December 27, 2025

#Trading

ਖਾਸ ਖ਼ਬਰਰਾਸ਼ਟਰੀਵਪਾਰ

ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ 591, ਨਿਫਟੀ 202 ਅੰਕ ਖਿਸਕਿਆ

Current Updates
ਮੁੰਬਈ: ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਬੈਂਚਮਾਰਕ ਇਕੁਇਟੀ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਆਈ। ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਚਲਦਿਆਂ ਵੀ ਬਜ਼ਾਰ ਪ੍ਰਭਾਵਿਤ ਹੋਇਆ...
ਖਾਸ ਖ਼ਬਰਰਾਸ਼ਟਰੀਵਪਾਰ

ਅਮਰੀਕਾ ਵੱਲੋਂ ਟੈਕਸ ਲਾਗੂ ਕੀਤੇ ਜਾਣ ਤੋਂ ਬਾਅਦ ਸ਼ੇਅਰ ਬਜ਼ਾਰ ਡਿੱਗਿਆ

Current Updates
ਮੁੰਬਈ:ਵੀਰਵਾਰ ਨੂੰ ਸ਼ੁਰੂਆਤੀ ਵਪਾਰ ਵਿਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ। ਅਮਰੀਕਾ ਨੇ ਭਾਰਤ ’ਤੇ 27 ਪ੍ਰਤੀਸ਼ਤ ਪਰਸਪਰ ਟੈਰਿਫ ਲਗਾਉਣ...
ਖਾਸ ਖ਼ਬਰਰਾਸ਼ਟਰੀ

ਪਿਛਲੇ ਦਿਨ ਦੀ ਵੱਡੀ ਗਿਰਾਵਟ ਤੋਂ ਬਾਅਦ ਸੈਂਸੈਕਸ ’ਚ ਮੁੜ ਉਛਾਲ

Current Updates
ਮੁੰਬਈ- ਬੀਤੇ ਦਿਨ ਤੇਜ਼ੀ ਨਾਲ ਆਈ ਗਿਰਾਵਟ ਤੋਂ ਬਾਅਦ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਮਾਰਕੀਟ ਬੈਂਚਮਾਰਕ ਸੂਚਕ ਵਿਚ ਮੁੜ ਉਛਾਲ ਆਇਆ। 30 ਸ਼ੇਅਰਾਂ ਵਾਲਾ...
ਖਾਸ ਖ਼ਬਰਰਾਸ਼ਟਰੀਵਪਾਰ

ਲਗਾਤਾਰ ਸੱਤ ਦਿਨਾਂ ਦੀ ਤੇਜ਼ੀ ਤੋਂ ਬਾਅਦ ਹੇਠਾਂ ਆਇਆ ਸ਼ੇਅਰ ਬਜ਼ਾਰ

Current Updates
ਮੁੰਬਈ: ਲਗਾਤਾਰ ਸੱਤ ਦਿਨਾਂ ਦੀ ਤੇਜ਼ੀ ਤੋਂ ਬਾਅਦ ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਨੇ ਸ਼ੁਰੂਆਤੀ ਲਾਭ ਛੱਡ ਦਿੱਤੇ ਅਤੇ ਨਕਾਰਾਤਮਕ ਖੇਤਰ ਵਿਚ ਖਿਸਕ ਗਏ। 30 ਸ਼ੇਅਰਾਂ...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਬਾਜ਼ਾਰ ਵਿੱਚ ਲਗਾਤਾਰ ਤੇਜ਼ੀ ਜਾਰੀ; ਸੈਂਸੈਕਸ 32 ਅੰਕ ਵਧਿਆ

Current Updates
ਮੁੰਬਈ: ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਮਾਮੂਲੀ ਤੇਜ਼ੀ ਨਾਲ ਬੰਦ ਹੋਏ ਅਤੇ ਲਾਗਤਾਰ ਸੱਤਵੇਂ ਦਿਨ ਵਾਧਾ ਜਾਰੀ ਰੱਖਿਆ। 30 ਸ਼ੇਅਰਾਂ ਵਾਲਾ ਬੀਐੱਸਈ ਬੈਂਚਮਾਰਕ...
ਖਾਸ ਖ਼ਬਰਰਾਸ਼ਟਰੀ

