੈਪੀਟਲ ਹਿੱਲ ’ਤੇ ਹੋਈ ਹਿੰਸਾ ਦੇ ਮਾਮਲੇ ’ਚ ਸਾਰੇ 1500 ਲੋਕਾਂ ਨੂੰ ਉਨ੍ਹਾਂ ਦੇ ਅਪਰਾਧ ਲਈ...
ਅੰਤਰਰਾਸ਼ਟਰੀਖਾਸ ਖ਼ਬਰਊਸ਼ਾ ਵਾਂਸ ਦੀ ਉਪ ਰਾਸ਼ਟਰਪਤੀ ਵਜੋਂ ਚੋਣ ਕਰਦਾ, ਪਰ ਜਾਨਸ਼ੀਨ ਦੀ ਕਤਾਰ ਇੰਜ ਕੰਮ ਨਹੀਂ ਕਰਦੀ: ਟਰੰਪCurrent UpdatesJanuary 21, 2025 January 21, 2025 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਜੇਡੀ ਵਾਂਸ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਚਿਲੁਕੁਰੀ ਵਾਂਸ ਦੀ ਆਪਣੇ ਉਪ ਰਾਸ਼ਟਰਪਤੀ ਵਜੋਂ ਚੋਣ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਅੱਜ ਲੈਣਗੇ ਰਾਸ਼ਟਰਪਤੀ ਵਜੋਂ ਹਲਫ਼Current UpdatesJanuary 20, 2025 January 20, 2025 ਵਾਸ਼ਿੰਗਟਨ-ਰਿਪਬਲਿਕਨ ਆਗੂ ਡੋਨਲਡ ਟਰੰਪ ਸੋਮਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਉਹ ਵਿਸ਼ੇਸ਼ ਜਹਾਜ਼ ਰਾਹੀਂ ਪਰਿਵਾਰ ਸਣੇ ਵਾਸ਼ਿੰਗਟਨ ਡੀਸੀ ਪਹੁੰਚ ਗਏ ਹਨ ਅਤੇ...
ਅੰਤਰਰਾਸ਼ਟਰੀਖਾਸ ਖ਼ਬਰਤਕਨਾਲੋਜੀਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਇਮੀਗ੍ਰੇਸ਼ਨ ਤੇ ਟਿਕਟੌਕ ਸਣੇ ਕਈ ਅਹਿਮ ਫੈਸਲਿਆਂ ’ਤੇ ਸਹੀ ਪਾਉਣਗੇ ਡੋਨਲਡ ਟਰੰਪCurrent UpdatesJanuary 20, 2025 January 20, 2025 ਵਾਸ਼ਿੰਗਟਨ-ਡੋਨਲਡ ਟਰੰਪ ਵੱਲੋਂ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣ ਤੋਂ ਫੌਰੀ ਮਗਰੋਂ ਪਰਵਾਸ, ਸਰਹੱਦੀ ਸੁਰੱਖਿਆ, ਊਰਜਾ ਤੇ ਪ੍ਰਸ਼ਾਸਨਿਕ ਨੀਤੀਆਂ ਸਣੇ ਹੋਰ ਕਈ ਮਸਲਿਆਂ...
ਅੰਤਰਰਾਸ਼ਟਰੀਖਾਸ ਖ਼ਬਰਜਗਮੀਤ ਸਿੰਘ ਵੱਲੋੋਂ ਟਰੰਪ ਨੂੰ ਸੁਨੇਹਾ ‘ਕੈਨੇਡਾ ਵਿਕਾਊ ਨਹੀਂ ਹੈ’Current UpdatesJanuary 13, 2025 January 13, 2025 ਕੈਨੇਡਾ: ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਆਗੂ ਜਗਮੀਤ ਸਿੰਘ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਟੈਕਸ ਵਧਾਉਣ ਦੀਆਂ ਧਮਕੀਆਂ ਤੇ ਕੈਨੇਡਾ ਨੂੰ ਅਮਰੀਕਾ ਦਾ...