ਖਾਸ ਖ਼ਬਰਪੰਜਾਬਰਾਸ਼ਟਰੀਉਸਮਾਂ ਕੁੱਟਮਾਰ ਮਾਮਲੇ ’ਚ ਵਿਧਾਇਕ ਲਾਲਪੁਰਾ ਨੂੰ ਚਾਰ ਸਾਲ ਦੀ ਕੈਦCurrent UpdatesSeptember 13, 2025 September 13, 2025 ਤਰਨ ਤਾਰਨ- ਤਰਨ ਤਾਰਨ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪ੍ਰੇਮ ਕੁਮਾਰ ਨੇ ਅੱਜ ਇੱਥੇ 12 ਸਾਲ ਪੁਰਾਣੇ ਉਸਮਾਂ ਕੁੱਟਮਾਰ ਮਾਮਲੇ ਵਿੱਚ ਵਿਧਾਨ ਸਭਾ ਹਲਕਾ...
ਖਾਸ ਖ਼ਬਰਪੰਜਾਬਰਾਸ਼ਟਰੀਇਹ ਸਮਾਂ ਹੜ੍ਹ ਪੀੜਤਾਂ ਦਾ ਦੁੱਖ ਵੰਡਾਉਣ ਦਾ; ਨਾ ਕਿ ਸਿਆਸਤ ਕਰਨ ਦਾ : ਐਡਵੋਕੇਟ ਧਾਮੀCurrent UpdatesSeptember 13, 2025 September 13, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਵਾਸਤੇ ਕੀਤੇ ਜਾ ਰਹੇ ਰਾਹਤ ਕਾਰਜਾਂ ’ਤੇ ਕੁਝ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਕਿੰਤੂ ਪਰੰਤੂ ਦਾ ਸ਼੍ਰੋਮਣੀ...
ਖਾਸ ਖ਼ਬਰਪੰਜਾਬਰਾਸ਼ਟਰੀਐੱਨਜੀਟੀ ਅਦਾਲਤ ਵੱਲੋਂ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਬੰਦ ਕਰਨ ਦੇ ਹੁਕਮCurrent UpdatesSeptember 13, 2025 September 13, 2025 ਪੰਜਾਬ- ਇੱਥੋਂ ਦੇ ਪਿੰਡ ਮਨਸੂਰਵਾਲ ਕਲਾਂ ਦੀ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਸਾਂਝਾ...
ਖਾਸ ਖ਼ਬਰਪੰਜਾਬਰਾਸ਼ਟਰੀਭਵਾਨੀਗੜ੍ਹ: ਝੋਨੇ ਦੀ ਖਰੀਦ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬਰਸਟCurrent UpdatesSeptember 12, 2025 September 12, 2025 ਭਵਾਨੀਗੜ੍ਹ- ਇੱਥੇ ਅਨਾਜ ਮੰਡੀ ਵਿੱਖੇ ਮੁਨੀਮ ਯੂਨੀਅਨ ਵੱਲੋਂ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਹੜ੍ਹ: ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵੱਡੀ ਮਾਰ; 102.58 ਕਰੋੜ ਦਾ ਨੁਕਸਾਨCurrent UpdatesSeptember 12, 2025 September 12, 2025 ਚੰਡੀਗੜ੍ਹ- ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਡੇਢ ਮਹੀਨੇ ’ਚ ਮੁਕੰਮਲ ਹੋਵੇਗੀ ਮੁਆਵਜ਼ੇ ਦੀ ਵੰਡ: ਭਗਵੰਤ ਮਾਨCurrent UpdatesSeptember 12, 2025September 12, 2025 September 12, 2025September 12, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨਾਲ ਵਰਚੂਅਲ ਮੀਟਿੰਗ ਕਰਨ ਮਗਰੋਂ ਐਲਾਨ ਕੀਤਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਭਾਵਿਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਜੀਠੀਆ ਦੀ ਪੇਸ਼ਗੀ ਜ਼ਮਾਨਤ ਅਰਜ਼ੀ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗਿਆCurrent UpdatesSeptember 11, 2025 September 11, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਸਰਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹਾਂ ਦੀ ਮਾਰ: ਉਮਰਾਂ ਦੀ ਕਮਾਈ ਪਾਣੀ ’ਚ ਰੁੜ੍ਹੀCurrent UpdatesSeptember 11, 2025 September 11, 2025 ਚੰਡੀਗੜ੍ਹ-ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਲੋਕ ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ...
ਖਾਸ ਖ਼ਬਰਪੰਜਾਬਰਾਸ਼ਟਰੀਟੋਲ ਪਲਾਜ਼ਾ ਬੰਦ ਕਰਨ ਜਾਂਦੇ ਧਰਨਾਕਾਰੀ ਪੁਲੀਸ ਵੱਲੋਂ ਗ੍ਰਿਫਤਾਰCurrent UpdatesSeptember 11, 2025 September 11, 2025 ਮੁਕਤਸਰ- ਕੋਟਕਪੂਰਾ ਰੋਡ ’ਤੇ ਸਥਿਤ ਵੜਿੰਗ ਟੋਲ ਪਲਾਜ਼ਾ ਨੂੰ ਬੰਦ ਕਰਨ ਲਈ ਧਰਨਾ ਲਾਉਣ ਜਾ ਰਹੇ ਧਰਨਾਕਾਰੀਆਂ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਬੀਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਾਜਾਇਜ਼ ਮਾਈਨਿੰਗ ਕਾਰਨ ਧੁੱਸੀ ਬੰਨ੍ਹ ਨੁਕਸਾਨਿਆ: ਰਾਜਾ ਵੜਿੰਗCurrent UpdatesSeptember 11, 2025 September 11, 2025 ਚੰਡੀਗੜ੍ਹ- ਸਸਰਾਲੀ ਪਿੰਡ ਵਿੱਚ ਸਤਲੁਜ ’ਤੇ ਬਣੇ ਬੰਨ੍ਹ ਤੇ ਪਿੰਡ ਵਾਸੀਆਂ ਨੂੰ ਮਿਲਣ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...