ਸ਼ੁਰੂਆਤੀ ਕਾਰੋਬਾਰ ’ਚ ਸੈਂਸੈਕਸ ਤੇ ਨਿਫਟੀ ਚੜ੍ਹੇ

Current Updates
ਮੁੰਬਈ- ਵਿਦੇਸ਼ੀ ਪੂੰਜੀ ਦਾ ਨਿਵੇਸ਼ ਵਧਣ ਕਰਕੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਤੇ ਨਿਫਟੀ ਵਿਚ ਉਛਾਲ ਦੇਖਣ ਨੂੰ ਮਿਲਿਆ। ਅਮਰੀਕੀ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ਼...
ਖਾਸ ਖ਼ਬਰਰਾਸ਼ਟਰੀਵਪਾਰ

ਸੈਂਸੈਕਸ 1,078 ਅੰਕਾਂ ਦੀ ਤੇਜ਼ੀ ਨਾਲ 6 ਹਫ਼ਤਿਆਂ ਦੇ ਉੱਚ ਪੱਧਰ ’ਤੇ ਪਹੁੰਚਿਆ

Current Updates
ਮੁੰਬਈ: ਬੈਂਚਮਾਰਕ ਬੀਐੱਸਈ ਸੈਂਸੈਕਸ ਸੋਮਵਾਰ ਨੂੰ 1,078 ਅੰਕਾਂ ਦੀ ਤੇਜ਼ੀ ਨਾਲ ਛੇ ਹਫ਼ਤਿਆਂ ਦੇ ਉੱਚ ਪੱਧਰ ’ਤੇ ਬੰਦ ਹੋਇਆ। ਨਵੇਂ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਅਤੇ...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ ਵਿੱਚ ਤੇਜ਼ੀ

Current Updates
ਮੁੰਬਈ: ਸ਼ੁੱਕਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨਕਾਰਾਤਮਕ ਨੋਟ ’ਤੇ ਖੁੱਲ੍ਹੇ ਪਰ ਜਲਦੀ ਹੀ ਲਾਭ ਵਿਚ ਵਪਾਰ ਕਰਨ ਲੱਗੇ। 30 ਸ਼ੇਅਰਾਂ ਵਾਲਾ ਬੀਐੱਸਈ...
ਖਾਸ ਖ਼ਬਰਰਾਸ਼ਟਰੀਵਪਾਰ

ਕੌਮਾਂਤਰੀ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਬੈਂਕ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਵਿਚਕਾਰ ਸ਼ੇਅਰ ਮਾਰਕੀਟ ’ਚ ਤੇਜ਼ੀ

Current Updates
ਮੁੰਬਈ:  ਕੋਮਾਂਤਰੀ ਬਾਜ਼ਾਰਾਂ ਵਿੱਚ ਸਕਾਰਾਤਮਕ ਰੁਝਾਨ ਅਤੇ ਬੈਂਕ ਸ਼ੇਅਰਾਂ ਵਿਚ ਖਰੀਦਦਾਰੀ ਦੇ ਨਾਲ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ; ਸੈਂਸੈਕਸ 5 ਦਿਨਾਂ ਦੀ ਗਿਰਾਵਟ ਤੋਂ ਬਾਅਦ ਚੜ੍ਹਿਆ

Current Updates
ਮੁੰਬਈ- ਸੈਂਸੈਕਸ ਅਤੇ ਨਿਫਟੀ ਵਿਚ ਸੋਮਵਾਰ ਨੂੰ ਉਛਾਲ ਦਰਜ ਕੀਤਾ ਗਿਆ ਅਤੇ ਇਸ ਦੌਰਾਨ ਬਜ਼ਾਰ ਲਗਭਗ 0.5 ਫੀਸਦੀ ਵਾਧੇ ਨਾਲ ਬੰਦ ਹੋਏ। 30 ਸ਼ੇਅਰਾਂ ਵਾਲਾ...