December 27, 2025

#punjabgovernment

ਖਾਸ ਖ਼ਬਰਪੰਜਾਬਰਾਸ਼ਟਰੀ

ਬੂਥਲੈੱਸ ਪ੍ਰਣਾਲੀ ਵਿਰੁੱਧ ਟੋਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ

Current Updates
ਪਾਤੜਾਂ- ਕੇਂਦਰ ਸਰਕਾਰ ਵੱਲੋਂ ਨਵੇਂ ਲਾਗੂ ਕੀਤੇ ਜਾ ਰਹੇ ਨਿਯਮਾਂ ਤਹਿਤ ਨੈਸ਼ਨਲ ਹਾਈਵੇ ’ਤੇ ਪੈਂਦੇ ਟੋਲ ਪਲਾਜ਼ਿਆਂ ਨੂੰ ਬੂਥਲੈੱਸ ਪ੍ਰਣਾਲੀ ਰਾਹੀਂ ਖਤਮ ਕੀਤੇ ਜਾਣ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵੱਲੋਂ ਨਵੇਂ ਬਿਲਡਿੰਗ ਬਾਈਲਾਅਜ਼ ਦਾ ਨੋਟੀਫਿਕੇਸ਼ਨ ਜਾਰੀ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਨਵੇਂ ਯੂਨੀਫਾਈਡ ਬਿਲਡਿੰਗ ਬਾਈਲਾਅਜ਼ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਨਾਲ ਸੂਬੇ ਭਰ ਦੇ ਸ਼ਹਿਰੀ ਖੇਤਰਾਂ ਵਿੱਚ ਸਾਰੇ ਨਵੇਂ ਰਿਹਾਇਸ਼ੀ...
ਪੰਜਾਬ

ਖੰਨਾ ’ਚ 6 ’ਤੇ ‘ਆਪ’, 5 ’ਤੇ ਸ਼੍ਰੋਮਣੀ ਅਕਾਲੀ ਦਲ ਅਤੇ 5 ’ਤੇ ਕਾਂਗਰਸ ਜੇਤੂ

Current Updates
ਖੰਨਾ- ਬਲਾਕ ਸਮਿਤੀ ਦੀਆਂ 14 ਦਸੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਵਿਚ ਪੰਜਾਬ ਦੀਆਂ ਤਿੰਨ ਪ੍ਰਮੁੱਖ ਪਾਰਟੀਆਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ...
ਖਾਸ ਖ਼ਬਰਪੰਜਾਬਰਾਸ਼ਟਰੀ

ਸੰਘਣੀ ਧੁੰਦ ਕਰਕੇ ਖਰੜ-ਕੁਰਾਲੀ ਹਾਈਵੇਅ ’ਤੇ ਦੋ ਸਕੂਲ ਬੱਸਾਂ ਦੀ ਆਹਮੋ-ਸਾਹਮਣੀ ਟੱਕਰ

Current Updates
ਮੋਹਾਲੀ- ਸੰਘਣੀ ਧੁੰਦ ਕਰਕੇ ਵੀਰਵਾਰ ਸਵੇਰੇ ਖਰੜ ਕੁਰਾਲੀ ਹਾਈਵੇਅ ਉੱਤੇ ਦੋ ਸਕੂਲ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਹਾਦਸੇ ਵਿਚ ਦੋਵਾਂ ਬੱਸਾਂ ਦੇ ਡਰਾਈਵਰਾਂ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਲੀਡਰਸ਼ਿਪ ਦੀਆਂ ਨੀਤੀਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਜਿੱਤਃਤੇਜਿੰਦਰ ਮਹਿਤਾ

Current Updates
ਪਾਰਟੀ ਪ੍ਰਤੀ ਵਿਸ਼ਵਾਸ ਪ੍ਰਗਟ ਕਰਨ ਲਈ ਕੀਤਾ ਆਮ ਲੋਕਾਂ ਦਾ ਧੰਨਵਾਦ ਪਟਿਆਲਾ-  ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜਿਲ੍ਹਾ ਯੋਜਨਾ ਕਮੇਟੀ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

नेतृत्व की नीतियों और सरकार की कार्यप्रणाली की जीत: तेजिंदर मेहता

Current Updates
पार्टी के प्रति विश्वास जताने के लिए आम लोगों का किया धन्यवाद पटियाला-  जिला परिषद और ब्लॉक समिति चुनावों के नतीजों के बाद जिला योजना...
ਖਾਸ ਖ਼ਬਰਪੰਜਾਬਰਾਸ਼ਟਰੀ

ਭਿੱਖੀਵਿੰਡ ਖੇਮਕਰਨ ਰੋਡ ’ਤੇ ਹਾਰਡਵੇਅਰ ਸਟੋਰ ਨੂੰ ਅੱਗ ਲੱਗੀ, ਲੱਖਾਂ ਦਾ ਨੁਕਸਾਨ

Current Updates
ਤਰਨ ਤਾਰਨ- ਸਰਹੱਦੀ ਕਸਬਾ ਭਿੱਖੀਵਿੰਡ ਦੇ ਖੇਮਕਰਨ ਰੋਡ ’ਤੇ ਬੀਤੀ ਰਾਤ ਧਵਨ ਹਾਰਡਵੇਅਰ ਸਟੋਰ ਨੂੰ ਭਿਆਨਕ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦਾ ਕੇਂਦਰ ਨੂੰ ਸਵਾਲ: ਭਲਾ ਹੁਣ ਪੰਜਾਬ ਦੇ ਕਿਸਾਨ ਪਰਾਲੀ ਸਾੜ ਰਹੇ ਨੇ?

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਲਈ ਰਾਜਧਾਨੀ ’ਚ ਕਾਬਜ਼ ਭਾਜਪਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣ ਨਤੀਜੇ: ਨੌਸ਼ਹਿਰਾ ਪੰਨੂੰਆਂ ਵਿੱਚ ਹੁਣ ਤੱਕ 820 ਵੋਟਾਂ ਰੱਦ, 357 ਨੇ ਨੋਟਾ ਨੂੰ ਪਾਈ ਵੋਟ

Current Updates
ਚੰਡੀਗੜ੍ਹ- ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। 141 ਮਾਈਕਰੋ ਅਬਜ਼ਰਵਰਾਂ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹੜ੍ਹਾਂ ਦਾ ਮਾਮਲਾ: ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਬੀ ਬੀ ਐੱਮ ਬੀ ਨੂੰ ਨੋਟਿਸ

Current Updates
ਚੰਡੀਗੜ੍ਹ- ਕੌਮੀ ਗਰੀਨ ਟ੍ਰਿਬਿਊਨਲ ਨੇ ਪੰਜਾਬ ’ਚ ਅਗਸਤ ਮਹੀਨੇ ਆਏ ਭਿਆਨਕ ਹੜ੍ਹਾਂ ਦੇ ਸੰਦਰਭ ’ਚ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਨੋਟਿਸ ਜਾਰੀ ਕਰ ਦਿੱਤਾ...