ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ-ਭਾਜਪਾ ਦਾ ‘ਗੁਪਤ ਗਠਜੋੜ’ ਜਾਰੀ; ਦੋਵੇਂ ਪਾਰਟੀਆਂ ਨਹੀਂ ਹੋਈਆਂ ਕਦੇ ਵੱਖ: ਚੰਨੀCurrent UpdatesOctober 25, 2026 October 25, 2026 ਲੁਧਿਆਣਾ- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੀਆਂ ਚਰਚਾਵਾਂ ਵਿਚਾਲੇ, ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ: ਖੁੱਡੀਆਂCurrent UpdatesOctober 25, 2026 October 25, 2026 ਮੁਕਤਸਰ- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਵਿਸ਼ੇਸ਼ ਗਿਰਦਾਵਰੀ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਦੇ ਪਿੰਡ ਡੂੰਮਵਾਲੀ ’ਚ ਕੰਧਾਂ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’: ਕੇਵਲ ਢਿੱਲੋਂ ਨੇ ‘ਆਪ’ ਸਰਕਾਰ ਨੂੰ ਘੇਰਿਆCurrent UpdatesOctober 25, 2026 October 25, 2026 ਬਠਿੰਡਾ- ਬਠਿੰਡਾ ਜ਼ਿਲ੍ਹੇ ਦੇ ਪਿੰਡ ਡੂੰਮਵਾਲੀ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ। ਭਾਜਪਾ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਾ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਆਪ ਸਰਕਾਰ ਨੂੰ ਘੇਰਿਆ; ਲੋਕਾਂ ਦਾ ਭਾਜਪਾ ‘ਤੇ ਵਧ ਰਿਹਾ ਭਰੋਸਾ ਦੱਸਿਆCurrent UpdatesOctober 24, 2026October 24, 2026 October 24, 2026October 24, 2026 ਲੁਧਿਆਣਾ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਡਬਲ ਇੰਜਣ ਸਰਕਾਰ ਜ਼ਰੂਰੀCurrent UpdatesOctober 24, 2026 October 24, 2026 ਲੁਧਿਆਣਾ- ਭਾਰਤੀ ਜਨਤਾ ਪਾਰਟੀ ਨੂੰ ਲੁਧਿਆਣਾ ਵਿਖੇ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਵਾਲੇ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ...
ਖਾਸ ਖ਼ਬਰਪੰਜਾਬਰਾਸ਼ਟਰੀਭਗਵਾਨ ਵਾਲਮੀਕਿ ਜੀ ਦਾ ਸੰਦੇਸ਼ ਸਮਾਜਿਕ ਬਰਾਬਰਤਾ ਅਤੇ ਸਨਮਾਨ ਦੀ ਨੀਂਹCurrent UpdatesOctober 24, 2026 October 24, 2026 ਲੁਧਿਆਣਾ- ਭਗਵਾਨ ਵਾਲਮੀਕਿ ਜੀ ਵੱਲੋਂ ਰਚੀ ਪਵਿੱਤਰ ਰਾਮਾਇਣ ਮਰਿਆਦਾ, ਸੱਚ, ਤਿਆਗ ਅਤੇ ਧਰਮ ਦਾ ਅਜਿਹਾ ਗ੍ਰੰਥ ਹੈ, ਜਿਸ ਨੇ ਹਜ਼ਾਰਾਂ ਸਾਲਾਂ ਤੋਂ ਸਮਾਜ ਨੂੰ ਦਿਸ਼ਾ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਈ ਜਾਵੇਗੀCurrent UpdatesOctober 24, 2026 October 24, 2026 ਰਾਜਪੁਰਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪੁਰਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰ ਨਾਲ ਸਹਿਮਤੀ ਮਗਰੋਂ ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮCurrent UpdatesOctober 24, 2026 October 24, 2026 ਪਟਿਆਲਾ- ਸਰਕਾਰੀ ਬੱਸਾਂ ਦਾ ਸਫ਼ਰ ਬੰਦ ਹੋਣ ਕਾਰਨ ਪਿਛਲੇ ਚਾਰ ਦਿਨਾਂ ਤੋਂ ਖੱਜਲ-ਖ਼ੁਆਰ ਹੋ ਰਹੇ ਮੁਸਾਫ਼ਰਾਂ ਦੀਆਂ ਔਕੜਾਂ ਅੱਜ ਉਸ ਵੇਲੇ ਖ਼ਤਮ ਹੋ ਗਈਆਂ, ਜਦੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ, ਨਾ ਕਿ ਪਹੁੰਚ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇCurrent UpdatesOctober 24, 2026 October 24, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ, ਜਿਸ ਨਾਲ ਨੌਜਵਾਨਾਂ ਨੂੰ ਇਹ ਜਾਣਨ ਦਾ ਮੌਕਾ ਮਿਲੇਗਾ ਕਿ ਕਾਨੂੰਨ ਕਿਸ ਤਰ੍ਹਾਂ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਾਰਥਨਾ ਸਭਾ ਦੀ ਆੜ ’ਚ ਧਰਮ ਪਰਿਵਰਤਨ ਦੇ ਦੋਸ਼Current UpdatesOctober 24, 2026 October 24, 2026 ਬਠਿੰਡਾ- ਇੱਥੇ ਬੀਬੀ ਵਾਲਾ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿੱਚ 28 ਅਕਤੂਬਰ ਨੂੰ ਈਸਾਈ ਭਾਈਚਾਰੇ ਵੱਲੋਂ ਹੋਣ ਵਾਲੀ ‘ਪ੍ਰਾਰਥਨਾ ਸਭਾ’ ਦੀ ਕੁਝ ਜਥੇਬੰਦੀਆਂ ਵੱਲੋਂ ਮੁਖ਼ਾਲਫ਼ਤ...